ਪੰਨਾ:Guru Granth Sahib Ji.pdf/694

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜੀਉ ॥੨॥ ਪਿੰਧੀ ਉਭਕਲੇ ਸੰਸਾਰਾ ॥ ਮਿ ਮਿ ਆਏ ਤੁਮ ਚੇ ਦੁਆਰਾ ॥ ਤੂ ਕੁਨੁ ਰੇ ॥ ਮੈ ਜੀ ॥ ਨਾਮਾ ॥ ਹੋ ਜੀ ॥ ਆਲਾ ਤੇ ਨਿਵਾਰਣਾ ਜਮ ਕਾਰਣਾ ॥੩॥੪॥ਪਤਿਤ ਪਾਵਨ ਮਾਧਉ ਬਿਰਦੁ ਤੇਰਾ ॥ ਧੰਨਿ ਤੇ ਵੈ ਦ ਮੁਨਿ ਜਨ ਜਿਨ ਧਿਆਇਓ ਹਰਿ ਪ੍ਰਭੁ ਮੇਰਾ ॥੧॥ ਮੇਰੈ ਮਾਥੈ ਲਾਗੀ ਲੇ ਧੂਰਿ ਗੋਬਿੰਦ ਚਰਨਨ ਕੀ ॥ ਸੁਰਿ ਨਰ ਨੇ 4 ਮੁਨਿ ਜਨ ਤਿਨਹੂ ਤੇ ਦੂਰਿ ॥੧॥ ਰਹਾਉ ॥ ਦੀਨ ਕਾ ਦਇਆਲੁ ਮਾਧੌ ਗਰਬ ਪਰਹਾਰੀ ॥ ਚਰਨ ਸਰਨ ਨਾਮਾ ? ਦੇ ਬਲਿ ਤਿਹਾਰੀ ॥੨॥੫॥ ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ . ਨੇ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ਬਹੁਤ ਜਨਮ , ਕਿ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਕਿ ਕੇ ਦੇਖੇ ॥੨॥੧ll ਚਿਤ ਸਿਮਰਨੁ ਕਰਉ ਨੈਨ ਅਵਿਲੋਕਨੋ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥ ਮਨੁ ਸੁ ਮਧੁਕਰ ਦੇ ਕਰਉ ਚਰਨ ਹਿਰਦੇ ਧਰਉ ਰਸਨ ਅੰਮ੍ਰਿਤ ਰਾਮ ਨਾਮ ਭਾਖਉ ॥੧॥ ਮੇਰੀ ਪ੍ਰੀਤਿ ਗੋਬਿੰਦ ਸਿਉ ਜਿਨਿ ਘਟੈ ॥ ਜੋ ਤੇ ਮੈ ਤਉ ਮੋਲਿ ਮਹਗੀ ਲਈ ਜੀਅ ਸਵੈ ॥੧॥ ਰਹਾਉ ॥ ਸਾਧਸੰਗਤਿ ਬਿਨਾ ਭਾਉ ਨਹੀ ਊਪਜੈ ਭਾਵ ਬਿਨੁ ਭਗਤਿ ਨਹੀ ਹੋਇ ਤੇਰੀ ॥ ਕਹੈ ਰਵਿਦਾਸੁ ਇਕ ਬੇਨਤੀ ਹਰਿ ਸਿਉ ਪੈਜ ਰਾਖਹੁ ਰਾਜਾ ਰਾਮ ਮੇਰੀ ॥੨॥੨॥ ਨਾਮੁ ॥ ਤੇਰੋ ਆਰਤੀ ਮਜਨੁ ਮੁਰਾਰੇ॥ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ ॥੧॥ ਰਹਾਉ ॥ਨਾਮੁ ਤੇਰੋ ਆਸਨੋ ਨਾਮੁ ਤੇਰੋ ਉਰਸਾ ਨਾਮੁ ਤੇਰਾ ਕੇਸਰੋ ਲੇ ਛਿਟਕਾਰੇ॥ਨਾਮੁ ਤੇਰਾ ਅੰਭੁਲਾ ਨਾਮੁ ਤੇਰੋ ਚੰਦਨੋ ਘਸਿ ਜਪੇ ਨਾਮੁ ਲੇ ਤੁਝਹਿ ਕਉ ਚਾਰੇ ॥੧॥ ਨਾਮੁ ਤੇਰਾ ਦੀਵਾ ਨਾਮੁ ਤੇਰੋ ਬਾਤੀ ਨਾਮੁ ਤੇਰੋ ਤੇਲੁ ਲੇ ਮਾਹਿ ਪਸਾਰੇ ॥ਨਾਮ ਤੇਰੇ ਕੀ ਜੋਤਿ ਲਗਾਈ ਕਿ ਭਇਓ ਉਜਿਆਰੋ ਭਵਨ ਸਗਲਾਰੇ ॥੨॥ ਨਾਮੁ ਤੇਰੋ ਤਾਗਾ ਨਾਮੁ ਫੂਲ ਮਾਲਾ ਭਾਰ ਅਠਾਰਹ ਸਗਲ ਜੂਠਾਰੇ ॥ ਜਾਂਚ ਕਿ ਤੇਰੋ ਕੀਆ ਤੁਝਹਿ ਕਿਆ ਅਰਪਉ ਨਾਮੁ ਤੇਰਾ ਤੁਹੀ ਚਵਰ ਢੋਲਾਰੇ ॥੩॥ ਦਸ ਅਠਾ ਅਠਸਠੇ ਚਾਰੇ ਖਾਣੀ ਤੇ ਕੀ ਇਹੈ ਵਰਤਣਿ ਹੈ ਸਗਲ ਸੰਸਾਰੇ॥ਕਹੈ ਰਵਿਦਾਸੁ ਨਾਮੁ ਤੇਰੋ ਆਰਤੀ ਸਤਿ ਨਾਮੁ ਹੈ ਹਰਿ ਭੋਗ ਤੁਹਾਰੇ॥੪॥੩॥ ਕੇ ਦਾਰਾ ਦਾ