ਪੰਨਾ:Guru Granth Sahib Ji.pdf/732

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਚਾੜਿਆ ਫਿਰਿ ਬਹੁੜਿ ਨ ਹੋਵੀ ਭੰਡੁ ॥੧॥ ਮੇਰੇ ਮਨ ਹਰਿ ਰਾਮ ਨਾਮਿ ਕਰਿ ਰੰਙੁ ॥ ਗੁਰਿ ਤੁਠੈ ਹਰਿ ਉਪਦੇਸਿਆ ਕਿ ਹਰਿ ਭੇਟਿਆ ਰਾਉ ਨਿਸੰਙੁ ॥੧॥ ਰਹਾਉ ॥ ਮੁੰਧ ਇਆਣੀ ਮਨਮੁਖੀ ਫਿਰਿ ਆਵਣ ਜਾਣਾ ਅੰਙੁ ॥ ਹਰਿ ਪ੍ਰਭੁ ਕੇ ਚਿਤਿ ਨ ਆਇਓ ਮਨਿ ਦੂਜਾ ਭਾਉ ਸਹਲੰਙੁ ॥੨॥ ਹਮ ਮੈਲੁ ਭਰੇ ਦੁਹਚਾਰੀਆ ਹਰਿ ਰਾਖਹੁ ਅੰਗੀ ਅੰ ॥ ਗੁਰਿ 4 ਤੇ ਅੰਮ੍ਰਿਤ ਸਰਿ ਨਵਲਾਇਆ ਸਭਿ ਲਾਥੇ ਕਿਲਵਿਖ ਪੰਥੁ ॥੩॥ ਹਰਿ ਦੀਨਾ ਦੀਨ ਦਇਆਲ ਪ੍ਰਭੁ ਸਤਸੰਗਤਿ ॥ ਦੇ ਮੇਲਹੁ ਸੰਙੁ ॥ ਮਿਲਿ ਸੰਗਤਿ ਹਰਿ ਰੰਗੁ ਪਾਇਆ ਜਨ ਨਾਨਕ ਮਨਿ ਤਨਿ ਰੰਙੁ ॥੪॥੩॥ ਸੂਹੀ ਮਹਲਾ ੪ ॥ ਹਰਿ ਹਰਿ ਕਰਹਿ ਨਿਤ ਕਪਟੁ ਕਮਾਵਹਿ ਹਿਰਦਾ ਸੁਧੁ ਨ ਹੋਈ ॥ ਅਨਦਿਨੁ ਕਰਮ ਕਰਹਿ ਬਹੁਤੇਰੇ ਸੁਪਨੈ ਸੁਖੁ ਨ ਹੋ ਹੋਈ ॥੧॥ ਗਿਆਨੀ ਗੁਰ ਬਿਨੁ ਭਗਤਿ ਨ ਹੋਈ ॥ ਕੋਰੈ ਰੰਗੁ ਕਦੇ ਨ ਚੜੈ ਜੇ ਲੋਚੈ ਸਭੁ ਕੋਈ ॥੧॥ ਰਹਾਉ ॥ ਜਪੁ ਤਪ ਸੰਜਮ ਵਰਤ ਕਰੇ ਪੂਜਾ ਮਨਮੁਖ ਰੋਗੁ ਨ ਜਾਈ ॥ ਅੰਤਰਿ ਰੋਗੁ ਮਹਾ ਅਭਿਮਾਨਾ ਦੂਜੈ ਭਾਇ ਖੁਆਈ ਕਿ ॥੨॥ ਬਾਹਰਿ ਭੇਖ ਬਹੁਤੁ ਚਤੁਰਾਈ ਮਨੂਆ ਦਹ ਦਿਸਿ ਧਾਵੈ ॥ ਹਉਮੈ ਬਿਆਪਿਆ ਸਬਦੁ ਨ ਚੀਨੈ ਫਿਰਿ ਫਿਰਿ ਜੀ ਕਿ ਜੂਨੀ ਆਵੈ ॥੩॥ ਨਾਨਕ ਨਦਰਿ ਕਰੇ ਸੋ ਬੂਝੈ ਸੋ ਜਨੁ ਨਾਮੁ ਧਿਆਏ ॥ ਗੁਰ ਪਰਸਾਦੀ ਏਕੋ ਬੂਝੈ ਏਕਸੁ ਦੀ ਮਾਹਿ ਸਮਾਏ॥੪॥੪॥ ਸੂਹੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ॥ ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥ ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥ ਹਰਿ ਗੁਣ ਗਾਵਾ ਜੀਵਾ ਨੇ ਮੇਰੀ ਮਾਈ ॥ ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥ ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥ . ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥ ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥ ਗੁਰੁ ਨਾਨਕੁ ਤੁਠਾ ਮੇਲੈ ਹਰਿ ਨ ਕਿ ਭਾਈ ॥੪॥੧॥੫॥ ਸੂਹੀ ਮਹਲਾ ੪ ॥ ਹਰਿ ਕ੍ਰਿਪਾ ਕਰੇ ਮਨਿ ਹਰਿ ਰੰਗੁ ਲਾਏ ॥ ਗੁਰਮੁਖਿ ਹਰਿ ਹਰਿ ਨਾਮਿ ਸਮਾਏ ਕਿ ਕਿ ॥੧॥ ਹਰਿ ਰੰਗਿ ਰਾਤਾ ਮਨੁ ਰੰਗ ਮਾਣੇ ॥ ਸਦਾ ਅਨੰਦਿ ਰਹੈ ਦਿਨ ਰਾਤੀ ਪੂਰੇ ਗੁਰ ਕੈ ਸਬਦਿ ਸਮਾਣੇ ॥੧॥ ਕਿ ਪੈ ਰਹਾਉ ॥ ਹਰਿ ਰੰਗ ਕਉ ਲੋਚੈ ਸਭੁ ਕੋਈ ॥ ਗੁਰਮੁਖਿ ਰੰਗੁ ਚਲੂਲਾ ਹੋਈ ॥੨॥ ਮਨਮੁਖਿ ਮੁਗਧੁ ਨਰੁ ਕੋਰਾ ਹੋਇ ॥