ਪੰਨਾ:Guru Granth Sahib Ji.pdf/703

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਕਉ ਧਾਇਓ ॥੧॥ ਰਤਨੁ ਰਾਮੁ ਘਟ ਹੀ ਕੇ ਭੀਤਰਿ ਤਾ ਕੋ ਗਿਆਨੁ ਨ ਪਾਇਓ ॥ ਜਨ ਨਾਨਕ ਭਗਵੰਤ ਭਜਨ ਕਿ ਬਿਨੁ ਬਿਰਥਾ ਜਨਮੁ ਗਵਾਇਓ ॥੨॥੧॥ ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਨ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨ ਤੇ ਦੇ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ॥ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥ ॥੩॥੨॥ ਜੈਤਸਰੀ ਮਹਲਾ ੯ ॥ ਮਨ ਰੇ ਸਾਚਾ ਗਹੋ ਬਿਚਾਰਾ ॥ ਰਾਮ ਨਾਮ ਬਿਨੁ ਮਿਥਿਆ ਮਾਨੋ ਸਗਰੋ ਇਹੁ ਸੰਸਾਰਾ ॥੧॥ ਰਹਾਉ ॥ ਜਾ ਕਉ ਜੋਗੀ ਖੋਜਤ ਹਾਰੇ ਪਾਇਓ ਨਾਹਿ ਤਿਹ ਪਾਰਾ ॥ ਸੋ ਸੁਆਮੀ ਤੁਮ ਨਿਕਟਿ ਪਛਾਨੋ ਦੀ ਰੂਪ ਰੇਖ ਤੇ ਨਿਆਰਾ ॥੧॥ ਪਾਵਨ ਨਾਮੁ ਜਗਤ ਮੈ ਹਰਿ ਕੋ ਕਬਹੂ ਨਾਹਿ ਸੰਭਾਰਾ ॥ ਨਾਨਕ ਸਰਨਿ ਪਰਿਓ ਕਿ ਜਗ ਬੰਦਨ ਰਾਖਹੁ ਬਿਰਦੁ ਤੁਹਾਰਾ ॥੨॥੩॥ ਜੈਤਸਰੀ ਮਹਲਾ ੫ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ॥ ਸਲੋਕ ॥ ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥ ਖੋਲਿ ਕਪਟ ਗੁਰਿ ਮੇਲੀਆ ਨਾਨਕ ਹਰਿ ਸੰਗਿ ਮੀਤ ॥੧॥ ਛੰਤ ॥ ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥ ਤਿਸੁ ਮੋਹਨ ਲਾਲ ਪਿਆਰੇ ਹਉ ਤੇ ਦੇ ਫਿਰਉ ਖੋਜੰਤੀਆ ॥ ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ॥ ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥ ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥ ਜਨ ਨੇ . ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥ ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥ ਕਿ ਕਿ ਯਾਰ ਵੇ ਹਿਕ ਤੂੰ ਹਿਕ ਚਾੜੈ ਹਉ ਕਿਸੁ ਚਿਤੇਰੀਆ ॥ ਹਿਕ ਦੂ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਮੈਂ ਬਿਲਾਸਾ ॥ ਤਿਨਾ ਦੇਖਿ ਮਨਿ ਚਾਉ ਉਠਦਾ ਹਉ ਕਦਿ ਪਾਈ ਗੁਣਤਾਸਾ ॥ ਜਿਨੀ ਮੈਡਾ ਲਾਲੁ ਰੀਝਾਇਆ ਹਉ ਬੈਂਕ ਤਿਸੁ ਆਗੈ ਮਨੁ ਡੇਹੀਆ ॥ ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੁ ਦਸਿ ਡਿਖਾ ਪਿਰੁ ਕੇਹੀਆ ॥੨॥ ਯਾਰ ਵੇ ਕਿ