ਪੰਨਾ:Guru Granth Sahib Ji.pdf/688

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਕਿ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥ ਕਹਣੁ ਕਹੈ ਕਿ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਦੀ ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥ ਧਨਾਸਰੀ ਮਹਲਾ ੧॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ . ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ . ਨੂੰ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਕਿ ਕਿ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇਤੁ ਭਰਮੁ 1 ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਤੇ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ਨਾਨਕ ਸਾਹਿਬੁ ਅਵਰੁ ਨ ॥ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਤੇ ਤੇ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੁਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਵਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਕੇ ਕਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਕਿ ਕਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਕਿ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥