ਪੰਨਾ:Guru Granth Sahib Ji.pdf/728

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

੧ਓ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧ ਕ ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥੧॥ ਜਪਹੁ ਤ ਏਕੋ ਨਾਮਾ ॥ ਅਵਰਿ ਨਿਰਾਫਲ ਕਾਮਾ ॥੧॥ ਰਹਾਉ ॥ ਇਹੁ ਮਨੁ ਈਟੀ ਹਾਥਿ ਦੇ ਕਰਹੁ ਫੁਨਿ ਨੇਉ ਨੀਦ ਨ ਆਵੈ ॥ ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥੨॥ ॥ ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥ ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨ ਬਿਧਿ ॥ ॥ ਸਾਹਿਬੁ ਰਵਤੁ ਰਹੈ ॥੩॥ ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਨ ਕੋਈ ॥ ਭਗਤਿ ਹੀਣੁ ਨਾਨਕੁ 1 ਜਨੁ ਸੰਪੈ ਹਉ ਸਾਲਾਹੀ ਸਚਾ ਸੋਈ॥੪॥੧॥ / ਸੂਹੀ ਮਹਲਾ ੧ਘਰੁ ੨ ੴ ਸਤਿਗੁਰ ਪ੍ਰਸਾਦਿ॥ ਕਿ ਅੰਤਰਿ ਵਸੈ ਨ ਬਾਹਰਿ ਜਾਇ ॥ ਅੰਮ੍ਰਿਤੁ ਛੋਡਿ ਕਾਹੇ ਬਿਖੁ ਖਾਇ ॥੧॥ ਐਸਾ ਗਿਆਨੁ ਜਪਹੁ ਮਨ ਕਿ ਮੇਰੇ ॥ ਹੋਵਹੁ ਚਾਕਰ ਸਾਚੇ ਕੇਰੇ ॥੧॥ ਰਹਾਉ ॥ ਗਿਆਨੁ ਧਿਆਨੁ ਸਭੁ ਕੋਈ ਰਵੈ ॥ ਬਾਂਧਨਿ ਬਾਂਧਿਆ ਨੂੰ ਤੇ ਸਭੁ ਜਗੁ ਭਵੈ ॥੨॥ ਸੇਵਾ ਕਰੇ ਸੁ ਚਾਕਰੁ ਹੋਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸੋਇ ॥੩॥ ਹਮ ਕਿ ਨਹੀ ਚੰਗੇ ਬੁਰਾ ਨਹੀ ਕੋਇ ॥ਪ੍ਰਣਵਤਿ ਨਾਨਕੁ ਤਾਰੇ ਸੋਇ ॥੪॥੧॥੨॥