ਪੰਨਾ:Guru Granth Sahib Ji.pdf/726

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ਦੇ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਤੇ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਤੇ ਤੇ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ॥ ਰਲੀਆ ਮਾਣੈ ॥੧੫॥ ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਨ ਕਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਕਿ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਜਾਂਦਾ ਕ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ 2 ਹਰਿ ਖਰਚੁ ਲੇ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਦੇ ਤੁ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥ ॥੨੨॥੨॥ ਨਾ ਤਿਲੰਗ ਮਹਲਾ ੯ ਕਾਫੀ . ੴ ਸਤਿਗੁਰ ਪ੍ਰਸਾਦਿ॥ਚੇਤਨਾ ਹੈ ਤਉ ਚੇਤ ਲੈ ਨਿਸਿ ਦਿਨ ਮੈ ਪਾਨੀ॥ਛਿਨੁ ਛਿਨੁ ਅਉਧ ਬਿਹਾਰੁ ਹੈ ਫੂਟੈ ਘਟ ਜਿਉ ਪਾਨੀ ॥੧॥ ਰਹਾਉ ॥ ਹਰਿ ਗੁਨ ਕਾਹਿ ਨ ਗਾਵਹੀ ਮੂਰਖ ਅਗਿਆਨਾ ॥ ਝੂਠੇ ਲਾਲਚਿ ਲਾਗਿ ਕੈ ਨਹਿ ਕਿ ਮਰਨੁ ਪਛਾਨਾ॥੧॥ਅਜਹੂ ਕਛੁ ਬਿਗਰਿਓ ਨਹੀ ਜੋ ਪ੍ਰਭ ਗੁਨ ਗਾਵੈ॥ਕਹੁ ਨਾਨਕ ਤਿਹ ਭਜਨ ਤੇ ਨਿਰਭੈ ਪਦੁ ਪਾਵੈ ਪੈਕ ੨॥੧॥ ਤਿਲੰਗ ਮਹਲਾ ੯ ॥ ਜਾਗ ਲੇਹੁ ਰੇ ਮਨਾ ਜਾਗ ਲੇਹੁ ਕਹਾ ਗਾਫਲ ਸੋਇਆ ॥ ਜੋ ਤਨੁ ਉਪਜਿਆ ਸੰਗ ਕ ਹੁੰਦੇ ਹੀ ਸੋ ਭੀ ਸੰਗਿ ਨ ਹੋਇਆ ॥੧॥ ਰਹਾਉ ॥ ਮਾਤ ਪਿਤਾ ਸੁਤ ਬੰਧ ਜਨ ਹਿਤੁ ਜਾ ਸਿਉ ਕੀਨਾ॥ਜੀਉ ਛੂਟਿਓ ਜਬ ਦੀ