ਪੰਨਾ:Guru Granth Sahib Ji.pdf/674

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਕਿ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕਿ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਪੈਕ ਦੇ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਦੇ ਦੇ ਘਰ ਕੇ ਗੋਲੇ ॥੩॥੧੨॥ ਧਨਾਸਰੀ ਮਹਲਾ ੫ ॥ਪੂਜਾ ਵਰਤ ਤਿਲਕ ਇਸਨਾਨਾ ਪੁੰਨ ਦਾਨ ਬਹੁ ਦੈਨ॥ ਕਹੂੰ ਨ ਨ ਭੀਜੈ ਸੰਜਮ ਸੁਆਮੀ ਬੋਲਹਿ ਮੀਠੇ ਬੈਨ ॥੧॥ ਪ੍ਰਭ ਜੀ ਕੋ ਨਾਮੁ ਜਪਤ ਮਨ ਚੈਨ ॥ ਬਹੁ ਪ੍ਰਕਾਰ ਖੋਜਹਿ ਸਭਿ ਤਾ ਕਉ ਬਿਖਮੁ ਨ ਜਾਈ ਲੇਨ ॥੧॥ ਰਹਾਉ ॥ ਜਾਪ ਤਾਪ ਭਮਨ ਬਸੁਧਾ ਕਰਿ ਉਰਧ ਤਾਪ ਨੇ ਗੈਨ ॥ ਇਹ ਉ ਬਿਧਿ ਨਹ ਪਤੀਆਨੋ ਠਾਕੁਰ ਜੋਗ ਜੁਗਤਿ ਕਰਿ ਜੈਨ ॥੨॥ ਅੰਮ੍ਰਿਤ ਨਾਮੁ ਨਿਰਮੋਲਕੁ ਹਰਿ ਜਸੁ ਤਿਨਿ ਪਾਇਓ ਐ ਜਿਸੁ ਕਿਰਪੈਨ ॥ ਸਾਧਸੰਗਿ ਰੰਗਿ ਪ੍ਰਭ ਭੇਟੇ ਨਾਨਕ ਸੁਖਿ ਜਨ ਰੈਨ ॥੩॥੧੩॥ ਧਨਾਸਰੀ ਮਹਲਾ ੫ ॥ ਕ ਬੰਧਨ ਤੇ ਛੁਟਕਾਵੈ ਪ੍ਰਭੂ ਮਿਲਾਵੈ ਹਰਿ ਹਰਿ ਨਾਮੁ ਸੁਨਾਵੈ ॥ ਅਸਥਿਰੁ ਕਰੇ ਨਿਹਚਲੁ ਇਹੁ ਮਨੂਆ ਬਹੁਰਿ ਨ ਮੈਚ ਨੂੰ ਕਤਹੂ ਧਾਵੈ ॥੧॥ ਹੈ ਕੋਊ ਐਸੋ ਹਮਰਾ ਮੀਤੁ ॥ ਸਗਲ ਸਮਗ੍ਰੀ ਜੀਉ ਹੀਉ ਦੇਉ ਅਰਪਉ ਅਪਨੋ ਚੀਤੁ ॥੧॥ ਤੇ ਆ ਰਹਾਉ ॥ ਪਰ ਧਨ ਪਰ ਤਨ ਪਰ ਕੀ ਨਿੰਦਾ ਇਨ ਸਿਉ ਪ੍ਰੀਤਿ ਨ ਲਾਗੈ ॥ ਸੰਤਹ ਸੰਗੁ ਸੰਤ ਸੰਭਾਖਨੁ ਹਰਿ ਕੀਰਤਨਿ ਮਨੁ ਜਾਗੈ ॥੨॥ ਗੁਣ ਨਿਧਾਨ ਦਇਆਲ ਪੁਰਖ ਪ੍ਰਭ ਸਰਬ ਸੂਖ ਦਇਆਲਾ ॥ ਮਾਗੈ ਦਾਨੁ ਨਾਮੁ ਤੇਰੋ ॥ ਨਾਨਕੁ ਜਿਉ ਮਾਤਾ ਬਾਲ ਗੁਪਾਲਾ ॥੩॥੧੪॥ ਧਨਾਸਰੀ ਮਹਲਾ ੫ ॥ ਹਰਿ ਹਰਿ ਲੀਨੇ ਸੰਤ ਉਬਾਰਿ॥ ਹਰਿ ਕੇ ਨਾ ਦਾਸ ਕੀ ਚਿਤਵੈ ਬੁਰਿਆਈ ਤਿਸ ਹੀ ਕਉ ਫਿਰਿ ਮਾਰਿ ॥੧॥ ਰਹਾਉ ॥ ਜਨ ਕਾ ਆਪਿ ਸਹਾਈ ਹੋਆ ॥ ਦੇ ਨਿੰਦਕ ਭਾਗੇ ਹਾਰਿ ॥ ਭ੍ਰਮਤ ਭ੍ਰਮਤ ਊਹਾਂ ਹੀ ਮੂਏ ਬਾਹੁੜਿ ਗ੍ਰਹਿ ਨ ਮੰਝਾਰਿ ॥੧॥ ਨਾਨਕ ਸਰਣਿ ਪਰਿਓ ਕਿ ਕਿ ਦੁਖ ਭੰਜਨ ਗੁਨ ਗਾਵੈ ਸਦਾ ਅਪਾਰਿ ॥ ਨਿੰਦਕ ਕਾ ਮੁਖੁ ਕਾਲਾ ਹੋਆ ਦੀਨ ਦੁਨੀਆ ਕੈ ਦਰਬਾਰਿ ॥੨॥੧੫॥ ਪੰਚ ਕਿ ਧਨਾਸਰੀ ਮਹਲਾ ੫ ॥ ਅਬ ਹਰਿ ਰਾਖਨਹਾਰੁ ਚਿਤਾਰਿਆ ॥ ਪਤਿਤ ਪੁਨੀਤ ਕੀਏ ਖਿਨ ਭੀਤਰਿ ਸਗਲਾ ਰੋਗੁ ਕਿ ਕਿ ਬਿਦਾਰਿਆ ॥੧॥ ਰਹਾਉ ॥ ਗੋਸਟਿ ਭਈ ਸਾਧ ਕੈ ਸੰਗਮਿ ਕਾਮ ਕ੍ਰੋਧੁ ਲੋਭੁ ਮਾਰਿਆ ॥ ਸਿਮਰਿ ਸਿਮਰਿ ਪੂਰਨ ਹੈਕ