ਪੰਨਾ:Guru Granth Sahib Ji.pdf/715

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹਾਰੇ ॥੧॥ ਚਰਨ ਕਮਲ ਸੰਗਿ ਪ੍ਰੀਤਿ ਮਨਿ ਲਾਗੀ ਸੁਰਿ ਜਨ ਮਿਲੇ ਪਿਆਰੇ ॥ ਨਾਨਕ ਅਨਦ ਕਰੇ ਹਰਿ ਜਪਿ ਕਿ ਜਪਿ ਸਗਲੇ ਰੋਗ ਨਿਵਾਰੇ॥੨॥੧੦ll੧੫॥ ਟੋਡੀ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ॥ ਹਾਂ ਹਾਂ ਲਪਟਿਓ ਰੇ ਮੁੜੇ ਕਛੁ ਨ ਥੋਰੀ ॥ ਤੇਰੋ ਨਹੀ ਸੁ ਜਾਨੀ ਮੋਰੀ ॥ ਰਹਾਉ ॥ ਆਪਨ ਰਾਮੁ ਨ ਚੀਨੋ ਖਿਨੁਆ ॥ ਜੋ ਪਰਾਈ ਸੁ ਅਪਨੀ ਮਨੂਆ ॥੧॥ ਨਾਮੁ ਸੰਗੀ ਸੋ ਮਨਿ ਨ ਬਸਾਇਓ ॥ ਛੋਡਿ ਜਾਹਿ ਵਾਹੁ ਚਿਤੁ ਲਾਇਓ ॥ ॥੨॥ ਸੋ ਸੰਚਿਓ ਜਿਤੁ ਭੂਖ ਤਿਸਾਇਓ ॥ ਅੰਮ੍ਰਿਤ ਨਾਮੁ ਤੋਸਾ ਨਹੀ ਪਾਇਓ ॥੩॥ ਕਾਮ ਕ੍ਰੋਧ ਮੋਹ ਕੂਪਿ ਪਰਿਆ ॥ ਗੁਰ ਪ੍ਰਸਾਦਿ ਨਾਨਕ ਕੋ ਤਰਿਆ ॥੪॥੧॥੧੬॥ ਟੋਡੀ ਮਹਲਾ ੫ ॥ ਹਮਾਰੈ ਏਕੈ ਹਰੀ ਹਰੀ ॥ ਆਨ ॥ ਅਵਰ ਸਿਵਾਣਿ ਨ ਕਰੀ ॥ ਰਹਾਉ ॥ ਵਡੈ ਭਾਗਿ ਗੁਰੁ ਅਪੁਨਾ ਪਾਇਓ ॥ ਗੁਰਿ ਮੋ ਕਉ ਹਰਿ ਨਾਮੁ ਦ੍ਰਿੜਾਇਓ ਕਿ ॥੧॥ ਹਰਿ ਹਰਿ ਜਾਪ ਤਾਪ ਬ੍ਰਤ ਨੇਮਾ ॥ ਹਰਿ ਹਰਿ ਧਿਆਇ ਕੁਸਲ ਸਭਿ ਖੇਮਾ ॥੨॥ ਆਚਾਰ ਬਿਉਹਾਰ ਜਾਤਿ ਤੇ ਹਰਿ ਗੁਨੀਆ ॥ ਮਹਾ ਅਨੰਦ ਕੀਰਤਨ ਹਰਿ ਸੁਨੀਆ ॥੩॥ ਕਹੁ ਨਾਨਕ ਜਿਨਿ ਠਾਕੁਰੁ ਪਾਇਆ ॥ ਸਭੁ ਕਿਛੁ ਕੇ ਤਿਸ ਕੇ ਗ੍ਰਿਹ ਮਹਿ ਆਇਆ ॥੪॥੨॥੧੭॥ ਟੋਡੀ ਮਹਲਾ ੫ ਘਰੁ ੪ ਦੁਪਦੇ ੴ ਸਤਿਗੁਰ ਪ੍ਰਸਾਦਿ॥ ਰੂੜੋ ਮਨੁ ਹਰਿ ਰੰਗੋ ਲੋੜੈ ॥ ਗਾਲੀ ਹਰਿ ਨਾਹੁ ਨ ਹੋਇ ॥ ਰਹਾਉ ॥ ਹਉ ਢੂਢੇਦੀ ਦਰਸਨ ਕਾਰਣਿ ਬੀਥੀ ਬੀਥੀ : ਪੇਖਾ ॥ ਗੁਰ ਮਿਲਿ ਭਰਮੁ ਗਵਾਇਆ ਹੇ ॥੧੫॥ ਇਹ ਬੁਧਿ ਪਾਈ ਮੈ ਸਾਧੂ ਕੰਨਹੁ ਲੇਖੁ ਲਿਖਿਓ ਧੁਰਿ ਮਾਥੈ ॥ ਇਹ ਬਿਧਿ ਨਾਨਕ ਹਰਿ ਨੈਣ ਅਲੋਇ ॥੨॥੧॥੧੮॥ ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਕ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਚੁੱਕ ਕਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਕਿ ਨਾਨਕ ਗਰਭਾਸਿਨਪਉੜਿਓ ਰੇ ॥੨॥੨॥੧੯॥