ਪੰਨਾ:Guru Granth Sahib Ji.pdf/675

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਨਾਰਾਇਨ ਸੰਗੀ ਸਗਲੇ ਤਾਰਿਆ ॥੧॥ ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸਾਸੁ ਪ੍ਰਭੁ ਧਾਰਿਆ ॥ ਚਰਨ ਕਿ ਰੇਨ ਬਾਂਛੈ ਨਿਤ ਨਾਨਕੁ ਪੁਨਹ ਪੁਨਹ ਬਲਿਹਾਰਿਆ ॥੨॥੧੬॥ ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਕਿ ਕਿ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਪੈਕ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੈ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ ਧਨਾਸਰੀ ਮਹਲਾ ੫ ॥ ਅਉਖਧੁ ਤੇਰੋ ਨਾਮੁ ਦਇਆਲ ॥ ਮੋਹਿ ਆਤੁਰ ਤੇਰੀ ਗਤਿ ਨਹੀ ਜਾਨੀ ਤੂੰ ਆਪਿ ਕਰਹਿ ਤਿਪਾਲ ॥੧॥ ਰਹਾਉ ॥ ਧਾਰਿ ਅਨੁਗ੍ਰਹੁ ਸੁਆਮੀ ਮੇਰੇ ਦੁਤੀਆ ਭਾਉ ਨਿਵਾਰਿ ॥ ਬੰਧਨ ਦੇ ਕਾਟਿ ਲੇਹੁ ਅਪੁਨੇ ਕਰਿ ਕਬਹੂ ਨ ਆਵਹ ਹਾਰਿ ॥੧॥ ਤੇਰੀ ਸਰਨਿ ਪਇਆ ਹਉ ਜੀਵਾਂ ਨੂੰ ਸੰਥੁ ਪੁਰਖੁ ਕਿ ਮਿਹਰਵਾਨੁ॥ ਆਠ ਪਹਰ ਪ੍ਰਭ ਕਉ ਆਰਾਧੀ ਨਾਨਕ ਸਦ ਕੁਰਬਾਨੁ ॥੨॥੧੮॥ ਰਾਗੁ ਧਨਾਸਰੀ ਮਹਲਾ ੫ ੴ ਸਤਿਗੁਰ ਪ੍ਰਸਾਦਿ॥ ਹਾ ਹਾ ਪ੍ਰਭ ਰਾਖਿ ਲੇਹੁ ॥ ਹਮ ਤੇ ਕਿਛੂ ਨ ਹੋਇ ਮੇਰੇ ਸ਼ਾਮੀ ਕਰਿ ਕਿਰਪਾ ਅਪੁਨਾ ਨਾਮੁ ਦੇਹੁ ॥੧॥ ਰਹਾਉ ॥ ਅਗਨਿ ਕੁਟੰਬ ਸਾਗਰ ਸੰਸਾਰ ॥ ਭਰਮ ਮੋਹ ਅਗਿਆਨ ਅੰਧਾਰ ॥੧॥ ਊਚ ਨੀਚ ਸੂਖ ਦੂਖ ॥ ਪਸਿ ਨਾਹੀ ਨਾ ਤ੍ਰਿਸ਼ਨਾ ਭੂਖ ॥੨॥ ਮਨਿ ਬਾਸਨਾ ਰਚਿ ਬਿਖੈ ਬਿਆਧਿ ॥ ਪੰਚ ਦੂਤ ਸੰਗਿ ਮਹਾ ਅਸਾਧ ॥੩॥ ਜੀਅ ਜਹਾਨੁ ਪ੍ਰਾਨ ਧਨੁ ਤੇਰਾ ॥ ਨਾਨਕ ਜਾਨੁ ਸਦਾ ਹਰਿ ਨੇਰਾ ॥੪॥੧॥੧੯॥ ਧਨਾਸਰੀ ਮਹਲਾ ੫ ॥ ਦੀਨ ਦਰਦ ਨਿਵਾਰਿ . ਠਾਕੁਰ ਰਾਖੈ ਜਨ ਕੀ ਆਪਿ॥ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ॥੧॥ ਸਾਧੂ ਸੰਗਿ ਭਜਹੁ ਗੁਪਾਲ ॥ ਕ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥ ਆਦਿ ਅੰਤਿ ਦਇਆਲ ਪੂਰਨ ਤਿਸੁ ਦੀਓ ਕਿ ਬਿਨਾ ਨਹੀ ਕੋਇ ॥ ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥ ਬੇਦ ਸਿੰਮ੍ਰਿਤਿ ਕਥੈ ਸਾਸਤ ਤੇ ਦੀ ਭਗਤ ਕਰਹਿ ਬੀਚਾਰੁ ॥ ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥ ਚਰਨ ਕਮਲ ਅਧਾਰੁ ਜਨ ਕੇ