ਪੰਨਾ:Guru Granth Sahib Ji.pdf/734

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸਹਾਈ ॥ ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥੧॥ ਹਰਿ ਧਨੁ ਸੰਚੀਐ ਭਾਈ ॥ ਕਿ ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥੧॥ ਰਹਾਉ ॥ ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਦੀਓ ਕ ਉਪਾਇ ਹਰਿ ਧਨੁ ਕਿਤੈ ਨ ਪਾਈ ॥ ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਕਿ ਵਾਕਿ ਹਰਿ ਧਨੁ ਲਇਆ ਨ ਜਾਈ ॥੨॥ ਹਰਿ ਧਨੁ ਰਤਨੁ ਜਵੇਹਰੁ ਮਾਣਕੁ ਹਰਿ ਧਨੈ ਨਾਲਿ ਅੰਮ੍ਰਿਤ ਵੇਲੇ ਤੋਂ ਦੇ ਵਤੈ ਹਰਿ ਭਗਤੀ ਹਰਿ ਲਿਵ ਲਾਈ ॥ ਹਰਿ ਧਨੁ ਅੰਮ੍ਰਿਤ ਵੇਲੈ ਵਤੈ ਕਾ ਬੀਜਿਆ ਭਗਤ ਖਾਇ ਖਰਚਿ ਰਹੇ । ਦੀ ਨਿਖੁਟੈ ਨਾਹੀ ॥ ਹਲਤਿ ਪਲਤਿ ਹਰਿ ਧਨੈ ਕੀ ਭਗਤਾ ਕਉ ਮਿਲੈ ਵਡਿਆਈ ॥੩॥ ਹਰਿ ਧਨੁ ਨਿਰਭਉ ਸਦਾ ਸਦਾ ਅਸਥਿਰੁ ਹੈ ਸਾਚਾ ਇਹੁ ਹਰਿ ਧਨੁ ਅਗਨੀ ਤਸਕਰੈ ਪਾਣੀਐ ਜਮਦੂਤੈ ਕਿਸੈ ਕਾ ਗਵਾਇਆ ਨ . ਆ ਜਾਈ ॥ ਹਰਿ ਧਨ ਕਉ ਉਚਕਾ ਨੇੜਿ ਨ ਆਵਈ ਜਮੁ ਜਾਗਾਤੀ ਭੰਡੁ ਨ ਲਗਾਈ ॥੪॥ ਸਾਕਤੀ ਪਾਪ ਕਰਿ ਕੈ ਕਿ ਬਿਖਿਆ ਧਨੁ ਸੰਚਿਆ ਤਿਨਾ ਇਕ ਵਿਖ ਨਾਲਿ ਨ ਜਾਈ ॥ ਹਲਤੇ ਵਿਚ ਸਾਕਤ ਦੁਹੇਲੇ ਭਏ ਹਥਹੁ ਛੁੜਕਿ ਨ ਨੂੰ ਗਇਆ ਅਗੈ ਪਲਤਿ ਸਾਕਤੁ ਹਰਿ ਦਰਗਹ ਢੋਈ ਨ ਪਾਈ ॥੫॥ ਇਸੁ ਹਰਿ ਧਨ ਕਾ ਸਾਹੁ ਹਰਿ ਆਪਿ ਹੈ ਜੋ ਸੰਤਹੁ ਜਿਸ ਨੋ ਦੇਇ ਸੁ ਹਰਿ ਧਨੁ ਲਦਿ ਚਲਾਈ ॥ ਇਸੁ ਹਰਿ ਧਨੈ ਕਾ ਕੋਟਾ ਕਦੇ ਨ ਆਵਈ ਜਨ ਨਾਨਕ ਕਉ ਗੁਰਿ ਸੋਝੀ ਪਾਈ ॥੬॥੩॥੧੦ll ਸੂਹੀ ਮਹਲਾ ੪ ॥ ਜਿਸ ਨੋ ਹਰਿ ਸੁਪ੍ਰਸੰਨੁ ਹੋਇ ਸੋ ਹਰਿ ਗੁਣਾ ਰਵੈ ਸੋ ਭਗਤੁ ' ਸੋ ਪਰਵਾਨੁ ॥ ਤਿਸ ਕੀ ਮਹਿਮਾ ਕਿਆ ਵਰਨੀਐ ਜਿਸ ਕੈ ਹਿਰਦੈ ਵਸਿਆ ਹਰਿ ਪੁਰਖੁ ਭਗਵਾਨੁ ॥੧॥ ਗੋਵਿੰਦ ਗੁਣ ਗਾਈਐ ਜੀਉ ਲਾਇ ਸਤਿਗੁਰੂ ਨਾਲਿ ਧਿਆਨੁ ॥੧॥ ਰਹਾਉ ॥ ਸੋ ਸਤਿਗੁਰੂ ਸਾ ਸੇਵਾ ਸਤਿਗੁਰ ਕੀ ਸਫਲ ਹੈ ਜਿਸ ਤੇ ਪਾਈਐ ਪਰਮ ਨਿਧਾਨੁ ॥ ਜੋ ਦੂਜੈ ਭਾਇ ਸਾਕਤ ਕਾਮਨਾ ਅਰਥਿ ਦੁਰਗੰਧ ਸਰੇਵਦੇ ਸੋ ਨਾ ਨੂੰ ਨਿਹਫਲ ਸਭੁ ਅਗਿਆਨੁ ॥੨॥ ਜਿਸ ਨੋ ਪਰਤੀਤਿ ਹੋਵੈ ਤਿਸ ਕਾ ਗਾਵਿਆ ਥਾਇ ਪਵੈ ਸੋ ਪਾਵੈ ਦਰਗਹ ਨੂੰ ਕ ਮਾਨੁ ॥ ਜੋ ਬਿਨੁ ਪਰਤੀਤੀ ਕਪਟੀ ਕੂੜੀ ਕੂੜੀ ਅਖੀ ਮੀਟਦੇ ਉਨ ਕਾ ਉਤਰਿ ਜਾਇਗਾ ਝੂਠੁ ਗੁਮਾਨੁ ॥੩॥ ਅੰਕ ਜੇਤਾ ਜੀਉ ਪਿੰਡੁ ਸਭੁ ਤੇਰਾ ਤੂੰ ਅੰਤਰਜਾਮੀ ਪੁਰਖੁ ਭਗਵਾਨੁ ॥ ਦਾਸਨਿ ਦਾਸੁ ਕਹੈ ਜਨੁ ਨਾਨਕੁ ਜੇਹਾ ਤੂੰ ਚ ੧ ਕਰਾਇਹਿ ਤੇਹਾ ਹਉ ਕਰੀ ਵਖਿਆਨੁ॥੪॥੪॥੧੧॥ ਤ