ਪੰਨਾ:Guru Granth Sahib Ji.pdf/706

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜਗਦੀਸੁਰਹ ॥੧॥ ਪੇਖਨ ਸੁਨਨ ਸੁਨਾਵ ਮਨ ਮਹਿ ੜੀਐ ਸਾਚੁ ॥ ਪੂਰਿ ਰਹਿਓ ਸਰਬ ਮੈ ਨਾਨਕ ਜੋ ਹਰਿ ਰੰਗਿ ਰਾਚੁ ॥੨॥ ਪਉੜੀ ॥ ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਕਿ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥੧॥ ਸਲੋਕ ॥ ਚੀਤਿ ਜੀਅ ਰਚਨਾ ਮਾਤ ਦੇ ਗਰਭ ਅਸਥਾਪਨ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਚ ਦੀ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥ ਪਉੜੀ ॥ ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥ ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥ ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥ ਬਿਖਮ ਥਾਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥ ਪ੍ਰਭ ਬਿਸਰਤ ਕਿ ਸੁਖੁ ਕਦੇ ਨਾ ਜਾਸਹਿ ਜਨਮੁ ਹਾਰਿ ॥੨॥ ਸਲੋਕ ॥ ਮਨ ਇਛਾ ਦਾਨ ਕਰਣੇ ਸਰਬਤ੍ਰ ਆਸਾ ਪੂਰਨਹ ॥ ਖੰਡਣ ਨੂੰ ਤੇ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੇ ਸਿਉ ਲਾਈਐ ਦੇ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਜੋ ਆ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਕੇ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਦੇ ਸਭਿ ਰੋਗ ॥੩॥ ਸਲੋਕ ॥ ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ॥ ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ . ਬਿਸਰਤ ਤੇ ਪ੍ਰੇਤਤਹ ॥੧॥ ਤੁਟੜੀਆ ਸਾ ਪ੍ਰੀਤਿ ਜੋ ਲਾਈ ਬਿਅੰਨ ਸਿਉ ॥ ਨਾਨਕ ਸਚੀ ਰੀਤਿ ਸਾਂਈ ਸੇਤੀ ਨਾ ਰਤਿਆ ॥੨॥ ਪਉੜੀ ॥ ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ ॥ ਖਿਨੁ ਗ੍ਰਿੜ੍ਹ ਮਹਿ ਬਸਨ ਨ ਦੇਵਹੀ ਕਿ ਕਿ ਜਿਨ ਸਿਉ ਸੋਈ ਹੇਤੁ ॥ਕਰਿ ਅਨਰਥ ਦਰਬੁ ਸੰਚਿਆ ਸੋ ਕਾਰਜਿ ਕੇਤੁ ॥ਜੈਸਾ ਬੀਜੈ ਸੋ ਲੁਣੈ ਕਰਮ ਇਹੁ ਖੇਤੁ॥ ਤੀਕ ਅਕਿਰਤਘਣਾ ਹਰਿ ਵਿਸਰਿਆ ਜੋਨੀ ਭਰਮੇਤੁ ॥੪॥ ਸਲੋਕ ॥ ਕੋਟਿ ਦਾਨ ਇਸਨਾਨ ਅਨਿਕ ਸੋਧਨ ਮੌਕੇ ਦੀ ਪਵਿਤਹ ॥ ਉਚਰੰਤਿ ਨਾਨਕ ਹਰਿ ਹਰਿ ਰਸਨਾ ਸਰਬ ਪਾਪ ਬਿਮੁਚਤੇ ॥੧॥ ਈਧਣੁ ਕੀਤੋਮੂ ਘਣਾ ਭੋਰੀ ਨੇ