ਪੰਨਾ:Guru Granth Sahib Ji.pdf/729

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ॥ ਕ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਐ ਨਾਲਿ ਮੈ ਚਲਦਿਆ ਨਾਲਿ ਚਲੰਨਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਦੀ ਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ॥ ਤੀਰਥ ਮੰਝਿ ਵਸੰਨਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ . ਦੇਖਿ ਭੁਲੰਨਿ ॥ ਸੇ ਫਲ ਕੰਮਿ ਨ ਆਵਨੀ ਤੇ ਗੁਣ ਮੈ ਤਨਿ ਹੰਨਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਦੇ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਕਿ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਸੂਹੀ ਮਹਲਾ ੧ ॥ ਜਪ ਤਪ ਕਾ ਬੰਧੁ ਬੇਤੁਲਾ ਜਿਤੁ ਚ ਕਿ ਲੰਘਹਿ ਵਹੇਲਾ ॥ਨਾ ਸਰਵਰੁ ਨਾ ਉਛਲੈ ਐਸਾ ਪੰਥੁ ਸੁਹੇਲਾ ॥੧॥ ਤੇਰਾ ਏਕੋ ਨਾਮੁ ਮੰਜੀਠੜਾ ਰਤਾ ਮੇਰਾ ਚੋਲਾ ਸਦ ਰੰਗ ਢੋਲਾ ॥੧॥ ਰਹਾਉ ॥ ਸਾਜਨ ਚਲੇ ਪਿਆਰਿਆ ਕਿਉ ਮੇਲਾ ਹੋਈ ॥ ਜੇ ਗੁਣ ਹੋਵਹਿ ਗੰਠੜੀਐ ਮੇਲੇਗਾ ਪਾ ਸੋਈ ॥੨॥ ਮਿਲਿਆ ਹੋਇ ਨ ਵੀਛੁੜੈ ਜੇ ਮਿਲਿਆ ਹੋਈ ॥ ਆਵਾ ਗਉਣੁ ਨਿਵਾਰਿਆ ਹੈ ਸਾਚਾ ਸੋਈ ॥੩॥ ਹਉਮੈ ਮਾਰਿ ਨਿਵਾਰਿਆ ਸੀਤਾ ਹੈ ਚੋਲਾ ॥ ਗੁਰ ਬਚਨੀ ਫਲੁ ਪਾਇਆ ਸਹ ਕੇ ਅੰਮ੍ਰਿਤ ਬੋਲਾ ॥੪॥ ਨਾਨਕੁ ਕਹੈ ਸਹੇਲੀਹੋ ਸਹੁ ਖਰਾ ਪਿਆਰਾ ॥ ਹਮ ਸਹ ਕੇਰੀਆ ਦਾਸੀਆ ਸਾਚਾ ਖਸਮੁ ਹਮਾਰਾ ॥੫॥੨॥੪॥ ਸੂਹੀ ਮਹਲਾ ੧॥ ਜਿਨ ਕਉ ਭਾਂਡੇ ਭਾਉ ਤਿਨਾ ਸਵਾਰਸੀ ॥ ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥ ਸਹਸਾ ਮੂਲੇ . ਨਾਹਿ ਸਰਪਰ ਤਾਰਸੀ ॥੧॥ ਤਿਨਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥ ਅੰਮ੍ਰਿਤੁ ਹਰਿ ਕਾ ਨਾਉ ਦੇਵੈ ਕਿ ਲੱਕ ਦੀਖਿਆ ॥ ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥੨॥ ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ ॥ ਦਰਿ ਬੈਂਕ ਕਿ ਦਰਵਾਣੀ ਨਾਹਿ ਮੂਲੇ ਪੁਛ ਤਿਸੁ ॥ ਛੁਟੈ ਤਾ ਕੈ ਬੋਲਿ ਸਾਹਿਬ ਨਦਰਿ ਜਿਸੁ ॥੩॥ ਘਲੇ ਆਣੇ ਆਪਿ ਜਿਸੁ ਜੀ ਨਾਹੀ ਦੂਜਾ ਮਤੈ ਕੋਇ ॥ ਢਾਹਿ ਉਸਾਰੇ ਸਾਜਿ ਜਾਣੈ ਸਭ ਸੋਇ ॥ ਨਾਉ ਨਾਨਕ ਬਖਸੀਸ ਨਦਰੀ ਕਰਮੁ ਹੋਇ ॥