ਪੰਨਾ:Guru Granth Sahib Ji.pdf/712

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ॥ ਕਿ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜੀ ਕਿ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ ਟੋਡੀ ਮਹਲਾ ੫ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ॥ ਧਾਇਓ ਰੇ ਮਨ ਦਹ ਦਿਸ ਧਾਇਓ ॥ ਮਾਇਆ ਮਗਨ ਸੁਆਦਿ ਲੋਭਿ ਮੋਹਿਓ ਤਿਨਿ ਪ੍ਰਭਿ ਆਪਿ ਭੁਲਾਇਓ ॥ ਰਹਾਉ ॥ ਹਰਿ ਕਥਾ ਹਰਿ ਜਸ ਸਾਧਸੰਗਤਿ ਸਿਉ ਇਕੁ ਮੁਹਤੁ ਨ ਇਹੁ ਮਨੁ ਲਾਇਓ ॥ ਬਿਗਸਿਓ ਪੇਖਿ ਰੰਗੁ ਕਸੁੰਭ ਕੋ ਪਰ ਗ੍ਰਿਹ ਜੋਹਨਿ ਜਾਇਓ ॥੧॥ ਚਰਨ ਕਮਲ ਸਿਉ ਭਾਉ ਨ ਕੀਨੋ ਨਹ ਸਤ ਪੁਰਖੁ ਮਨਾਇਓ ॥ਧਾਵਤ ਕਉ ਧਾਵਹਿ ਬਹੁ ਭਾਤੀ ਜਿਉ ਤੇਲੀ ਬਲਦੁ ਭ੍ਰਮਾਇਓ ॥੨॥ ਨਾਮ ਦਾਨੁ ਇਸਨਾਨੁ ਨ ਕੀਓ ਇਕ ਨਿਮਖ ਨ ਕਿ ਕੀਰਤਿ ਗਾਇਓ ॥ ਨਾਨਾ ਝੂਠਿ ਲਾਇ ਮਨੁ ਤੋਖਿਓ ਨਹ ਬੁਝਿਓ ਅਪਨਾਇਓ ॥੩॥ ਪਰਉਪਕਾਰ ਨ ਕਬਹੂ ਕੇ ਕੀਏ ਨਹੀ ਸਤਿਗੁਰੁ ਸੇਵਿ ਧਿਆਇਓ ॥ ਪੰਚ ਦੂਤ ਰਚਿ ਸੰਗਤਿ ਗੋਸਟਿ ਮਤਵਾਰੋ ਮਦ ਮਾਇਓ ॥੪॥ ਕਰਉ ਨੂੰ ਕੇ ਬੇਨਤੀ ਸਾਧਸੰਗਤਿ ਹਰਿ ਭਗਤਿ ਵਛਲ ਸੁਣਿ ਆਇਓ ॥ ਨਾਨਕ ਭਾਗਿ ਪਰਿਓ ਹਰਿ ਪਾਛੈ ਰਾਖੁ ਲਾਜ ਤੋਂ ਕਿ ਅਪੁਨਾਇਓ ॥੫॥੧॥੩॥ ਟੋਡੀ ਮਹਲਾ ੫ ॥ ਮਾਨੁਖੁ ਬਿਨੁ ਬੂਝੇ ਬਿਰਥਾ ਆਇਆ ॥ ਅਨਿਕ ਸਾਜ ਸੀਗਾਰ ਬਹੁ ਕਰਤਾ ਜਿਉ ਮਿਰਤਕੁ ਓਢਾਇਆ ॥ ਰਹਾਉ ॥ ਧਾਇ ਧਾਇ ਕ੍ਰਿਪਨ ਮੁ ਕੀਨੋ ਇਕ ਕਰੀ ਹੈ ਮਾਇਆ ॥ ਦਾਨੁ ਪੁੰਨੁ ਨਹੀ ਸੰਤਨ ਸੇਵਾ ਕਿਤ ਹੀ ਕਾਜਿ ਨ ਆਇਆ ॥੧॥ ਕਰਿ ਆਭਰਣ ਸਵਾਰੀ ਸੇਜਾ ਮਨਿ ਥਾਟੁ ਨ ਬਨਾਇਆ ॥ ਸੰਗੁ ਨ ਪਾਇਓ ਅਪੁਨੇ ਭਰਤੇ ਪੇਖਿ ਪੇਖਿ ਦੁਖੁ ਪਾਇਆ ॥੨॥ ਸਾਰੋ ਦਿਨਸੁ ਮਜੂਰੀ ਕਰਤਾ . ਤੁਹੁ ਮੁਸਲਹਿ ਛਰਾਇਆ ॥ ਖੇਦੁ ਭਇਓ ਬੇਗਾਰੀ ਨਿਆਈ ਘਰ ਕੇ ਕਾਮਿ ਨ ਆਇਆ ॥੩॥ ਭਇਓ ਅਨੁਗ੍ਰਹੁ ਕਿ ਕ ਜਾ ਕਉ ਪ੍ਰਭ ਕੋ ਤਿਸੁ ਹਿਰਦੈ ਨਾਮੁ ਵਸਾਇਆ ॥ ਸਾਧਸੰਗਤਿ ਕੈ ਪਾਛੈ ਪਰਿਅਉ ਜਨ ਨਾਨਕ ਹਰਿ ਰਸੁ ਪਾਇਆ ਮੁੱਡ ਕਿ ॥੪॥੨॥੪llਟੋਡੀ ਮਹਲਾ ੫ ॥ ਕ੍ਰਿਪਾ ਨਿਧਿ ਬਸਹੁ ਰਿਦੈ ਹਰਿ ਨੀਤ ॥ ਤੈਸੀ ਬੁਧਿ ਕਰਹੁ ਪਰਗਾਸਾ ਲਾਗੈ ਪ੍ਰਭ ਤੇ ਕਿ ਸੰਗਿ ਪ੍ਰੀਤਿ ॥ ਰਹਾਉ ॥ ਦਾਸ ਤੁਮਾਰੇ ਕੀ ਪਾਵਉ ਧੂਰਾ ਮਸਤਕਿ ਲੇ ਲੇ ਲਾਵਉ ॥ ਮਹਾ ਪਤਿਤ ਤੇ ਹੋਤ ਪੁਨੀਤਾ ਦੀ ਰਾਜਾਰਾਮਾਹਾਰਾਜਾ