ਪੰਨਾ:Guru Granth Sahib Ji.pdf/716

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਟੋਡੀ ਮਹਲਾ ੫ ਘਰੁ ੫ ਦੁਪਦੇ ਕਿ ਓ ਸਤਿਗੁਰ ਪ੍ਰਸਾਦਿ ॥ ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ · ਕੀਨ ॥ ਰਹਾਉ ॥ ਬੰਧਨ ਤੋਰਿ ਛੋਡਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥ ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥ ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥ ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦llਟੋਡੀ ਮਹਲਾ ੫ ॥ ਮਾਈ ਮੇਰੇ ਮਨ ਕੀ ਪ੍ਰੀਤਿ ॥ ਏਹੀ ਕਰਮ ਧਰਮ ਜਪ ਏਹੀ ਰਾਮ ਨਾਮ ਨਿਰਮਲ ਹੈ ਰੀਤਿ ॥ ਰਹਾਉ ॥ ਪਾਨ ਅਧਾਰ ਜੀਵਨ ਧਨ ਮੋਰੈ ਦੇਖਨ ਕਉ ਦਰਸਨ ਪ੍ਰਭ ਨੀਤਿ ॥ ਬਾਟ ਘਾਟ ਤੋਸਾ ਸੰਗਿ ਮੋਰੇ ਮਨ ਅਪੁਨੇ ਕਉ ਮੈ . ਹਰਿ ਸਖਾ ਕੀਤ ॥੧॥ ਸੰਤ ਪ੍ਰਸਾਦਿ ਭਏ ਮਨ ਨਿਰਮਲ ਕਰਿ ਕਿਰਪਾ ਅਪੁਨੇ ਕਰਿ ਲੀਤ ॥ ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ਆਦਿ ਜੁਗਾਦਿ ਭਗਤਨ ਕੇ ਮੀਤ ॥੨॥੨॥੨੧॥ ਟੋਡੀ ਮਹਲਾ ੫ ॥ ਪ੍ਰਭ ਜੀ ਮਿਲੁ ਮੇਰੇ ਮੌਕ ਕਿ ਪ੍ਰਾਨ ॥ ਬਿਸਰੁ ਨਹੀ ਨਿਮਖ ਹੀਅਰੇ ਤੇ ਅਪਨੇ ਭਗਤ ਕਉ ਪੂਰਨ ਦਾਨ ॥ ਰਹਾਉ ॥ ਖੋਵਹੁ ਭਰਮੁ ਰਾਖੁ ਮੇਰੇ ਦੇ ਪ੍ਰੀਤਮ ਅੰਤਰਜਾਮੀ ਸੁਘੜ ਸੁਜਾਨ ॥ ਕੋਟਿ ਰਾਜ ਨਾਮ ਧਨੁ ਮੇਰੈ ਅੰਮ੍ਰਿਤ ਦ੍ਰਿਸ਼ਟਿ ਧਾਰਹੁ ਪ੍ਰਭ ਮਾਨ ॥੧॥ ਆਠ ਤੇ ਆ ਪਹਰ ਰਸਨਾ ਗੁਨ ਗਾਵੈ ਜਸੁ ਪੂਰਿ ਅਘਾਵਹਿ ਸਮਰਥ ਕਾਨ॥ਤੇਰੀ ਸਰਣਿ ਜੀਅਨ ਕੇ ਦਾਤੇ ਸਦਾ ਸਦਾ ਨਾਨਕ ਨੇ 1 ਕੁਰਬਾਨ ॥੨॥੩॥੨੨॥ ਟੋਡੀ ਮਹਲਾ ੫ ॥ ਪ੍ਰਭ ਤੇਰੇ ਪਗ ਕੀ ਧੂਰਿ ॥ ਦੀਨ ਦਇਆਲ ਪ੍ਰੀਤਮ ਮਨਮੋਹਨ ਕਰਿ ਕਿਰਪਾ ਮੇਰੀ ਲੋਚਾ ਪੂਰਿ ॥ ਰਹਾਉ ॥ਦਹ ਦਿਸ ਰਵਿ ਰਹਿਆ ਜਸੁ ਤੁਮਰਾ ਅੰਤਰਜਾਮੀ ਸਦਾ ਹਜੂਰਿ ॥ਜੋ ਕਿ ਤੁਮਰਾ ਜਸੁ ਗਾਵਹਿ ਕਰਤੇ ਸੇ ਜਨ ਕਬਹੁ ਨ ਮਰਤੇ ਝੂਰਿ ॥੧ll ਧੰਧ ਬੰਧ ਬਿਨਸੇ ਮਾਇਆ ਕੇ ਸਾਧੂ ਸੰਗਤਿ ਨੂੰ ਮਿਟੇ ਬਿਸੂਰ ॥ ਸੁਖ ਸੰਪਤਿ ਭੋਗ ਇਸੁ ਜੀਅ ਕੇ ਬਿਨੁ ਹਰਿ ਨਾਨਕ ਜਾਨੇ ਕੂਰ ॥੨॥੪॥੨੩॥ ਟੋਡੀ ਮਃ ੫ ॥ ਮਾਈ ਮੇਰੇ ਮਨ ਕੀ ਪਿਆਸ ॥ ਇਕੁ ਖਿਨੁ ਰਹਿ ਨ ਸਕਉ ਬਿਨੁ ਪ੍ਰੀਤਮ ਦਰਸਨ ਦੇਖਨ ਕਉ ਧਾਰੀ ਮਨਿ ਕਿ ਕਿ ਆਸ ॥ ਰਹਾਉ ॥ ਸਿਮਰਉ ਨਾਮੁ ਨਿਰੰਜਨ ਕਰਤੇ ਮਨ ਤਨ ਤੇ ਸਭਿ ਕਿਲਵਿਖ ਨਾਸ ॥ ਪੂਰਨ ਪਾਰਬ੍ਰਹਮ ਮੌਕੇ ਤੇ ਸੁਖਦਾਤੇ ਅਬਿਨਾਸੀ ਬਿਮਲ ਜਾ ਕੋ ਜਾਸ ॥੧॥ ਸੰਤ ਪ੍ਰਸਾਦਿ ਮੇਰੇ ਪੂਰ ਮਨੋਰਥ ਕਰਿ ਕਿਰਪਾ ਭੇਟੇ ਗੁਣਤਾਸ ॥