ਪੰਨਾ:Guru Granth Sahib Ji.pdf/699

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਹਰਿ ਹਰਿ ਕ੍ਰਿਪਾ ਧਾਰਿ ਗੁਰ ਮੇਲਹੁ ਗੁਰਿ ਮਿਲਿਐ ਹਰਿ ਉਮਾਹਾ ਰਾਮ ॥੩॥ ਕਰਿ ਕੀਰਤਿ ਜਸੁ ਅਗਮ ਅਥਾਹਾ ॥ ਖਿਨੁ ਖਿਨੁ ਰਾਮ ਨਾਮੁ ਗਾਵਾਹਾ ॥ ਮੋ ਕਉ ਧਾਰਿ ਕ੍ਰਿਪਾ ਮਿਲੀਐ ਗੁਰ ਦਾਤੇ ਹਰਿ ਨਾਨਕ ਭਗਤਿ ਉਮਾਹਾ ਕਿ ਰਾਮ ॥੪॥੨॥੮॥ ਜੈਤਸਰੀ ਮਃ ੪ ॥ ਰਸਿ ਰਸਿ ਰਾਮੁ ਰਸਾਲੁ ਸਲਾਹਾ ॥ ਮਨੁ ਰਾਮ ਨਾਮਿ ਭੀਨਾ ਲੈ ਲਾਹਾ ॥ ਦੇ ਖਿਨੁ ਖਿਨੁ ਭਗਤਿ ਕਰਹੁ ਦਿਨੁ ਰਾਤੀ ਗੁਰਮਤਿ ਭਗਤਿ ਉਮਾਹਾ ਰਾਮ ॥੧॥ ਹਰਿ ਹਰਿ ਗੁਣ ਗੋਵਿੰਦ ਜਪਾਰਾ ॥ ਆ ਮਨੁ ਤਨੁ ਜੀਤਿ ਸਬਦੁ ਲੈ ਲਾਹਾ ॥ ਗੁਰਮਤਿ ਪੰਚ ਦੂਤ ਵਸਿ ਆਵਹਿ ਮਨਿ ਤਨਿ ਹਰਿ ਓਮਾਹਾ ਰਾਮ ॥੨॥ ਨਾਮੁ ਰਤਨੁ ਹਰਿ ਨਾਮੁ ਜਪਾਹਾ ॥ ਹਰਿ ਗੁਣ ਗਾਇ ਸਦਾ ਲੈ ਲਾਹਾ ॥ ਦੀਨ ਦਇਆਲ ਕ੍ਰਿਪਾ ਕਰਿ ਮਾਧੋ ਹਰਿ ਹਰਿ ਨਾਮੁ ਉਮਾਹਾ ਰਾਮ ॥੩॥ ਜਪਿ ਜਗਦੀਸੁ ਜਪਉ ਮਨ ਮਾਹਾ ॥ ਹਰਿ ਹਰਿ ਜਗੰਨਾਥੁ ਜਗਿ ਲਾਹਾ ॥ ਧਨੁ ਮੈ ਧਨੁ ਵਡੇ ਠਾਕੁਰ ਪ੍ਰਭ ਮੇਰੇ ਜਪਿ ਨਾਨਕ ਭਗਤਿ ਓਮਾਹਾ ਰਾਮ ॥੪॥੩॥੯॥ ਜੈਤਸਰੀ ਮਹਲਾ ੪ ॥ ਆਪੇ ਜੋਗੀ ਕਿ ਜੁਗਤਿ ਜੁਗਾਹਾ ॥ ਆਪੇ ਨਿਰਭਉ ਤਾੜੀ ਲਾਹਾ ॥ ਆਪੇ ਹੀ ਆਪਿ ਆਪਿ ਵਰਤੈ ਆਪੇ ਨਾਮਿ ਉਮਾਹਾ ਰਾਮ ਕਿ ॥੧॥ ਆਪੇ ਦੀਪ ਲੋਅ ਦੀਪਾਹਾ ॥ ਆਪੇ ਸਤਿਗੁਰੁ ਸਮੁੰਦੁ ਮਥਾਹਾ ॥ ਆਪੇ ਮਥਿ ਮਥਿ ਤਤੁ ਕਢਾਏ ਜਪਿ ਜੀ ਦੇ ਨਾਮੁ ਰਤਨੁ ਉਮਾਹਾ ਰਾਮ ॥੨॥ ਸਖੀ ਮਿਲਹੁ ਮਿਲਿ ਗੁਣ ਗਾਵਾਹਾ ॥ ਗੁਰਮੁਖਿ ਨਾਮੁ ਜਪਹੁ ਹਰਿ ਲਾਹਾ ॥ ਹਰਿ ਹਰਿ ਭਗਤਿ ਦ੍ਰਿੜੀ ਮਨਿ ਭਾਈ ਹਰਿ ਹਰਿ ਨਾਮੁ ਉਮਾਹਾ ਰਾਮ ॥੩॥ ਆਪੇ ਵਡ ਦਾਣਾ ਵਡ ਸਾਹਾ ॥ ਗੁਰਮੁਖਿ ਪੂੰਜੀ ਨਾਮੁ ਵਿਸਾਹਾ ॥ ਹਰਿ ਹਰਿ ਦਾਤਿ ਕਰਹੁ ਪ੍ਰਭ ਭਾਵੈ ਗੁਣ ਨਾਨਕ ਨਾਮੁ ਉਮਾਹਾ ਰਾਮ ॥ ੪॥੪॥੧੦ll ਜੈਤਸਰੀ ਮਹਲਾ ੪ ॥ ਮਿਲਿ ਸਤਸੰਗਤਿ ਸੰਗਿ ਗੁਰਾਹਾ ॥ ਪੂੰਜੀ ਨਾਮੁ ਗੁਰਮੁਖਿ ਵੇਸਾਹਾ ॥ ਹਰਿ ਹਰਿ ਕ੍ਰਿਪਾ ਧਾਰਿ ਮਧੁਸੂਦਨ ਮਿਲਿ ਸਤਸੰਗਿ ਉਮਾਹਾ ਰਾਮ ॥੧॥ ਹਰਿ ਗੁਣ ਬਾਣੀ ਵਣਿ ਸੁਣਾਹਾ ॥ ਨੇ ਕਰਿ ਕਿਰਪਾ ਸਤਿਗੁਰੂ ਮਿਲਾਹਾ ॥ ਗੁਣ ਗਾਵਹ ਗੁਣ ਬੋਲਹ ਬਾਣੀ ਹਰਿ ਗੁਣ ਜਪਿ ਉਮਾਹਾ ਰਾਮ ॥੨॥ ਕ ਸਭਿ ਤੀਰਥ ਵਰਤ ਜਗ ਪੁੰਨ ਤੋਲਾਹਾ ॥ ਹਰਿ ਹਰਿ ਨਾਮ ਨ ਪੂਜਹਿ ਪੁਜਾਹਾ ॥ ਹਰਿ ਹਰਿ ਅਤੁਲ ਤੋਲੁ ਅਤਿ ਦੀ ਕਿ ਭਾਰੀ ਗੁਰਮਤਿ ਜਪਿ ਉਮਾਹਾ ਰਾਮ ॥੩॥ ਸਭਿ ਕਰਮ ਧਰਮ ਹਰਿ ਨਾਮੁ ਜਪਾਹਾ ॥ ਕਿਲਵਿਖ ਮੈਲੁ ਪਾਪ ਤੇ ਧੋਵਾਹਾ॥ਦੀਨ ਦਇਆਲ ਹੋਹੁਜਨ ਊਪਰਿਦੇਹੁਨਾਨਕ ਨਾਮੁ ਓਮਾਹਾ ਰਾਮ ॥੪॥੫॥੧੧॥