ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਕਿ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਕ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ॥ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਪਰ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇ ਦੇਹੀ ਧੋਏ ॥ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੇ ਕਹੀ ਨ ਲੇਖੈ॥ਜਿਸੁ ਭੇਟੀਐ ਸਫਲ ਮੂਰਤਿ ਕਰੈ . ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰ ਪੇਖੈ ॥੬ll ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਚ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਓ ਕੁ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਦੇ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮ll ਸਫਲ ਸਫਲ ਭਈ ਸਫਲ ਜਾਤ੍ਰ॥ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ॥੧॥੩॥0 ਧਨਾਸਰੀ ਮਹਲਾ ੧ਛੰਤ ੧ਓ ਸਤਿਗੁਰ ਪ੍ਰਸਾਦਿ॥ ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ॥ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਕਿ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ ਸਾਚਿ ਅੰਤ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉੱਕ ਦੇ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੇ ਐ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ ਸੰਗਤਿ
ਪੰਨਾ:Guru Granth Sahib Ji.pdf/687
ਦਿੱਖ