ਪੰਨਾ:Guru Granth Sahib Ji.pdf/717

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸਾਂਤਿ ਸਹਜ ਸੁਖ ਮਨਿ ਉਪਜਿਓ ਕੋਟਿ ਸੂਰ ਨਾਨਕ ਪਰਗਾਸ ॥੨॥੫॥੨੪॥ ਟੋਡੀ ਮਹਲਾ ੫ ॥ ਹਰਿ ਹਰਿ ਕੇ ਪਤਿਤ ਪਾਵਨ॥ਜੀਅ ਪ੍ਰਾਨ ਮਾਨ ਸੁਖਦਾਤਾ ਅੰਤਰਜਾਮੀ ਮਨ ਕੋ ਭਾਵਨ॥ਰਹਾਉ ॥ ਸੁੰਦਰੁ ਸੁਘੜੁ ਚਤੁਰੁ ਸਭ ਕਿ ਬੇਤਾ ਰਿਦ ਦਾਸ ਨਿਵਾਸ ਭਗਤ ਗੁਨ ਗਾਵਨ ॥ ਨਿਰਮਲ ਰੂਪ ਅਨੂਪ ਸੁਆਮੀ ਕਰਮ ਭੂਮਿ ਬੀਜਨ ਸੋ ਖਾਵਨ ਦੇ ॥੧॥ ਬਿਸਮਨ ਬਿਸਮ ਭਏ ਬਿਸਮਾਦਾ ਆਨ ਨ ਬੀਓ ਦੁਸਰ ਲਾਵਨ ॥ ਰਸਨਾ ਸਿਮਰਿ ਸਿਮਰਿ ਜਸੁ ਜੀਵਾ ਨਾਨਕ ਦਾਸ ਸਦਾ ਬਲਿ ਜਾਵਨ ॥੨॥੬॥੨੫॥ ਟੋਡੀ ਮਹਲਾ ੫ ॥ ਮਾਈ ਮਾਇਆ ਛਲੁ ॥ ਤ੍ਰਿਣ ਕੀ ਅਗਨਿ ॥ ਮੇਘ ਕੀ ਛਾਇਆ ਗੋਬਿਦ ਭਜਨ ਬਿਨੁ ਹੜ ਕਾ ਜਲੁ ॥ ਰਹਾਉ ॥ ਛੋਡਿ ਸਿਆਨਪ ਬਹੁ ਚਤੁਰਾਈ ਦੁਇ ਕਰ ਕੇ . ਜੋੜਿ ਸਾਧ ਮਗਿ ਚਲੁ ॥ ਸਿਮਰਿ ਸੁਆਮੀ ਅੰਤਰਜਾਮੀ ਮਾਨੁਖ ਦੇਹ ਕਾ ਇਹੁ ਉਤਮ ਫਲੁ ॥੧॥ ਬੇਦ ਬਖਿਆਨ : ਕਰਤ ਸਾਧੂ ਜਨ ਭਾਗਹੀਨ ਸਮਝਤ ਨਹੀ ਖਲੁ॥ ਪ੍ਰੇਮ ਭਗਤਿ ਰਾਚੇ ਜਨ ਨਾਨਕ ਹਰਿ ਸਿਮਰਨਿ ਦਹਨ ਭਏ ਮਲ ਕ ॥੨॥੭॥੨੬॥ ਟੋਡੀ ਮਹਲਾ ੫ ॥ ਮਾਈ ਚਰਨ ਗੁਰ ਮੀਠੇ ॥ ਵਡੈ ਭਾਗਿ ਦੇਵੈ ਪਰਮੇਸਰੁ ਕੋਟਿ ਫਲਾ ਦਰਸਨ ਕਿ · ਗੁਰ ਡੀਠੇ ॥ ਰਹਾਉ ॥ ਗੁਨ ਗਾਵਤ ਅਚੁਤ ਅਬਿਨਾਸੀ ਕਾਮ ਕ੍ਰੋਧ ਬਿਨਸੇ ਮਦ ਢੀਠੇ ॥ ਅਸਥਿਰ ਭਏ ਸਾਚ ਕਿ ਰੰਗਿ ਰਾਤੇ ਜਨਮ ਮਰਨ ਬਾਹੁਰਿ ਨਹੀ ਪੀਠੇ ॥੧॥ ਬਿਨੁ ਹਰਿ ਭਜਨ ਰੰਗ ਰਸ ਜੇਤੇ ਸੰਤ ਦਇਆਲ ਜਾਨੇ ਸਭਿ ਚ ਝੂਠੇ ॥ ਨਾਮ ਰਤਨੁ ਪਾਇਓ ਜਨ ਨਾਨਕ ਨਾਮ ਬਿਹੂਨ ਚਲੇ ਸਭਿ ਮੂਠੇ ॥੨॥੮॥੨੭॥ ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ॥ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ॥ਰਹਾਉ ॥ ਗੁਰੁ ਪੂਰਾ ॥ ਦੀ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਹੈ ਨੂੰ ਨਮਸਕਾਰਾ ॥੨॥੯॥੨੮il ਟੋਡੀ ਮਹਲਾ ੫ ॥ ਮਾਈ ਮੇਰੇ ਮਨ ਕੋ ਸੁਖੁ ॥ ਕੋਟਿ ਅਨੰਦ ਰਾਜ ਸੁਖੁ ਭਗਵੈ । ਕ ਹਰਿ ਸਿਮਰਤ ਬਿਨਸੈ ਸਭ ਦੁਖੁ ॥੧॥ ਰਹਾਉ ॥ ਕੋਟਿ ਜਨਮ ਕੇ ਕਿਲਬਿਖ ਨਾਸਹਿ ਸਿਮਰਤ ਪਾਵਨ ਤਨ ਮਨ ਜੀਤ ਜੋ ਸੁਖ ॥ ਦੇਖਿ ਸਰੂਪੁ ਪੂਰਨੁ ਭਈ ਆਸਾ ਦਰਸਨੁ ਭੇਟਤ ਉਤਰੀ ਭੁਖ ॥੧॥ ਚਾਰਿ ਪਦਾਰਥ ਅਸਟ ਮਹਾ ਸਿਧਿ ਤੇ ਕਾਮਧੇਨੁ ਪਾਰਜਾਤ ਹਰਿ ਹਰਿ ਰੁਖੁ ॥ ਨਾਨਕ ਸਰਨਿ ਗਹੀ ਸੁਖ ਸਾਗਰ ਜਨਮ ਮਰਨ ਫਿਰਿ ਗਰਭ ਨ ਧੁਖੁ ਤੇ ਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾ