ਪੰਨਾ:Guru Granth Sahib Ji.pdf/721

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਗੁ ਤਿਲੰਗ ਮਹਲਾ ੧ਘਰੁ ੧ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਯਕ ਅਰਜ ਗੁਫਤਮ ਪੇਸਿ ਤੋ ਦਰ ਗੋਸ ਕੁਨ ਕਰਤਾਰ ॥ ਹਕਾ ਕਬੀਰ ਕਰੀਮ ਤੁ ਬੇਐਬ ਪਰਵਦਗਾਰ ॥੧॥ ਦੁਨੀਆ ਮੁਕਾਮੇ ਫਾਨੀ ਤਹਕੀਕ ਦਿਲ ਦਾਨੀ ॥ ਮਮ ਸਰ ਮੂਇ ਅਜਰਾਈਲ ਗਿਰਫਤਹ ਦਿਲ ਹੇਚਿ ਨ ਦਾਨੀ ਕਿ ॥੧॥ ਰਹਾਉ ॥ ਜਨ ਪਿਸਰ ਪਦਰ ਬਿਰਾਦਰਾਂ ਕਸ ਨੇਸ ਦਸਤਗੀਰ ॥ਆਖਿਰ ਬਿਅਫਤਮ ਕਸ ਨ ਦਾਰਦ ਨੂੰ ਕਿ ਸਵਦ ਤਕਬੀਰ ॥੨॥ ਸਬ ਰੋਜ ਗਸਤਮ ਦਰ ਹਵਾ ਕਰਦੇਮ ਬਦੀ ਖਿਆਲ ॥ ਗਾਹੇ ਨ ਨੇਕੀ ਕਾਰ ਕਰਦਮ ਦੇ ਮਮ ਈ ਚਿਨੀ ਅਹਵਾਲ ॥੩॥ ਬਦਬਖਤ ਹਮ ਚੁ ਬਖੀਲ ਗਾਫਿਲ ਬੇਨਜਰ ਬੇਬਾਕ ॥ਨਾਨਕ ਬੁਗੋਯਦ ਜਨੁ * ਤੁਰਾ ਤੇਰੇ ਚਾਕਰਾਂ ਪਾ ਖਾਕ ॥੪॥੧॥ ਤਿਲੰਗ ਮਹਲਾ ੧ਘਰੁ ੨ ੴ ਸਤਿਗੁਰ ਪ੍ਰਸਾਦਿ॥ਭਉ ਤੇਰਾ ਭਾਂਗ ਖਲੜੀ ਮੇਰਾ ਚੀਤੁ॥ਮੈ ਦੇਵਾਨਾ ਭਇਆ ਅਤੀਤੁ ॥ ਕਰ ਕਾਸਾ ਦਰਸਨ ਕੀ ਭੂਖ ॥ ਮੈ ਦਰਿ ਮਾਗਉ ਨੀਤਾ ਨੀਤ ॥੧॥ ਤਉ ਦਰਸਨ ਕੀ ਕਰਉ ਸਮਾਇ ॥ ਮੈ ਦਰਿ ਮਾਗਤੁ ਭੀਖਿਆ ਪਾਇ ॥੧॥ ਰਹਾਉ ॥ ਕੇਸਰਿ ਕੁਸਮ ਮਿਰਗਮੈ ਹਰਣਾ ਸਰਬ . ਸਰੀਰੀ ਚਣਾ ॥ ਚੰਦਨ ਭਗਤਾ ਜੋਤ ਇਨੇਹੀ ਸਰਬੇ ਪਰਮਲੁ ਕਰਣਾ ॥੨॥ ਘਿਅ ਪਟ ਭਾਂਡਾ ਕਹੈ ਨ ਕੋਇ ॥ ਕਿ ਐਸਾ ਭਗਤੁ ਵਰਨ ਮਹਿ ਹੋਇ ॥ ਤੇਰੈ ਨਾਮਿ ਨਿਵੇ ਰਹੇ ਲਿਵ ਲਾਇ ॥ ਨਾਨਕ ਤਿਨ ਦਰਿ ਭੀਖਿਆ ਪਾਇ ਕਿ ਓ ॥੩॥੧॥੨॥ ਕੇ ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਨੂੰ