ਪੰਨਾ:Guru Granth Sahib Ji.pdf/692

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸਰਨਾਂਹੀ ॥੪॥੧॥l ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥ ਕਾਲੁ ਅਹੇਰੀ ਫਿਰੈ ਬਧਿਕ ਜਿਉ ਕਿ ਕਹਹੁ ਕਵਨ ਬਿਧਿ ਕੀਜੈ ॥੧॥ ਸੋ ਦਿਨੁ ਆਵਨ ਲਾਗਾ ॥ ਮਾਤ ਪਿਤਾ ਭਾਈ ਸੁਤ ਬਨਿਤਾ ਕਹਹੁ ਕੋਊ ਹੈ ਕਾ ਕਾ ਕਿ ॥੧॥ ਰਹਾਉ ॥ ਜਬ ਲਗੁ ਜੋਤਿ ਕਾਇਆ ਮਹਿ ਬਰਤੈ ਆਪਾ ਪਸੁ ਨ ਬੂਝੈ ॥ ਲਾਲਚ ਕਰੈ ਜੀਵਨ ਪਦ ਕਾਰਨ ਹੈ ਤੇ ਲੋਚਨ ਕਛੂ ਨ ਸੁਝੈ ॥੨॥ ਕਹਤ ਕਬੀਰ ਸੁਨਹੁ ਰੇ ਪ੍ਰਾਨੀ ਛੋਡਹੁ ਮਨ ਕੇ ਭਰਮਾ ॥ ਕੇਵਲ ਨਾਮੁ ਜਪਹੁ ਰੇ ਪ੍ਰਾਨੀ ਪਰਹੁ ਏਕ ਕੀ ਸਰਨਾਂ ॥੩॥੨॥ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਦੇ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ . ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ ਇੰਦ੍ਰ ਲੋਕ ਸਿਵ ਲੋਕਹਿ ਜੈਬੋ ॥ ਓਛੇ ਤਪ ਕਿ ਕਰਿ ਬਹੁਰਿ ਐਬੋ ॥੧॥ ਕਿਆ ਮਾਂਗਉ ਕਿਛੁ ਥਿਰੁ ਨਾਹੀ ॥ ਰਾਮ ਨਾਮ ਰਖੁ ਮਨ ਮਾਹੀ ॥੧॥ ਰਹਾਉ ॥ ਸੋਭਾ ਕ ਨੂੰ ਰਾਜ ਬਿਖੈ ਬਡਿਆਈ ॥ ਅੰਤਿ ਨ ਕਾਹੂ ਸੰਗ ਸਹਾਈ ॥੨॥ ਪੁਤ੍ਰ ਕਲਤ੍ਰ ਲਛਮੀ ਮਾਇਆ ॥ ਇਨ ਤੇ ਕਹੁ ਕਿ ਦੇ ਕਵਨੈ ਸੁਖੁ ਪਾਇਆ ॥੩॥ ਕਹਤ ਕਬੀਰ ਅਵਰ ਨਹੀ ਕਾਮਾ ॥ ਹਮਰੈ ਮਨ ਧਨ ਰਾਮ ਕੋ ਨਾਮਾ ॥੪॥੪॥ ਪਾ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗੇਹ ਸੰਪਤਿ ਸੁਖਦਾਈ ॥ ਇਨ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ 1 ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਨ ਨੇ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨੂੰ . ਨਾਮੁ ਲੇਹੀ॥ਗੁਰ ਪ੍ਰਸਾਦਿ ਜਨ ਕਬੀਰਰਾਮੁ ਕਰਿ ਸਨੇਹੀ ॥੪॥੫॥l 0 ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ ੴ ਸਤਿਗੁਰ ਪ੍ਰਸਾਦਿ॥ ਕ ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ ਮਾਰਕੰਡੇ ਤੇ ਕੋ ਅਧਿਕਾਈ ਜਿਨਿ ਤ੍ਰਿਣ ਧਰਿ ਮੂੰਡ ਬਲਾਏ ਕਿ ਕੇ ॥੧॥ ਹਮਰੋ ਕਰਤਾ ਰਾਮੁ ਸਨੇਹੀ ॥ਕਾਹੇ ਰੇ ਨਰ ਗਰਬੁ ਕਰਤ ਹਹੁ ਬਿਨਸਿ ਜਾਇ ਝੂਠੀ ਦੇਹੀ ॥੧॥ ਰਹਾਉ ॥