ਪੰਨਾ:Guru Granth Sahib Ji.pdf/69

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਦੇਵਣਹਾਰਿ ॥੧੦ll੬॥੨੩॥ ਸਿਰੀਰਾਗੁ ਮਹਲਾ ੩ ॥ ਸਤਿਗੁਰਿ ਮਿਲਿਐ ਫੇਰੁ ਨ ਪਵੈ ਜਨਮ ਮਰਣ ਦੁਖੁ ਕਿ ਕਿ ਜਾਇ ॥ ਪੂਰੈ ਸਬਦਿ ਸਭ ਸੋਝੀ ਹੋਈ ਹਰਿ ਨਾਮੈ ਰਹੈ ਸਮਾਇ ॥੧॥ ਮਨ ਮੇਰੇ ਸਤਿਗੁਰ ਸਿਉ ਚਿਤੁ ਲਾਇ ॥ ਕਿ ਨਿਰਮਲੁ ਨਾਮੁ ਸਦ ਨਵਤਨੋ ਆਪਿ ਵਸੈ ਮਨਿ ਆਇ ॥੧॥ ਰਹਾਉ ॥ ਹਰਿ ਜੀਉ ਰਾਖਹੁ ਅਪੁਨੀ ਸਰਣਾਈ ਕਿ ਜਿਉ ਰਾਖਹਿ ਤਿਉ ਰਹਣਾ ॥ ਗੁਰ ਕੈ ਸਬਦਿ ਜੀਵਤੁ ਮਰੈ ਗੁਰਮੁਖਿ ਭਵਜਲੁ ਤਰਣਾ ॥੨॥ ਵਡੈ ਭਾਗਿ ਨਾਉ ॥ ਦੇ ਪਾਈਐ ਗੁਰਮਤਿ ਸਬਦਿ ਸੁਹਾਈ ॥ ਆਪੇ ਮਨਿ ਵਸਿਆ ਪ੍ਰਭੁ ਕਰਤਾ ਸਹਜੇ ਰਹਿਆ ਸਮਾਈ ॥੩॥ ਇਕਨਾ ਹੈ ਨ ਮਨਮੁਖਿ ਸਬਦੁ ਨ ਭਾਵੈ ਬੰਧਨਿ ਬਿਧਿ ਭਵਾਇਆ ॥ ਲਖ ਚਉਰਾਸੀਹ ਫਿਰਿ ਫਿਰਿ ਆਵੈ ਬਿਰਥਾ ਜਨਮੁ ਗਵਾਇਆ ॥੪॥ ਭਗਤਾ ਮਨਿ ਆਨੰਦੁ ਹੈ ਸਚੈ ਸਬਦਿ ਰੰਗਿ ਰਾਤੇ ॥ ਅਨਦਿਨੁ ਗੁਣ ਗਾਵਹਿ ਸਦ ਨਿਰਮਲ ਸਹਜੇ ਨਾਮਿ ਸਮਾਤੇ ॥੫॥ ਗੁਰਮੁਖਿ ਅੰਮ੍ਰਿਤ ਬਾਣੀ ਬੋਲਹਿ ਸਭ ਆਤਮ ਰਾਮੁ ਪਛਾਣੀ ॥ ਏਕੋ ਸੇਵਨਿ ਏਕੁ ॥ ਕਿ ਅਰਾਧਹਿ ਗੁਰਮੁਖਿ ਅਕਥ ਕਹਾਣੀ ॥੬॥ ਸਚਾ ਸਾਹਿਬੁ ਸੇਵੀਐ ਗੁਰਮੁਖਿ ਵਸੈ ਮਨਿ ਆਇ ॥ ਸਦਾ ਰੰਗਿ ਕਿ ਕਿ ਰਾਤੇ ਸਚ ਸਿਉ ਅਪੁਨੀ ਕਿਰਪਾ ਕਰੇ ਮਿਲਾਇ ॥੭॥ ਆਪੇ ਕਰੇ ਕਰਾਏ ਆਪੇ ਇਕਨਾ ਸੁਤਿਆ ਦੇਇ ਜਗਾਇ ॥ ਨੇ ਆਪੇ ਮੇਲਿ ਮਿਲਾਇਦਾ ਨਾਨਕ ਸਬਦਿ ਸਮਾਇ ॥੮॥੭॥੨੪॥ ਸਿਰੀਰਾਗੁ ਮਹਲਾ ੩ ॥ ਸਤਿਗੁਰਿ ਸੇਵਿਐ ਕਿ ਤੇ ਮਨੁ ਨਿਰਮਲਾ ਭਏ ਪਵਿਤੁ ਸਰੀਰ ॥ ਮਨਿ ਆਨੰਦੁ ਸਦਾ ਸੁਖੁ ਪਾਇਆ ਭੇਟਿਆ ਗਹਿਰ ਗੰਭੀਰੁ ॥ ਸਚੀ ਸੰਗਤਿ ਬੈਸਣਾ ਸਚਿ ਨਾਮਿ ਮਨੁ ਧੀਰ ॥੧॥ ਮਨ ਰੇ ਸਤਿਗੁਰੁ ਸੇਵਿ ਨਿਸੰਗੁ ॥ ਸਤਿਗੁਰੁ ਸੇਵਿਐ ਹਰਿ ਮਨਿ ਵਸੈ ਲਗੈ ਨ ਮੇਲੁ ਪਤੰਗੁ ॥੧॥ ਰਹਾਉ ॥ ਸਚੈ ਸਬਦਿ ਪਤਿ ਊਪਜੈ ਸਚੇ ਸਚਾ ਨਾਉ ॥ ਜਿਨੀ ਹਉਮੈ ਮਾਰਿ ਨੇ ਪਛਾਣਿਆ ਹਉ ਤਿਨ ਬਲਿਹਾਰੈ ਜਾਉ ॥ ਮਨਮੁਖ ਸਚੁ ਨ ਜਾਣਨੀ ਤਿਨ ਠਉਰ ਨ ਕਤਹੂ ਥਾਉ ॥੨॥ ਸਚੁ ਨ ਨੂੰ ਖਾਣਾ ਸਚੁ ਪੈਨਣਾ ਸਚੇ ਹੀ ਵਿਚਿ ਵਾਸੁ ॥ ਸਦਾ ਸਚਾ ਸਾਲਾਹਣਾ ਸਚੈ ਸਬਦਿ ਨਿਵਾਸੁ ॥ ਸਭੁ ਆਤਮ ਰਾਮੁ ਨ ਕ ਪਛਾਣਿਆ ਗੁਰਮਤੀ ਨਿਜ ਘਰਿ ਵਾਸੁ ॥੩॥ ਸਚੁ ਵੇਖਣੁ ਸਚੁ ਬੋਲਣਾ ਤਨੁ ਮਨੁ ਸਚਾ ਹੋਇ ॥ ਸਚੀ ਸਾਖੀ ਦੀ ਕਿ ਉਪਦੇਸੁ ਸਚੁ ਸਚੇ ਸਚੀ ਸੋਇ ॥ ਜਿਨੀ ਸਚੁ ਵਿਸਾਰਿਆ ਸੇ ਦੁਖੀਏ ਚਲੇ ਰੋਇ ॥੪॥ ਸਤਿਗੁਰੁ ਜਿਨੀ ਨ ਸੇਵਿਓ ਸੇ ਕਿਤੁ ਆਏ ਸੰਸਾਰਿ ॥ ਜਮ ਦਰਿ ਬਧੇ ਮਾਰੀਅਹਿ ਕੂਕ ਨ ਸੁਣੈ ਪੂਕਾਰ ॥ ਬਿਰਥਾ ਜਨਮੁ ਗਵਾਇਆ ਮਰਿ ਕੇ ਦਾਰਾ ਦਾ