ਪੰਨਾ:Guru Granth Sahib Ji.pdf/662

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ॥ ਦੀ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਮੈ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਤੇ ਸਾਚਾ ਸਰਬ ਦਾਤਾਰ ॥੪॥੩॥੫॥ ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ॥ਜੇ ਬਦੀ ਕਰੇ ਤਾ ਤਸੁ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੁਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੂਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥ ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ . ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ . ਕਿ ਕੂੜ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ ਮੈਂ · ॥੪॥੪॥੬॥ ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਜੋ ਕਿ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਕਿ ਆਖੈ ਸਭੁ ਕੋਇ ॥੧॥ ਰਹਾਉ ॥ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਦਰਗਹ ਕਾ ਨੀਸਾਣੁ॥੪॥੫॥੭॥ ਧਨਾਸਰੀ ਮਹਲਾ ੧ਘਰੁ ੩ ੴ ਸਤਿਗੁਰ ਪ੍ਰਸਾਦਿ॥ ਕਿ ਕਾਲੁ ਨਾਹੀ ਜੋਗੁ ਨਾਹੀ ਨਾਹੀ ਸਤ ਕਾ ਢਬੁ ॥ ਥਾਨਸਟ ਜਗ ਭਰਿਸਟ ਹੋਏ ਡੂਬਤਾ ਇਵ ਜਗੁ ॥੧॥ ਕਲ ਮਹਿ ਕੇ ਕਿ ਰਾਮ ਨਾਮੁ ਸਾਰੁ ॥ ਅਖੀ ਤ ਮੀਟਹਿ ਨਾਕੁ ਪਕੜਹਿ ਠਗਣ ਕਉ ਸੰਸਾਰੁ ॥੧॥ ਰਹਾਉ ॥ ਆਂਟ ਸੇਤੀ ਨਾਕੁ