ਪੰਨਾ:Guru Granth Sahib Ji.pdf/718

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


॥੨॥੧੦॥੨੯॥ ਟੋਡੀ ਮਹਲਾ ੫ ॥ ਹਰਿ ਹਰਿ ਚਰਨ ਰਿਦੈ ਉਰ ਧਾਰੇ ॥ ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕ ਕਾਰਜ ਸਫਲ ਹਮਾਰੇ ॥੧॥ ਰਹਾਉ ॥ ਪੁੰਨ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ ॥ ਗੁਨ ਗਾਵਤ ਦੇ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥੧॥ ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਤੇ * ਬੀਚਾਰੇ॥ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ॥੨॥੧੧॥੩੦॥ ਟੋਡੀ ਮਹਲਾ ੯ ਦੇ ੴ ਸਤਿਗੁਰ ਪ੍ਰਸਾਦਿ ॥ ਕਹਉ ਕਹਾ ਅਪਨੀ ਅਧਮਾਈ ॥ ਉਰਝਿਓ ਕਨਕ ਕਾਮਨੀ ਕੇ ਰਸ ਨਹ ਕੀਰਤਿ ਪ੍ਰਭ ਗਾਈ ॥੧॥ ਰਹਾਉ ॥ਜਗ ਝੂਠੇ ਕਉ ਸਾਚੁ ਜਾਨਿ ਕੈ ਤਾ ਸਿਉ ਰੁਚ ਉਪਜਾਈ ॥ ਦੀਨ ਬੰਧ ਸਿਮਰਿਓ ਨਹੀ ਕਬਹੁ ਹੋਤ ਜੁ ਸੰਗਿ ਸਹਾਈ ॥੧॥ ਮਗਨ ਰਹਿਓ ਮਾਇਆ ਮੈ ਨਿਸ ਦਿਨ ਛੁਟੀ ਨ ਮਨ ਕੀ ਕਾਈ ॥ ਕਹਿ ਨਾਨਕ ਅਬ ਕਿ ਨਾਹਿ ਅਨਤ ਗਤਿ ਬਿਨੁ ਹਰਿ ਕੀ ਸਰਨਾਈ॥੨॥੧॥੩੧॥ l n ਟੋਡੀ ਬਾਣੀ ਭਗਤਾਂ ਕੀ ੴ ਸਤਿਗੁਰ ਪ੍ਰਸਾਦਿ॥ ਕਿ ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥ ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਕਿ ਨੇ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ ॥ ਪੰਡਿਤੁ ਹੋਇ ਕੈ ਬੇਦੁ ਬਖਾਨੈ ॥ ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥ ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ ॥ਪਤਿਤ ਪਵਿਤ ਭਏ ਰਾਮੁ ਕਹਤ ਹੀ ॥੧॥ ਰਹਾਉ ॥ ਦੇ ਰਾਮ ਸੰਗਿ ਨਾਮਦੇਵ ਜਨ ਕਉ ਪ੍ਰਗਿਆ ਆਈ ॥ ਏਕਾਦਸੀ ਬ੍ਰਤੁ ਰਹੈ ਕਾਹੇ ਕਉ ਤੀਰਥ ਜਾਈ ॥੧॥ ਭਨਤਿ । ਨਾਮਦੇਉ ਸੁਕ੍ਰਿਤ ਸੁਮਤਿ ਭਏ ॥ ਗੁਰਮਤਿ ਰਾਮੁ ਕਹਿ ਕੋ ਕੋ ਨ ਬੈਕੁੰਠਿ ਗਏ ॥੨॥੨॥ ਤੀਨਿ ਛੰਦੇ ਖੇਲੁ ਆਛੈ ॥੧॥ ਰਹਾਉ ॥ ਕੁੰਭਾਰ ਕੇ ਘਰ ਹਾਂਡੀ ਆਛੈ ਰਾਜਾ ਕੇ ਘਰ ਸਾਂਡੀ ਗੋ ॥ ਬਾਮਨ ਕੇ ਘਰ ਰਾਂਡੀ ਆਛੈ ਰਾਂਡੀ ਸਾਂਡੀ ਕ ਹਾਂਡੀ ਗੋ ॥੧॥ ਬਾਣੀਏ ਕੇ ਘਰ ਹੀਂਗੁ ਆਛੈ ਭੇਸਰ ਮਾਥੈ ਸੀਂਗੁ ਗੋ ॥ ਦੇਵਲ ਮਧੇ ਲੀਗੁ ਆਛੈ ਲੀਗੁ ਸੀਗੁ ਨ ਕਿ ਹੀਗੁ ਗੋ ॥੨॥ ਤੇਲੀ ਕੈ ਘਰ ਤੇਲੁ ਆਛੈ ਜੰਗਲ ਮਧੇ ਬੇਲ ਗੋ ॥ ਮਾਲੀ ਕੇ ਘਰ ਕੇਲ ਆਛੈ ਕੇਲ ਬੇਲ ਤੇਲ ਗੋ ॥੩॥ ਤੇ ਖੇ ਸੰਤਾਂ ਮਧੇ ਗੋਬਿੰਦੁ ਆਛੈ ਗੋਕਲ ਮਧੇ ਸਿਆਮ ਗੋ ॥ ਨਾਮੇ ਮਧੇ ਰਾਮੁ ਆਛੈ ਰਾਮ ਸਿਆਮ ਗੋਬਿੰਦ ਗੋ ॥੪॥੩॥ ਰਾਜਾਰਾਮਾਹਾਰਾਜਾ