ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/664

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੬੬੪

ਪਛਾਣਿਆ॥ ਨਾਨਕ ਨਾਮੁ ਮਿਲੈ ਮਨੁ ਮਾਨਿਆ॥੪॥੧॥ ਧਨਾਸਰੀ ਮਹਲਾ ੩॥ ਹਰਿ ਨਾਮੁ ਧਨੁ ਨਿਰਮਲੁ ਅਤਿ ਅਪਾਰਾ॥ ਗੁਰ ਕੈ ਸਬਦਿ ਭਰੇ ਭੰਡਾਰਾ॥ ਨਾਮ ਧਨ ਬਿਨੁ ਹੋਰ ਸਭ ਬਿਖੁ ਜਾਣੁ॥ ਮਾਇਆ ਮੋਹਿ ਜਲੈ ਅਭਿਮਾਨੁ॥੧॥ ਗੁਰਮੁਖਿ ਹਰਿ ਰਸੁ ਚਾਖੈ ਕੋਇ॥ ਤਿਸੁ ਸਦਾ ਅਨੰਦੁ ਹੋਵੈ ਦਿਨੁ ਰਾਤੀ ਪੂਰੈ ਭਾਗਿ ਪਰਾਪਤਿ ਹੋਇ॥ ਰਹਾਉ॥ ਸਬਦੁ ਦੀਪਕੁ ਵਰਤੈ ਤਿਹੁ ਲੋਇ॥ ਜੋ ਚਾਖੈ ਸੋ ਨਿਰਮਲੁ ਹੋਇ॥ ਨਿਰਮਲ ਨਾਮਿ ਹਉਮੈ ਮਲੁ ਧੋਇ॥ ਸਾਚੀ ਭਗਤਿ ਸਦਾ ਸੁਖੁ ਹੋਇ॥੨॥ ਜਿਨਿ ਹਰਿ ਰਸੁ ਚਾਖਿਆ ਸੋ ਹਰਿ ਜਨੁ ਲੋਗੁ॥ ਤਿਸੁ ਸਦਾ ਹਰਖੁ ਨਾਹੀ ਕਦੇ ਸੋਗੁ॥ ਆਪਿ ਮੁਕਤੁ ਅਵਰਾ ਮੁਕਤੁ ਕਰਾਵੈ॥ ਹਰਿ ਨਾਮੁ ਜਪੈ ਹਰਿ ਤੇ ਸੁਖੁ ਪਾਵੈ॥੩॥ ਬਿਨੁ ਸਤਿਗੁਰ ਸਭ ਮੁਈ ਬਿਲਲਾਇ॥ ਅਨਦਿਨੁ ਦਾਝਹਿ ਸਾਤਿ ਨ ਪਾਇ॥ ਸਤਿਗੁਰੁ ਮਿਲੈ ਸਭੁ ਤ੍ਰਿਸਨ ਬੁਝਾਏ॥ ਨਾਨਕ ਨਾਮਿ ਸਾਂਤਿ ਸੁਖੁ ਪਾਏ॥੪॥੨॥ ਧਨਾਸਰੀ ਮਹਲਾ ੩॥ ਸਦਾ ਧਨੁ ਅੰਤਰਿ ਨਾਮੁ ਸਮਾਲੇ॥ ਜੀਅ ਜੰਤ ਜਿਨਹਿ ਪ੍ਰਤਿਪਾਲੇ॥ ਮੁਕਤਿ ਪਦਾਰਥੁ ਤਿਨ ਕਉ ਪਾਏ॥ ਹਰਿ ਕੈ ਨਾਮਿ ਰਤੇ ਲਿਵ ਲਾਏ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ॥ ਰਹਾਉ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ॥ ਮੂਲਹੁ ਭੁਲਾ ਜਨਮੁ ਗਵਾਏ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ॥ ਸੇਵਾ ਸਾਚੀ ਨਾਮਿ ਸਮਾਣੀ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ॥ ਸਾਚ ਨਾਮਿ ਵਡਿਆਈ ਪਾਏ॥੩॥ ਆਪੇ ਕਰਤਾ ਜੁਗਿ ਜੁਗਿ ਸੋਇ॥ ਨਦਰਿ ਕਰੇ ਮੇਲਾਵਾ ਹੋਇ॥ ਗੁਰਬਾਣੀ ਤੇ ਹਰਿ ਮੰਨਿ ਵਸਾਏ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ॥੪॥੩॥ ਧਨਾਸਰੀ ਮਹਲਾ ੩ ਤੀਜਾ॥ ਜਗੁ ਮੈਲਾ ਮੈਲੋ ਹੋਇ ਜਾਇ॥ ਆਵੈ ਜਾਇ ਦੂਜੈ ਲੋਭਾਇ॥ ਦੂਜੈ ਭਾਇ ਸਭ ਪਰਜ ਵਿਗੋਈ॥ ਮਨਮੁਖਿ ਚੋਟਾ ਖਾਇ ਅਪੁਨੀ ਪਤਿ ਖੋਈ ॥੧॥ ਗੁਰ ਸੇਵਾ ਤੇ ਜਨੁ ਨਿਰਮਲੁ ਹੋਇ॥ ਅੰਤਰਿ ਨਾਮੁ ਵਸੈ ਪਤਿ ਊਤਮ ਹੋਇ॥ ਰਹਾਉ॥ ਗੁਰਮੁਖਿ ਉਬਰੇ ਹਰਿ ਸਰਣਾਈ॥ ਰਾਮ ਨਾਮਿ ਰਾਤੇ ਭਗਤਿ ਦ੍ਰਿੜਾਈ॥ ਭਗਤਿ ਕਰੇ ਜਨੁ ਵਡਿਆਈ ਪਾਏ॥ ਸਾਚਿ ਰਤੇ ਸੁਖ ਸਹਜਿ ਸਮਾਏ॥੨॥ ਸਾਚੇ ਕਾ ਗਾਹਕੂ ਵਿਰਲਾ ਕੋ ਜਾਣੁ॥ ਗੁਰ ਕੈ ਸਬਦਿ ਆਪੁ ਪਛਾਣੁ॥ ਸਾਚੀ ਰਾਸਿ ਸਾਚਾ ਵਾਪਾਰੁ॥ ਸੋ ਧੰਨੁ ਪੁਰਖੁ ਜਿਸੁ ਨਾਮਿ ਪਿਆਰੁ॥੩॥ ਤਿਨਿ ਪ੍ਰਭਿ ਸਾਚੈ ਇਕਿ ਸਚਿ ਲਾਏ॥ ਊਤਮ ਬਾਣੀ ਸਬਦੁ