ਪੰਨਾ:Guru Granth Sahib Ji.pdf/669

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਗੁਨ ਕਹੁ ਹਰਿ ਲਹੁ ਕਰਿ ਸੇਵਾ ਸਤਿਗੁਰ ਇਵ ਹਰਿ ਹਰਿ ਨਾਮੁ ਧਿਆਈ ॥ ਹਰਿ ਦਰਗਹ ਭਾਵਹਿ ਫਿਰਿ ਜਨਮਿ ਨ ਦੇ ਨ ਆਵਹਿ ਹਰਿ ਹਰਿ ਹਰਿ ਜੋਤਿ ਸਮਾਈ ॥੧॥ ਜਪਿ ਮਨ ਨਾਮੁ ਹਰੀ ਹੋਹਿ ਸਰਬ ਸੁਖੀ ॥ ਹਰਿ ਜਸੁ ਊਚ ਦੀ ਸਭ ਤੇ ਊਪਰਿ ਹਰਿ ਹਰਿ ਹਰਿ ਸੇਵਿ ਛਡਾਈ ॥ ਰਹਾਉ ॥ ਹਰਿ ਕ੍ਰਿਪਾ ਨਿਧਿ ਕੀਨੀ ਗੁਰਿ ਭਗਤਿ ਹਰਿ ਦੀਨੀ ਤਬ ਹਰਿ ਸਿਉ ਪ੍ਰੀਤਿ ਬਨਿ ਆਈ ॥ ਬਹੁ ਚਿੰਤ ਵਿਸਾਰੀ ਹਰਿ ਨਾਮੁ ਉਰਿ ਧਾਰੀ ਨਾਨਕ ਹਰਿ ਭਏ ਹੈ ਸਖਾਈ ਤੇ ॥੨॥੨॥੮॥ ਧਨਾਸਰੀ ਮਹਲਾ ੪ ॥ ਹਰਿ ਪੜੁ ਹਰਿ ਲਿਖੁ ਹਰਿ ਜਪਿ ਹਰਿ ਗਾਉ ਹਰਿ ਭਉਜਲੁ ਪਾਰਿ ॥ ਉਤਾਰੀ ॥ ਮਨਿ ਬਚਨਿ ਰਿਦੈ ਧਿਆਇ ਹਰਿ ਹੋਇ ਸੰਤੁਸਟੁ ਇਵ ਭਣੁ ਹਰਿ ਨਾਮੁ ਮੁਰਾਰੀ ॥੧॥ ਮਨਿ ਜਪੀਐ . ਹਰਿ ਜਗਦੀਸ ॥ ਮਿਲਿ ਸੰਗਤਿ ਸਾਧੁ ਮੀਤ ॥ ਸਦਾ ਅਨੰਦੁ ਹੋਵੈ ਦਿਨੁ ਰਾਤੀ ਹਰਿ ਕੀਰਤਿ ਕਰਿ ਬਨਵਾਰੀ ॥ ਰਹਾਉ ॥ ਹਰਿ ਹਰਿ ਕਰੀ ਦ੍ਰਿਸਟਿ ਤਬ ਭਇਓ ਮਨਿ ਉਦਮੁ ਹਰਿ ਹਰਿ ਨਾਮੁ ਜਪਿਓ ਗਤਿ ਭਈ ਹਮਾਰੀ ॥ ਜਨ ਕਿ ਨਾਨਕ ਕੀ ਪਤਿ ਰਾਖੁ ਮੇਰੇ ਸੁਆਮੀ ਹਰਿ ਆਇ ਪਰਿਓ ਹੈ ਸਰਣਿ ਤੁਮਾਰੀ ॥੨॥੩॥੯॥ ਧਨਾਸਰੀ ਮਹਲਾ ੪॥ ; ਕਿ ਚਉਰਾਸੀਹ ਸਿਧ ਬੁਧ ਤੇਤੀਸ ਕੋਟਿ ਮੁਨਿ ਜਨ ਸਭਿ ਚਾਹਹਿ ਹਰਿ ਜੀਉ ਤੇਰੋ ਨਾਉ ॥ ਗੁਰ ਪ੍ਰਸਾਦਿ ਕੋ ਵਿਰਲਾ ਕੇ ਦੀ ਪਾਵੈ ਜਿਨ ਕਉ ਲਿਲਾਟਿ ਲਿਖਿਆ ਧੁਰਿ ਭਾਉ ॥੧॥ ਜਪਿ ਮਨ ਰਾਮੈ ਨਾਮੁ ਹਰਿ ਜਸੁ ਉਤਮ ਕਾਮ ॥ ਜੋ ਗਾਵਹਿ ਜੋ ਤੇ ਸੁਣਹਿ ਤੇਰਾ ਜਸੁ ਸੁਆਮੀ ਹਉ ਤਿਨ ਕੈ ਸਦ ਬਲਿਹਾਰੈ ਜਾਉ ॥ਰਹਾਉ ॥ਸਰਣਾਗਤਿ ਤਿਪਾਲਕ ਹਰਿ ਸੁਆਮੀ ਜੋ ਤੁਮ ਦੇਹੁ ਸੋਈ ਹਉ ਪਾਉ ॥ ਦੀਨ ਦਇਆਲ ਕ੍ਰਿਪਾ ਕਰਿ ਦੀਜੈ ਨਾਨਕ ਹਰਿ ਸਿਮਰਣ ਕਾ ਹੈ ਚਾਉ ॥ ਨੇ ॥੨॥੪॥੧੦॥ ਧਨਾਸਰੀ ਮਹਲਾ ੪ ॥ ਸੇਵਕ ਸਿਖ ਪੂਜਣ ਸਭਿ ਆਵਹਿ ਸਭਿ ਗਾਵਹਿ ਹਰਿ ਹਰਿ ਉਤਮ ਹੋ ਬਾਨੀ ॥ ਗਾਵਿਆ ਸੁਣਿਆ ਤਿਨ ਕਾ ਹਰਿ ਥਾਇ ਪਾਵੈ ਜਿਨ ਸਤਿਗੁਰ ਕੀ ਆਗਿਆ ਸਤਿ ਸਤਿ ਕਰਿ ਮਾਨੀ ॥ ॥੧॥ ਬੋਲਹੁ ਭਾਈ ਹਰਿ ਕੀਰਤਿ ਹਰਿ ਭਵਜਲ ਤੀਰਥਿ ॥ ਹਰਿ ਦਰਿ ਤਿਨ ਕੀ ਉਤਮ ਬਾਤ ਹੈ ਸੰਤਹੁ ਹਰਿ ਨ ਕ ਕਥਾ ਜਿਨ ਜਨਹੁ ਜਾਨੀ ॥ ਰਹਾਉ ॥ ਆਪੇ ਗੁਰੁ ਚੇਲਾ ਹੈ ਆਪੇ ਆਪੇ ਹਰਿ ਪ੍ਰਭੁ ਚੋਜ ਵਿਡਾਨੀ ॥ ਜਨ ਨਾਨਕ ਜੀ ਕਿ ਆਪਿ ਮਿਲਾਏ ਸੋਈ ਹਰਿ ਮਿਲਸੀ ਅਵਰ ਸਭ ਤਿਆਗਿ ਓਹਾ ਹਰਿ ਭਾਨੀ ॥੨॥੫॥੧੧॥ ਧਨਾਸਰੀ ਕਿ ਦੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ