ਪੰਨਾ:Guru Granth Sahib Ji.pdf/713

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹਰਿ ਕੀਰਤਨ ਗੁਨ ਗਾਵਉ ॥੧॥ ਆਗਿਆ ਤੁਮਰੀ ਮੀਠਾ ਲਾਗਉ ਕੀਓ ਤੁਹਾਰੋ ਭਾਵਉ ॥ਜੋ ਤੂ ਦੇਹਿ ਤਹੀ ॥ ਕਿ ਇਹੁ ਤ੍ਰਿਪਤੈ ਆਨ ਨ ਕਤਹੂ ਧਾਵਉ ॥੨॥ ਸਦ ਹੀ ਨਿਕਟਿ ਜਾਨਉ ਪ੍ਰਭ ਸੁਆਮੀ ਸਗਲ ਰੇਣ ਹੋਇ ਰਹੀਐ ॥ ਕਿ ਤੇ ਸਾਧੂ ਸੰਗਤਿ ਹੋਇ ਪਰਾਪਤਿ ਤਾ ਪ੍ਰਭੁ ਅਪੁਨਾ ਲਹੀਐ ॥੩॥ ਸਦਾ ਸਦਾ ਹਮ ਛੋਹਰੇ ਤੁਮਰੇ ਤੂ ਪ੍ਰਭ ਹਮਰੋ ਮੀਰਾ ॥ ਨਾਨਕ ਬਾਰਿਕ ਤੁਮ ਮਾਤ ਪਿਤਾ ਮੁਖਿ ਨਾਮੁ ਤੁਮਾਰੋ ਖੀਰਾ॥੪॥੩॥੫॥ ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ॥ ਨੂੰ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੁ ਮੇਰੈ ਸੰਗਿ ਨ ਚਾਲੈ ਮਿਲੈ ਤ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਨ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਕਿ ਪਾਵੈ ਬਿਸ੍ਰਾਮ ॥੨॥੧॥੬॥ ਟੋਡੀ ਮਹਲਾ ੫ ॥ ਪ੍ਰਭ ਜੀ ਕੋ ਨਾਮੁ ਮਨਹਿ ਸਾਧਾਰੈ ॥ ਜੀਅ ਪ੍ਰਾਨ ਸੂਖ ਇਸੁ ਮਨ ਵਿੱਚ ਕਉ ਬਰਤਨਿ ਏਹ ਹਮਾਰੈ ॥੧॥ ਰਹਾਉ ॥ ਨਾਮੁ ਜਾਤਿ ਨਾਮੁ ਮੇਰੀ ਪਤਿ ਹੈ ਨਾਮੁ ਮੇਰੈ ਪਰਵਾਰੈ ॥ ਨਾਮੁ ਸਖਾਈ ਕਿ ਸਦਾ ਮੇਰੈ ਸੰਗਿ ਹਰਿ ਨਾਮੁ ਮੋ ਕਉ ਨਿਸਤਾਰੈ ॥੧॥ ਬਿਖੈ ਬਿਲਾਸ ਕਹੀਅਤ ਬਹੁਤੇਰੇ ਚਲਤ ਨ ਕਛੂ ਸੰਗਾਰੈ॥ ਜੋ · ਇਸਟੁ ਮੀਤੁ ਨਾਮੁ ਨਾਨਕ ਕੋ ਹਰਿ ਨਾਮੁ ਮੇਰੈ ਭੰਡਾਰੈ ॥੨॥੨॥੭॥ ਟੋਡੀ ਮਃ ੫ ॥ ਨੀਕੇ ਗੁਣ ਗਾਉ ਮਿਟਹੀ ਰੋਗ ॥ ਮੁਖ ਊਜਲ ਮਨੁ ਨਿਰਮਲ ਹੋਈ ਹੈ ਤੇਰੋ ਰਹੈ ਈਹਾ ਊਹਾ ਲੋਗੁ ॥੧॥ ਰਹਾਉ ॥ ਚਰਨ ਪਖਾਰਿ ਕਰਉ ਗੁਰ ਸੇਵਾ ਮਹਿ ਚਰਾਵਉ ਭੋਗ ॥ ਛੋਡਿ ਆਪਹੁ ਬਾਦੁ ਅਹੰਕਾਰਾ ਮਾਨੁ ਸੋਈ ਜੋ ਹੋਗੁ ॥੧॥ ਸੰਤ ਟਹਲ ਸੋਈ ਹੈ ਲਾਗਾ ਜਿਸੁ ਮਸਤਕਿ ਲਿਖਿਆ ਲਿਖੋਗੁ ॥ ਕਹੁ ਨਾਨਕ ਏਕ ਬਿਨੁ ਦੂਜਾ ਅਵਰੁ ਨ ਕਰਣੈ ਜੋਗੁ ॥੨॥੩॥੮॥ ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੁਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੁਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹੁ ਹਮ ਨਿਰਗੁਨ ਕਿ ਮੈਂ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਕਿ ਦੀ ਰਾਖਿ ਲੇਹੁ ਇਹ ਬਾਰੀ ॥੨॥੪॥੯॥ ਟੋਡੀ ਮਹਲਾ ੫ ॥ ਰਸਨਾ ਗੁਣ ਗੋਪਾਲ ਨਿਧਿ ਗਾਇਣ ॥ ਸਾਂਤਿ ਸਹਜੁ