ਪੰਨਾ:Guru Granth Sahib Ji.pdf/735

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਨ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ॥ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਕਿ ਕਿ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਨੂੰ ਕਿ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥ ਸੂਹੀ ਮਹਲਾ ੪ ॥ ਤੂੰ ਕਰਤਾ ਸਭੁ ਕਿਛੁ ਆਪੇ ਜਾਣਹਿ ਕਿਆ ਤੁਧੁ ਪਹਿ ਆਖਿ ਸੁਣਾਈਐ ॥ ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਜੇਹਾ ਕੋ ਕਰੇ ਤੇਹਾ ਕੋ ਪਾਈਐ ॥੧॥ ਮੇਰੇ ਸਾਹਿਬ ਨੂੰ ਅੰਤਰ ਕੀ ਬਿਧਿ ਜਾਣਹਿ ॥ ਬੁਰਾ ਭਲਾ ਤੁਧੁ ਸਭੁ ਕਿਛੁ ਸੁਝੈ ਤੁਧੁ ਭਾਵੈ ਤਿਵੈ ਬੁਲਾਵਹਿ ॥੧॥ ਰਹਾਉ ॥ ਸਭੁ ਮੋਹੁ ॥ ਮਾਇਆ ਸਰੀਰੁ ਹਰਿ ਕੀਆ ਵਿਚਿ ਦੇਹੀ ਮਾਨੁਖ ਭਗਤਿ ਕਰਾਈ ॥ ਇਕਨਾ ਸਤਿਗੁਰੁ ਮੇਲਿ ਸੁਖੁ ਦੇਵਹਿ ਇਕਿ : ਨ ਮਨਮੁਖਿ ਧੰਧੁ ਪਿਟਾਈ ॥੨॥ ਸਭੁ ਕੋ ਤੇਰਾ ਤੂੰ ਸਭਨਾ ਕਾ ਮੇਰੇ ਕਰਤੇ ਤੁਧੁ ਸਭਨਾ ਸਿਰਿ ਲਿਖਿਆ ਲੇਖੁ ॥ ਜੇਹੀ । ਤੂੰ ਨਦਰਿ ਕਰਹਿ ਤੇਹਾ ਕੋ ਹੋਵੈ ਬਿਨੁ ਨਦਰੀ ਨਾਹੀ ਕੋ ਭੇਖੁ ॥੩॥ ਤੇਰੀ ਵਡਿਆਈ ਤੂੰਹੈ ਜਾਣਹਿ ਸਭ ਤੁਧਨੋ ਨਿਤ ॥ ਧਿਆਏ ॥ ਜਿਸ ਨੋ ਤੁਧੁ ਭਾਵੈ ਤਿਸ ਨੋ ਤੂੰ ਮੇਲਹਿ ਜਨ ਨਾਨਕ ਸੋ ਥਾਇ ਪਾਏ ॥੪॥੨॥੧੩॥ ਸੂਹੀ ਮਹਲਾ ੪ ॥ ਕਿ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ॥ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਕਿ ਕਿ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਕੇ ਤੇ ਹਰਿ ਤਿਨ ਕੇ ਹਉਮੈ ਰੋਗ ਗਏ॥੧॥ ਰਹਾਉ ॥ਬ੍ਰਹਮਾ ਬਿਸਨੁ ਮਹਾਦੇਉ ਤੇ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ ਕਿ ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥ ਹਉਮੈ ਰੋਗਿ ਸਭੁ ਜਗਤੁ ਬਿਆਪਿਆ ॥