ਪੰਨਾ:Guru Granth Sahib Ji.pdf/665

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸੁਣਾਏ ॥ ਪ੍ਰਭ ਸਾਚੇ ਕੀ ਸਾਚੀ ਕਾਰ ॥ ਨਾਨਕ ਨਾਮਿ ਸਵਾਰਣਹਾਰ ॥੪॥੪॥ ਧਨਾਸਰੀ ਮਹਲਾ ੩ ॥ ਜੋ ਹਰਿ ਕਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥ ਸਾਚੈ ਕ ਸਬਦਿ ਵਸੈ ਮਨਿ ਆਇ ॥੧॥ ਗੁਰਬਾਣੀ ਸੁਣਿ ਮੈਲੁ ਗਵਾਏ ॥ ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥ ਪੈਕ ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥ ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥ ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥ ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥ ਨ ਸਬਦੁ ਬੂਝੈ ਨ ਜਾਣੈ ਬਾਣੀ ॥ ਮਨਮੁਖਿ ਅੰਧੇ ਦੁਖਿ ਵਿਹਾਣੀ ॥ ਸਤਿਗੁਰੁ ਭੇਟੇ ਤਾ ਸੁਖੁ ਪਾਏ ॥ ਹਉਮੈ ਵਿਚਹੁ ਠਾਕਿ ਰਹਾਏ ॥੩॥ ਕਿਸ ਨੋ ਕਹੀਐ ਦਾਤਾ ਇਕੁ ਸੋਇ ॥ : ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਾ ਭਾਵਾ ॥੪॥੫॥ ਧਨਾਸਰੀ ਮਹਲਾ ੩ ॥ ਮਨੁ ਮਰੈ ਧਾਤੁ ਮਰਿ ਜਾਇ ॥ ਬਿਨੁ ਮਨ ਮੂਏ ਕੈਸੇ ਹਰਿ ਪਾਇ ॥ ਇਹੁ ਮਨੁ ਮਰੈ ਦਾਰੂ ਕਿ ਜਾਣੈ ਕੋਇ ॥ ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥੧॥ ਜਿਸ ਨੋ ਬਖਸੇ ਹਰਿ ਦੇ ਵਡਿਆਈ ॥ ਗੁਰ ਪਰਸਾਦਿ ਵਸੈ · ਮਨਿ ਆਈ ॥ ਰਹਾਉ ॥ ਗੁਰਮੁਖਿ ਕਰਣੀ ਕਾਰ ਕਮਾਵੈ ॥ ਇਸੁ ਮਨ ਕੀ ਸੋਝੀ ਪਾਵੈ ॥ ਮਨੁ ਮੈ ਮਤੁ ਮੈਗਲ ਦੀ ਦੇ ਮਿਕਦਾਰਾ॥ ਗੁਰੁ ਅੰਕਸੁ ਮਾਰਿ ਜੀਵਾਣਹਾਰਾ ॥੨॥ ਮਨੁ ਅਸਾਧੁ ਸਾਧੈ ਜਨੁ ਕੋਈ ॥ ਅਚਰੁ ਚਰੈ ਤਾ ਨਿਰਮਲੁ • ਹੋਈ ॥ ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥ ਹਉਮੈ ਵਿਚਹੁ ਤਜੈ ਵਿਕਾਰ ॥੩॥ ਜੋ ਧੁਰਿ ਰਖਿਅਨੁ ਮੇਲਿ ਮਿਲਾਇ ॥ ਕਦੇ ਨ ਵਿਛੁੜਹਿ ਸਬਦਿ ਸਮਾਇ ॥ ਆਪਣੀ ਕਲਾ ਆਪੇ ਪ੍ਰਭੁ ਜਾਣੈ ॥ ਨਾਨਕ ਗੁਰਮੁਖਿ ਨਾਮੁ ਪਛਾਣੈ ॥੪॥੬॥ ਧਨਾਸਰੀ ਮਹਲਾ ੩ ॥ ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ ਮਨਮੁਖ ਭੂਲੇ ਅੰਧ ਗਾਵਾਰ ॥ ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥ ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥ ਸਾਚਾ ਧਨੁ ਗੁਰਮਤੀ ਪਾਏ ॥ ਦੇ ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥ ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥ ਭਵਜਲਿ ਡੂਬੇ ਨ ਉਰਵਾਰਿ ਨ ਕਿ ਪਾਰਿ ॥ ਸਤਿਗੁਰੁ ਭੇਟੇ ਪੂਰੈ ਭਾਗਿ ॥ ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥ ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਕਿ ਬਾਣੀ ॥ ਪੂਰੈ ਭਾਗਿ ਹਰਿ ਨਾਮਿ ਸਮਾਣੀ ॥ ਸਿਧ ਸਾਧਿਕ ਤਰਸਹਿ ਸਭਿ ਲੋਇ ॥ ਪੂਰੈ ਭਾਗਿ ਪਰਾਪਤਿ ਹੋਇ ਦੇ ॥੩॥ ਸਭ ਕਿਛੁ ਸਾਚਾ ਸਾਚਾ ਹੈ ਸੋਇ ॥ ਉਤਮ ਬਹਮ ਪਛਾਣੈ ਕੋਇ ॥ ਸਚ ਸਾਚਾ ਸਚ ਆਪਿ ਦਿੜਾਏ ॥