ਪੰਨਾ:Guru Granth Sahib Ji.pdf/690

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਦੇ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ॥ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਨੂੰ ਕਦੇ ਨ ਵਿਸਾਰੀ ਅਨਦਿਨੁ ਸਮਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਨ ਕਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਕਿ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਕਿ ਕਿ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਤੇ ਤੇ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੇ ਤਾਂ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁ ਕਲ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਪਿ ਜੋਹਿਆ ਜੀਉ ॥੪॥ ਕਰਿ ਕਿਰਪਾ ਲੇਹੁ ਕਿ ਮਿਲਾਇ ਮਹਲ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਕਿ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਕਿ ਦੇ ਨਾਮੋ ਨਾਮੁ ਮਿਲੈ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥