ਪੰਨਾ:Guru Granth Sahib Ji.pdf/684

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਕੇ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਦੇ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ ਧਨਾਸਰੀ ਚ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਪਰ ਦੇ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸ ਓਢਾਏ ॥ ਅਨਦਿਨੁ ਕੀਰਤਨੁ ॥ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ ਧਨਾਸਰੀ ਮਹਲਾ ੫ ॥ ਗੁਰ ਕੇ ਚਰਨ ਜੀਅ ਕਾ ਨਿਸਤਾਰਾ ॥ ਸਮੁੰਦੁ ਸਾਗਰੁ ਜਿਨਿ ਖਿਨ ਮਹਿ ਤਾਰਾ ॥੧॥ ਰਹਾਉ ॥ ਕੋਈ ਹੋਆ ਕੁਮ ਕ ਰਤੁ ਕੋਈ ਤੀਰਥ ਨਾਇਆ ॥ ਦਾਸੀ ਹਰਿ ਕਾ ਨਾਮੁ ਧਿਆਇਆ ॥੧॥ ਬੰਧਨ ਕਾਟਨਹਾਰੁ ਸੁਆਮੀ ॥ ਜਨ ਹੈ ਨਾਨਕੁ ਸਿਮਰੈ ਅੰਤਰਜਾਮੀ ॥੨॥੩॥੫੭॥ ਧਨਾਸਰੀ ਮਹਲਾ ੫ ॥ ਕਿਤੈ ਪ੍ਰਕਾਰਿ ਨ ਤੂਟਉ ਪ੍ਰੀਤਿ ॥ ਦਾਸ ਤੇਰੇ ਕੀ ਨਿਰਮਲ ਰੀਤਿ ॥੧॥ ਰਹਾਉ ॥ ਜੀਅ ਪ੍ਰਾਨ ਮਨ ਧਨ ਤੇ ਪਿਆਰਾ ॥ ਹਉਮੈ ਬੰਧੁ ਹਰਿ ਦੇਵਣਹਾਰਾ ॥੧॥ ਚਰਨ ਕਮਲ ਸਿਉ ਲਾਗਉ ਨੇਹੁ॥ਨਾਨਕ ਕੀ ਬੇਨੰਤੀ ਏਹ॥੨॥੪॥੫੮॥ ੴ ਸਤਿਗੁਰ ਪ੍ਰਸਾਦਿ॥ ਧਨਾਸਰੀ ਮਹਲਾ ੯ ॥ ਕਾਹੇ ਰੇ ਬਨ ਖੋਜਨ ਜਾਈ ॥ ਸਰਬ ਨਿਵਾਸੀ ਸਦਾ ਅਲੇਪਾ ਤੋਹੀ ਸੰਗਿ ਸਮਾਈ ॥੧॥ ਕਿ ਰਹਾਉ ॥ ਪੁਹਪ ਮਧਿ ਜਿਉ ਬਾਸੁ ਬਸਤੁ ਹੈ ਮੁਕਰ ਮਾਹਿ ਜੈਸੇ ਛਾਈ ॥ ਤੈਸੇ ਹੀ ਹਰਿ ਬਸੇ ਨਿਰੰਤਰਿ ਘਟ ਹੀ ਤ ਕਿ ਖੋਜਹੁ ਭਾਈ ॥੧॥ ਬਾਹਰਿ ਭੀਤਰਿ ਏਕੋ ਜਾਨਹੁ ਇਹੁ ਗੁਰ ਗਿਆਨੁ ਬਤਾਈ ॥ ਜਨ ਨਾਨਕ ਬਿਨੁ ਆਪਾ ਚੀਨੈ ਕਿ ਮੈ ਮਿਟੈ ਨ ਭ੍ਰਮ ਕੀ ਕਾਈ ॥੨॥੧॥ ਧਨਾਸਰੀ ਮਹਲਾ ੯ ॥ ਸਾਧੋ ਇਹੁ ਜਗੁ ਭਰਮ ਭੁਲਾਨਾ ॥ ਰਾਮ ਨਾਮ ਕਾ ਜੋ ਦੀ ਸਿਮਰਨੁ ਛੋਡਿਆ ਮਾਇਆ ਹਾਥਿ ਬਿਕਾਨਾ ॥੧॥ ਰਹਾਉ ॥ ਮਾਤ ਪਿਤਾ ਭਾਈ ਸੁਤ ਬਨਿਤਾ ਤਾ ਕੈ ਰਸਿ ਕੇ ਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾ