ਧਨਾਸਰੀ ਬਾਣੀ ਭਗਤਾਂ ਕੀ ਤ੍ਰਿਲੋਚਨ ਕਿ ਓ ਸਤਿਗੁਰ ਪ੍ਰਸਾਦਿ ॥ ਨਾਰਾਇਣ ਨਿੰਦਸਿ ਕਾਇ ਭੂਲੀ ਗਵਾਰੀ ॥ ਦੁਤੁ ਸੁਕ੍ਰਿਤੁ ਥਾਰੋ ਕਰਮੁ ਰੀ ॥੧॥ ਰਹਾਉ ॥ ਸੰਕਰਾ ਮਸਤਕਿ ਬਸਤਾ ਸੁਰਸਰੀ ਇਸਨਾਨ ਰੇ॥ਕੁਲ ਜਨ ਮਧੇ ਮਿਲਿ ਸਾਰਗ ਪਾਨ ਰੇ॥ ਕਰਮ ਕਰਿ ਤੇ ਕਲੰਕੁ ਮਫੀਟਸਿ ਰੀ ॥੧॥ ਬਿਸ਼ ਕਾ ਦੀਪਕੁ ਸ਼ਾਮੀ ਤਾ ਚੇ ਰੇ ਸੁਆਰਥੀ ਪੰਖੀ ਰਾਇ ਗਰੁੜ ਤਾ ਚੇ ਬਾਧਵਾ ॥ ਕਰਮ ਕਰਿ ਅਰੁਣ ਪਿੰਗੁਲਾ ਰੀ ॥੨॥ ਅਨਿਕ ਪਾਤਿਕ ਹਰਤਾ ਤ੍ਰਿਭਵਣ ਨਾਥੁ ਰੀ ਤੀਰਥਿ ਤੀਰਥਿ ਭ੍ਰਮਤਾ ਲਹੈ ਨ ਪਾਰੁ ਰੀ ॥ ਕਰਮ ਕਰਿ ਕਪਾਲੁ ਮਫੀਟਸਿ ਰੀ ॥੩॥ ਅੰਮ੍ਰਿਤ ਸਸੀਅ ਧੇਨ ਲਛਿਮੀ ਕਲਪਤਰ ਸਿਖਰ ਤੇ ਸੁਨਾਗਰ ਨਦੀ ਚੇ ਨਾਥੰ ॥ ਕਰਮ ਕਰਿ ਖਾਰੁ ਮਫੀਟਸਿ ਰੀ ॥੪॥ ਦਾਧੀਲੇ ਲੰਕਾ ਗਤੁ ਉਪਾੜੀਲੇ ਰਾਵਣ ਬਣ ਚ ਸਲਿ ਬਿਸਲਿ ਆਣਿ ਤੋਖੀਲੇ ਹਰੀ ॥ ਕਰਮ ਕਰਿ ਕਛਉਟੀ ਮਫੀਟਸਿ ਰੀ ॥੫॥ ਪੂਰਬਲੋ ਕ੍ਰਿਤ ਕਰਮੁ ਨ ਨਾ ਮੁੱਕ ਮਿਟੈ ਗੇ ਘਰ ਗੇਹਣਿ ਤਾ ਚੇ ਮੋਹਿ ਜਾਪੀਅਲੇ ਰਾਮ ਚੇ ਨਾਮੰ ॥ ਬਦਤਿ ਤ੍ਰਿਲੋਚਨ ਰਾਮ ਜੀ ॥੬॥੧॥ ਸ੍ਰੀ ਸੈਣੁ ॥ ਜੀਵ ਧੂਪ ਦੀਪ ਤ ਸਾਜਿ ਆਰਤੀ ॥ ਵਾਰਨੇ ਜਾਉ ਕਮਲਾ ਪਤੀ ॥੧॥ ਮੰਗਲਾ ਹਰਿ ਮੰਗਲਾ ॥ ਨਿਤ ਮੰਗਲੁ ਜੰਡ 1 ਰਾਜਾ ਰਾਮ ਰਾਇ ਕੋ ॥੧॥ ਰਹਾਉ ॥ ਊਤਮੁ ਦੀਅਰਾ ਨਿਰਮਲ ਬਾਤੀ ॥ ਤੁਹੀ ਨਿਰੰਜਨੁ ਕਮਲਾ ਪਾਤੀ ॥੨॥ ਰਾਮਾ ਭਗਤਿ ਰਾਮਾਨੰਦੁ ਜਾਨੈ ॥ ਪੂਰਨ ਪਰਮਾਨੰਦੁ ਬਖਾਨੈ ॥੩॥ ਮਦਨ ਮੂਰਤਿ ਭੈ ਤਾਰਿ ਗੋਬਿੰਦੇ ॥ ਸੈਨੁ ਭਣੈ ॥ A ਭਜੁ ਪਰਮਾਨੰਦੇ ॥੪॥੨॥ ਪੀਪਾ ॥ ਕਾਯਉ ਦੇਵਾ ਕਾਇਅਉ ਦੇਵਲ ਕਾਇਅਉ ਜੰਗਮ ਜਾਤੀ ॥ ਕਾਇਅਉ ਧੂਪ ॥ ਦੇ ਦੀਪ ਨਈਬੇਦਾ ਕਾਇਅਉ ਪੂਜਉ ਪਾਤੀ ॥੧॥ ਕਾਇਆ ਬਹੁ ਖੰਡ ਖੋਜਤੇ ਨਵ ਨਿਧਿ ਪਾਈ ॥ ਨਾ ਕਛੁ ਦੇ ਨਾ ਆਇਬੋ ਨਾ ਕਛੁ ਜਾਇਬੋ ਰਾਮ ਕੀ ਦੁਹਾਈ ॥੧॥ ਰਹਾਉ ॥ ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ ॥ ਪੀਪਾ ਕੇ ਕਿ ਪ੍ਰਣਵੈ ਪਰਮ ਤਤੁ ਹੈ ਸਤਿਗੁਰੁ ਹੋਇ ਲਖਾਵੈ ॥੨॥੩॥ ਧੰਨਾ ॥ ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਨੂੰ ਕ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥ ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਜੀ ਕਿ ਪਨੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥ ਗਊ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ ਦੇ ਦੇ ਚੰਗੇਰੀ ॥ ਘਰ ਕੀ ਗੀਹਨਿ ਚੰਗੀ ॥ਜਨੁ ਧੰਨਾ ਲੇਵੈ ਮੰਗੀ ॥੨॥੪॥
ਪੰਨਾ:Guru Granth Sahib Ji.pdf/695
ਦਿੱਖ