ਪੰਨਾ:Guru Granth Sahib Ji.pdf/727

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਦੇਹ ਤੇ ਡਾਰਿ ਅਗਨਿ ਮੈ ਦੀਨਾ॥੧॥ ਜੀਵਤ ਲਉ ਬਿਉਹਾਰੁ ਹੈ ਜਗ ਕਉ ਤੁਮ ਜਾਨਉ ॥ਨਾਨਕ ਹਰਿ ਗੁਨ ਗਾਇ ॥ ਕਿ ਲੈ ਸਭ ਸੁਫਨ ਸਮਾਨਉ ॥੨॥੨॥ ਤਿਲੰਗ ਮਹਲਾ ੯ ॥ ਹਰਿ ਜਸੁ ਰੇ ਮਨਾ ਗਾਇ ਲੇ ਜੋ ਸੰਗੀ ਹੈ ਤੇਰੋ ॥ ਅਉਸਰੁ ਜੀ ਕਿ ਬੀਤਿਓ ਜਾਤੁ ਹੈ ਕਹਿਓ ਮਾਨ ਲੈ ਮੇਰੋ ॥੧॥ ਰਹਾਉ ॥ ਸੰਪਤਿ ਰਥ ਧਨ ਰਾਜ ਸਿਉ ਅਤਿ ਨੇਹੁ ਲਗਾਇਓ ॥ ਕਿ ਤੇ ਕਾਲ ਫਾਸ ਜਬ ਗਲਿ ਪਰੀ ਸਭ ਭਇਓ ਪਰਾਇਓ ॥੧॥ ਜਾਨਿ ਬੁਝ ਕੇ ਬਾਵਰੇ ਤੈ ਜੁ ਬਿਗਾਰਿਓ ॥ ਪਾਪ ਕਰਤ ਸੁਕਚਿਓ ਨਹੀ ਨਹ ਗਰਬੁ ਨਿਵਾਰਿਓ ॥੨॥ ਜਿਹ ਬਿਧਿ ਗੁਰ ਉਪਦੇਸਿਆ ਸੋ ਸੁਨੁ ਰੇ ਭਾਈ॥ਨਾਨਕ ਕਹਤ ਪੁਕਾਰਿ ਕੈ ਗਹੁ ਪ੍ਰਭ ਸਰਨਾਈ॥੩॥੩॥ ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮੁੱਕ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਕਿ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮਿਨੇ ਲਹੰਗ ਦਰੀਆ ਤੋਂ ਦੀ ਗੁਸਲ ਕਰਦਨ ਬੂਦ॥ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੋ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ ਨਾਮਦੇਵ ਜੀ ॥ ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ॥ ਮੈ ਗਰੀਬ ਮੈ ਮਸਕੀਨ ਤੇਰਾ ਨਾਮੁ ਹੈ ਅਧਾਰਾ॥੧॥ਰਹਾਉ ॥ਕਰੀਮਾਂ ਰਹੀਮਾਂ ਅਲਾਹ ਤੂ ਗਨੀ॥ ਹਾਜਰਾ ਹਜੂਰਿ ਦਰਿ ਪੇਸਿ ਤੂੰ ਮਨੀ ॥੧॥ ਦਰੀਆਉ ਤੂ ਇਹੰਦ ਤੂ ਬਿਸੀਆਰ ਤੂ ਧਨੀ ॥ ਦੇਹਿ ਲੇਹਿ ਏਕੁ ਤੂੰ । ਦਿਗਰ ਕੋ ਨਹੀ ॥੨॥ਤੂੰ ਦਾਨਾਂ ਨੂੰ ਬਿਨਾਂ ਮੈ ਬੀਚਾਰੁ ਕਿਆ ਕਰੀ ॥ਨਾਮੇ ਦੇ ਸੁਆਮੀ ਬਖਸੰਦ ਤੂੰ ਹਰੀ ॥੩॥੧॥੨॥ ਹਲੇ ਯਾਰਾਂ ਹਲੇ ਯਾਰਾਂ ਖੁਸਿਖਬਰੀ ॥ ਬਲਿ ਬਲਿ ਜਾਂਉ ਹਉ ਬਲਿ ਬਲਿ ਜਾਉ ॥ਨੀਕੀ ਤੇਰੀ ਬਿਗਾਰੀ ਆਲੇ ਤੇਰਾ ਕਿ ਕਿ ਨਾਉ ॥੧॥ ਰਹਾਉ ॥ ਕੁਜਾ ਆਮਦ ਜਾ ਰਫਤੀ ਕੁਜਾ ਮੇ ਰਵੀ ਦੂਰਿਕਾ ਨਗਰੀ ਰਾਸਿ ਬੁਗੋਈ ॥੧॥ ਖੂਬੁ ਤੇਰੀ ਕਿ ਪਗਰੀ ਮੀਠੇ ਤੇਰੇ ਬੋਲ॥ਦੂਰਿਕਾ ਨਗਰੀ ਕਾਹੇ ਕੇ ਮਗੋਲ॥੨॥ ਚੰਦੀ ਹਜਾਰ ਆਲਮ ਏਕਲ ਖਾਨਾਂ ॥ ਹਮ ਚਿਨੀ ਤੇ ਦੀ ਪਾਤਿਸਾਹ ਸਾਂਵਲੇ ਬਰਨਾਂ ॥੩॥ ਅਸਪਤਿ ਗਜਪਤਿ ਨਰਹ ਨਰਿੰਦ ॥ ਨਾਮੇ ਕੇ ਸ਼ਾਮੀ ਮੀਰ ਮੁਕੰਦ ॥੪॥੨॥੩॥ ਪੰਡ ਰਾਗ ਨਾਦਾਰਾਜਾ