ਪੰਨਾ:Guru Granth Sahib Ji.pdf/720

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ ਬੈਰਾੜੀ ਮਹਲਾ ੪ ॥ ਜਪਿ ਮਨ ਜੋ ਕਿ ਰਾਮ ਨਾਮੁ ਨਿਸਤਾਰਾ ॥ ਕੋਟ ਕੋਟੰਤਰ ਕੇ ਪਾਪ ਸਭਿ ਖੋਵੈ ਹਰਿ ਭਵਜਲੁ ਪਾਰਿ ਉਤਾਰਾ ॥੧॥ ਰਹਾਉ ॥ ਪੈਕ ਤੇ ਕਾਇਆ ਨਗਰਿ ਬਸਤ ਹਰਿ ਸੁਆਮੀ ਹਰਿ ਨਿਰਭਉ ਨਿਰਵੈਰੁ ਨਿਰੰਕਾਰਾ ॥ ਹਰਿ ਨਿਕਟਿ ਬਸਤ ਕਛੁ ॥ ਨਦਰਿ ਨ ਆਵੈ ਹਰਿ ਲਾਧਾ ਗੁਰ ਵੀਚਾਰਾ ॥੧॥ ਹਰਿ ਆਪੇ ਸਾਹੁ ਸਰਾਫੁ ਰਤਨੁ ਹੀਰਾ ਹਰਿ ਆਪਿ ਕੀਆ ਦੇ ਪਾਸਾਰਾ ॥ ਨਾਨਕ ਜਿਸੁ ਕ੍ਰਿਪਾ ਕਰੇ ਸੁ ਹਰਿ ਨਾਮੁ ਵਿਹਾਝੇ ਸੋ ਸਾਹੁ ਸਚਾ ਵਣਜਾਰਾ ॥੨॥੪॥ ਬੈਰਾੜੀ ਮਹਲਾ ੪ ॥ : ਜਪਿ ਮਨ ਹਰਿ ਨਿਰੰਜਨੁ ਨਿਰੰਕਾਰਾ ॥ ਸਦਾ ਸਦਾ ਹਰਿ ਧਿਆਈਐ ਸੁਖਦਾਤਾ ਜਾ ਕਾ ਅੰਤੁ ਨ ਪਾਰਾਵਾਰਾ । ॥੧॥ ਰਹਾਉ ॥ ਅਗਨਿ ਕੁੰਟ ਮਹਿ ਉਰਧ ਲਿਵ ਲਾਗਾ ਹਰਿ ਰਾਖੈ ਉਦਰ ਮੰਝਾਰਾ ॥ ਸੋ ਐਸਾ ਹਰਿ ਸੇਵਹੁ ਕਿ ਮੇਰੇ ਮਨ ਹਰਿ ਅੰਤਿ ਛਡਾਵਣਹਾਰਾ ॥੧॥ ਜਾ ਕੈ ਹਿਰਦੈ ਬਸਿਆ ਮੇਰਾ ਹਰਿ ਹਰਿ ਤਿਸੁ ਜਨ ਕਉ ਕਰਹੁ ਚ ਨੂੰ ਨਮਸਕਾਰਾ ॥ ਹਰਿ ਕਿਰਪਾ ਤੇ ਪਾਈਐ ਹਰਿ ਜਪੁ ਨਾਨਕ ਨਾਮੁ ਅਧਾਰਾ ॥੨॥੫॥ ਬੈਰਾੜੀ ਮਹਲਾ ੪ ॥ ਕਿ ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ ਜੋ ॥੧॥ ਰਹਾਉ ॥ ਸੋ ਜਪੁ ਸੋ ਤਪੁ ਸਾ ਬ੍ਰਤ ਪੂਜਾ ਜਿਤੁ ਹਰਿ ਸਿਉ ਪ੍ਰੀਤਿ ਲਗਾਇ ॥ ਬਿਨੁ ਹਰਿ ਪ੍ਰੀਤਿ ਹੋਰ ਵੀ ਪ੍ਰੀਤਿ ਸਭ ਝੂਠੀ ਇਕ ਖਿਨ ਮਹਿ ਬਿਸਰਿ ਸਭ ਜਾਇ ॥੧॥ ਤੂ ਬੇਅੰਤੂ ਸਰਬ ਕਲ ਪੂਰਾ ਕਿਛੁ ਕੀਮਤਿ : ਕਹੀ ਨਜਾਇ॥ਨਾਨਕ ਸਰਣਿ ਤੁਮਾਰੀ ਹਰਿਜੀਉ ਭਾਵੈ ਤਿਵੈ ਛਡਾਇ ॥੨॥੬॥ ਦੇ ਦੇ ਰਾਗੁ ਬੈਰਾੜੀ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ॥ ਕਿ ਸੰਤ ਜਨਾ ਮਿਲਿ ਹਰਿ ਜਸੁ ਗਾਇਓ ॥ ਕੋਟਿ ਜਨਮ ਕੇ ਦੁਖ ਗਵਾਇਓ ॥੧॥ ਰਹਾਉ ॥ ਜੋ ਚਾਹਤ ਸੋਈ ਮਨਿ ਕਿ ਕਿ ਪਾਇਓ ॥ ਕਰਿ ਕਿਰਪਾ ਹਰਿ ਨਾਮੁ ਦਿਵਾਇਓ ॥੧॥ ਸਰਬ ਸੁਖ ਹਰਿ ਨਾਮਿ ਵਡਾਈ ॥ ਗੁਰ ਪ੍ਰਸਾਦਿ ਨਾਨਕ ਮਤਿ ਪਾਈ ॥੨॥੧॥੭॥