ਪੰਨਾ:Guru Granth Sahib Ji.pdf/701

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜੈਤਸਰੀ ਮਹਲਾ ੫ ਘਰੁ ੪ ਦੁਪਦੇ ੴ ਸਤਿਗੁਰ ਪ੍ਰਸਾਦਿ॥ ਕਿ ਅਬ ਮੈ ਸੁਖੁ ਪਾਇਓ ਗੁਰ ਆਗਿ ॥ ਤਜੀ ਸਿਆਨਪ ਚਿੰਤ ਵਿਸਾਰੀ ਅਹੰ ਛੋਡਿਓ ਹੈ ਤਿਆਗਿ ॥੧॥ ਰਹਾਉ ॥ ਜਉ ਦੇਖਉ ਤਉ ਸਗਲ ਮੋਹਿ ਮੋਹੀਅਉ ਤਉ ਸਰਨਿ ਪਰਿਓ ਗੁਰ ਭਾਗਿ ॥ ਕਰਿ ਕਿਰਪਾ ਟਹਲ ਹਰਿ ਲਾਇਓ ਅਤੇ ਤਉ ਜਮਿ ਛੋਡੀ ਮੋਰੀ ਲਾਗਿ ॥੧॥ ਤਰਿਓ ਸਾਗਰੁ ਪਾਵਕ ਕੋ ਜਉ ਸੰਤ ਭੇਟੇ ਵਡ ਭਾਗਿ ॥ ਜਨ ਨਾਨਕ ਸਰਬ ਦੇ ਸੁਖ ਪਾਏ ਮੋਰੋ ਹਰਿ ਚਰਨੀ ਚਿਤੁ ਲਾਗਿ ॥੨॥੧॥੫॥ ਜੈਤਸਰੀ ਮਹਲਾ ੫ ॥ ਮਨ ਮਹਿ ਸਤਿਗੁਰ ਧਿਆਨੁ ॥ ਧਰਾ ॥ ਦਿੜਿਓ ਗਿਆਨੁ ਮੰਤ੍ਰ ਹਰਿ ਨਾਮਾ ਪ੍ਰਭ ਜੀਉ ਮਇਆ ਕਰਾ ॥੧॥ ਰਹਾਉ ॥ ਕਾਲ ਜਾਲ ਅਰੁ ਮਹਾ । ਜੰਜਾਲਾ ਛੂਟਕੇ ਜਮਹਿ ਡਰਾ ॥ ਆਇਓ ਦੁਖ ਹਰਣ ਸਰਣ ਕਰੁਣਾਪਤਿ ਗਹਿਓ ਚਰਣ ਆਸਰਾ ॥੧॥ ਨਾਵ ਕ ਰੂਪ ਭਇਓ ਸਾਧਸੰਗੁ ਭਵ ਨਿਧਿ ਪਾਰਿ ਪਰਾ ॥ ਅਪਿਉ ਪੀਓ ਗਤੁ ਥੀਓ ਭਰਮਾ ਕਹੁ ਨਾਨਕ ਅਜਰੁ ਜਰਾ ਕੇ ॥੨॥੨॥੬॥ ਜੈਤਸਰੀ ਮਹਲਾ ੫ ॥ ਜਾ ਕਉ ਭਏ ਗੋਵਿੰਦ ਸਹਾਈ ॥ ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਦੇ ਬਿਆਧਿ ਨ ਕਾਈ ॥੧॥ ਰਹਾਉ ॥ ਦੀਸਹਿ ਸਭ ਸੰਗਿ ਰਹਹਿ ਅਲੇਪਾ ਨ ਵਿਆਪੈ ਉਨ ਮਾਈ ॥ ਏਕੈ ਰੰਗਿ ਜੋ ਨੇ ਤਤ ਕੇ ਬੇਤੇ ਸਤਿਗੁਰ ਤੇ ਬੁਧਿ ਪਾਈ ॥੧॥ ਦਇਆ ਮਇਆ ਕਿਰਪਾ ਠਾਕੁਰ ਕੀ ਸੇਈ ਸੰਤ ਸੁਭਾਈ ॥ ਤਿਨ ਕੈ ਸੰਗਿ ਨਾਨਕ ਨਿਸਤਰੀਐ ਜਿਨ ਰਸਿ ਰਸਿ ਹਰਿ ਗੁਨ ਗਾਈ ॥੨॥੩॥੭॥ ਜੈਤਸਰੀ ਮਹਲਾ ੫ ॥ ਤੇ ਗੋਬਿੰਦ ਜੀਵਨ ਪ੍ਰਾਨ ਧਨ ਰੂਪ ॥ ਅਗਿਆਨ ਮੋਹ ਮਗਨ ਮਹਾ ਪ੍ਰਾਨੀ ਅੰਧਿਆਰੇ ਮਹਿ ਦੀਪ ॥੧॥ ਰਹਾਉ ॥ ਨੂੰ ਸਫਲ ਦਰਸਨੁ ਤੁਮਰਾ ਪ੍ਰਭ ਪ੍ਰੀਤਮ ਚਰਨ ਕਮਲ ਆਨੂਪ॥ ਅਨਿਕ ਬਾਰ ਕਰਉ ਤਿਹ ਬੰਦਨ ਮਨਹਿ ਚਰਾਵਉ ਨੂੰ ਧੂਪ ॥੧॥ ਹਾਰਿ ਪਰਿਓ ਤੁਠੈ ਪ੍ਰਭ ਦੁਆਰੈ ਦ੍ਰਿੜੁ ਕਰਿ ਗਹੀ ਤੁਮਾਰੀ ਲੂਕ ॥ ਕਾਢਿ ਲੇਹੁ ਨਾਨਕ ਅਪੁਨੇ ਅੰਤ ਕਉ ਸੰਸਾਰ ਪਾਵਕ ਕੇ ਕੂਪ ॥੨॥੪॥੮॥ ਜੈਤਸਰੀ ਮਹਲਾ ੫ ॥ ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਕਿ ਕਿ ਗਹਉ ਬਕਉ ਸਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਦੀਨੇ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣ ਦੀ ਦਾਰਾ ਦਾ