ਪੰਨਾ:Guru Granth Sahib Ji.pdf/680

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਕਿ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥ ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਦੇ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਤੇ ਦੇ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਦੇ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਧਨਾਸਰੀ ਮਹਲਾ ੫ ॥ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ॥ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ਦੇ ਕਿ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਛੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਹੈ ਕਿ ਪਰਾਪਤਿ ਲਾਹਾ ॥੨॥੬॥੩੭॥ ਧਨਾਸਰੀ ਮਹਲਾ ੫ ॥ ਨੇਤ ਪੁਨੀਤ ਭਏ ਦਰਸ ਪੇਖੇ ਮਾਥੈ ਪਰਉ ਰਵਾਲ ॥ ਰਸਿ ਰਸਿ ਗੁਣ ਗਾਵਉ ਠਾਕੁਰ ਕੇ ਮੋਰੈ ਹਿਰਦੈ ਬਸਹੁ ਗੋਪਾਲ ॥੧॥ ਤੁਮ ਤਉ ਰਾਖਨਹਾਰ ਦਇਆਲ ॥ ਜੋ ਤੇ ਸੁੰਦਰ ਸੁਘਰ ਬੇਅੰਤ ਪਿਤਾ ਪ੍ਰਭ ਹੋਹੁ ਪ੍ਰਭੂ ਕਿਰਪਾਲ ॥੧॥ ਰਹਾਉ ॥ ਮਹਾ ਅਨੰਦ ਮੰਗਲ ਰੂਪ ਤੁਮਰੇ ਤੇ ਬਚਨ ਅਨੂਪ ਰਸਾਲ ॥ ਹਿਰਦੈ ਚਰਣ ਸਬਦੁ ਸਤਿਗੁਰ ਕੋ ਨਾਨਕ ਬਾਂਧਿਓ ਪਾਲ ॥੨॥੭॥੩੮॥ ਧਨਾਸਰੀ ਏ ਮਹਲਾ ੫ ॥ ਅਪਨੀ ਉਕਤਿ ਖਲਾਵੈ ਭੋਜਨ ਅਪਨੀ ਉਕਤ ਖੇਲਾਵੈ ॥ ਸਰਬ ਸੂਖ ਭੋਗ ਰਸ ਦੇਵੈ ਮਨ ਹੀ ਨਾਲਿ ਸਮਾਵੈ ॥੧॥ ਹਮਰੇ ਪਿਤਾ ਗੋਪਾਲ ਦਇਆਲ ॥ ਜਿਉ ਰਾਖੈ ਮਹਤਾਰੀ ਬਾਰਿਕ ਕਉ ਤੈਸੇ ਹੀ ਪ੍ਰਭ ਨੂੰ ਪਾਲ ॥੧॥ ਰਹਾਉ ॥ ਮੀਤ ਸਾਜਨ ਸਰਬ ਗੁਣ ਨਾਇਕ ਸਦਾ ਸਲਾਮਤਿ ਦੇਵਾ ॥ ਈਤ ਊਤ ਜਤ ਕਤ ਲੋਕ ਕ ਤਤ ਤੁਮ ਹੀ ਮਿਲੈ ਨਾਨਕ ਸੰਤ ਸੇਵਾ ॥੨॥੮॥੩੯॥ ਧਨਾਸਰੀ ਮਹਲਾ ੫ ॥ ਸੰਤ ਕ੍ਰਿਪਾਲ ਦਇਆਲ ਦੀ ਬੈਂਕ ਦਮੋਦਰ ਕਾਮ ਕ੍ਰੋਧ ਬਿਖੁ ਜਾਰੇ ॥ ਰਾਜੁ ਮਾਲੁ ਜੋਬਨੁ ਤਨੁ ਜੀਅਰਾ ਇਨ ਉਪਰਿ ਲੇ ਬਾਰੇ ॥੧॥ ਮਨਿ ਬੈਂਕ ਤਨਿ ਰਾਮ ਨਾਮ ਹਿਤਕਾਰੇ ॥ ਸੂਖ ਸਹਜ ਆਨੰਦ ਮੰਗਲ ਸਹਿਤ ਭਵ ਨਿਧਿ ਪਾਰਿ ਉਤਾਰੇ ॥ ਰਹਾਉ ॥