ਪੰਨਾ:Guru Granth Sahib Ji.pdf/73

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਜੀਵੈ ਨਾਉ ਜੀਉ ॥੧੯॥ ਤੁਧੁ ਆਪੇ ਆਪੁ ਉਪਾਇਆ ॥ ਦੂਜਾ ਖੇਲੁ ਕਰਿ ਦਿਖਲਾਇਆ ॥ ਸਭੁ ਸਚੋ ਸਚੁ ਕਿ ਵਰਤਦਾ ਜਿਸੁ ਭਾਵੈ ਤਿਸੈ ਬੁਝਾਇ ਜੀਉ ॥੨੦ll ਗੁਰ ਪਰਸਾਦੀ ਪਾਇਆ ॥ ਤਿਥੈ ਮਾਇਆ ਮੋਹੁ ਚੁਕਾਇਆ ॥ ਕ ਕਿਰਪਾ ਕਰ ਕੇ ਆਪਣੀ ਆਪੇ ਲਏ ਸਮਾਇ ਜੀਉ ॥੨੧॥ ਗੋਪੀ ਨੇ ਗੋਆਲੀਆ ॥ ਤੁਧੁ ਆਪੇ ਗੋਇ ਉਠਾਲੀਆ ॥ ਕਿ ਹੁਕਮੀ ਭਾਂਡੇ ਸਾਜਿਆ ਤੂੰ ਆਪੇ ਭੰਨਿ ਸਵਾਰਿ ਜੀਉ ॥੨੨॥ ਜਿਨ ਸਤਿਗੁਰ ਸਿਉ ਚਿਤੁ ਲਾਇਆ ॥ ਤਿਨੀ ਦੂਜਾ ਭਾਉ ਚੁਕਾਇਆ ॥ ਨਿਰਮਲ ਜੋਤਿ ਤਿਨ ਪ੍ਰਾਣੀਆ ਓਇ ਚਲੇ ਜਨਮੁ ਸਵਾਰਿ ਜੀਉ ॥੨੩॥ ਤੇਰੀਆ ॥ ਸਦਾ ਸਦਾ ਚੰਗਿਆਈਆ ॥ ਮੈ ਰਾਤਿ ਦਿਹੈ ਵਡਿਆਈਆਂ ॥ ਅਣਮੰਗਿਆ ਦਾਨੁ ਦੇਵਣਾ ਕਹੁ ਨਾਨਕ ਸਚੁ ਸਮਾਲਿ ਜੀਉ ॥੨੪॥੧॥ ਸਿਰੀਰਾਗੁ ਮਹਲਾ ੫ ॥ਪੈ ਪਾਇ ਮਨਾਈ ਸੋਇ ਜੀਉ ॥ ਸਤਿਗੁਰ ਪੁਰਖਿ ਮਿਲਾਇਆ ਜੋ ਤਿਸੁ ਜੇਵਡੁ ਅਵਰੁ ਨ ਕੋਇ ਜੀਉ ॥੧॥ ਰਹਾਉ ॥ ਗੋਸਾਈ ਮਿਠੰਡਾ ਇਠੜਾ ॥ ਅੰਮ ਅਬੇ ਥਾਵਹੁ ਮਿਠੜਾ ॥ ਕਿ ਭੈਣ ਭਾਈ ਸਭਿ ਸਜਣਾ ਤੁਧੁ ਜੇਹਾ ਨਾਹੀ ਕੋਇ ਜੀਉ ॥੧॥ ਤੇਰੈ ਹੁਕਮੇ ਸਾਵਣੁ ਆਇਆ ॥ ਮੈ ਸਤ ਕਾ ਹਲ ਕਿ ਕਿ ਜੋਆਇਆ ॥ ਨਾਉ ਬੀਜਣ ਲਗਾ ਆਸ ਕਰਿ ਹਰਿ ਬੋਹਲ ਬਖਸ ਜਮਾਇ ਜੀਉ ॥੨॥ ਹਉ ਗੁਰ ਮਿਲਿ ਇਕੁ ਕਿ ਨੂੰ ਪਛਾਣਦਾ ॥ ਦੁਯਾ ਕਾਗਲੁ ਚਿਤਿ ਨ ਜਾਣਦਾ ॥ ਹਰਿ ਇਕਤੈ ਕਾਰੈ ਲਾਇਓਨੁ ਜਿਉ ਭਾਵੈ ਤਿਵੈ ਨਿਬਾਹਿ ਕਿ ਆ ਜੀਉ ॥੩॥ ਤੁਸੀ ਭੋਗਹੁ ਭੰਚਹੁ ਭਾਈਹੋ ॥ ਗੁਰਿ ਦੀਬਾਣਿ ਕਵਾਇ ਪੈਨਾਈਓ ॥ ਹਉ ਹੋਆ ਮਾਹਰੁ ਪਿੰਡ ਦਾ ਕ ਬਨਿ ਆਦੇ ਪੰਜਿ ਸਰੀਕ ਜੀਉ ॥੪॥ ਹਉ ਆਇਆ ਸਾਮੈ ਤਿਰੰਡੀਆ ॥ ਪੰਜਿ ਕਿਰਸਾਣ ਮੁਜੇਰੇ ਮਿਹਡਿਆ ॥ ਕੰਨੁ ਕੋਈ ਕਢਿ ਨ ਹੰਘਈ ਨਾਨਕ ਵੁਠਾ ਘੁ ਗਿਰਾਉ ਜੀਉ ॥੫॥ ਹਉ ਵਾਰੀ ਘੁੰਮਾ ਜਾਣਦਾ ॥ ਇਕ ਸਾਹਾ ਤੁਧੁ ਧਿਆਇਦਾ ॥ ਉਜੜੁ ਥੇਹੁ ਵਸਾਇਓ ਹਉ ਤੁਧ ਵਿਟਹੁ ਕੁਰਬਾਣੁ ਜੀਉ ॥੬॥ ਹਰਿ ਇਣੈ ਨਿਤ ਧਿਆਇਦਾ ॥ ਮਨਿ ਚਿੰਦੀ ਸੋ ਫਲੁ ਪਾਇਦਾ ॥ ਸਭੇ ਕਾਜ ਸਵਾਰਿਅਨੁ ਲਾਹੀਅਨੁ ਮਨ ਕੀ ਭੁਖ ਜੀਉ ॥੭॥ ਮੈ ਛਡਿਆ ਸਭੋ . ਕਿ ਧੰਧੜਾ ॥ ਗੋਸਾਈ ਸੇਵੀ ਸਚੜਾ ॥ ਨਉ ਨਿਧਿ ਨਾਮੁ ਨਿਧਾਨੁ ਹਰਿ ਮੈ ਪਲੈ ਬਧਾ ਛਿਕਿ ਜੀਉ ॥੮il ਮੈ ਸੁਖੀ ਨੂੰ ਕਿ ਕਿ ਸੁਖੁ ਪਾਇਆ ॥ ਗੁਰਿ ਅੰਤਰਿ ਸਬਦੁ ਵਸਾਇਆ ॥ ਸਤਿਗੁਰਿ ਪੁਰਖਿ ਵਿਖਾਲਿਆ ਮਸਤਕਿ ਧੁਰਿ ਕੈ ਹਥੁ ਜੀਉ ਕੇ ਮੈ ॥੯॥ ਮੈ ਬਧੀ ਸਚੁ ਧਰਮ ਸਾਲ ਹੈ ॥ ਗੁਰਸਿਖਾ ਲਹਦਾ ਭਾਲਿ ਕੈ ॥ ਪੈਰ ਧੋਵਾ ਪਖਾ ਫੇਰਦਾ ਤਿਸੁ ਨਿਵਿ ਨਿਵਿ ਨੇ ਦਾਰਾ ਦਾ