ਪੰਨਾ:Guru Granth Sahib Ji.pdf/736

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਤਿਨ ਕਉ ਜਨਮ ਮਰਣ ਦੁਖੁ ਭਾਰੀ ॥ ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥ ਕਿ ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਕਿ ਬੀਚਾਰੋ ॥੪॥੩॥੧੪॥ ਸੂਹੀ ਮਹਲਾ ੪ ॥ ਕੀਤਾ ਕਰਣਾ ਸਰਬ ਰਜਾਈ ਕਿਛੁ ਕੀਚੈ ਜੇ ਕਰਿ ਸਕੀਐ ॥ ਆਪਣਾ ਪੈਕ * ਕੀਤਾ ਕਿਛੂ ਨ ਹੋਵੈ ਜਿਉ ਹਰਿ ਭਾਵੈ ਤਿਉ ਰਖੀਐ ॥੧॥ ਮੇਰੇ ਹਰਿ ਜੀਉ ਸਭੁ ਕੋ ਤੇਰੈ ਵਸਿ ॥ਅਸਾ ਜੋਰੁ ਨਾਹੀ ਜੇ ਦੇ ਕਿਛੁ ਕਰਿ ਹਮ ਸਾਕਹ ਜਿਉ ਭਾਵੈ ਤਿਵੈ ਬਖਸਿ ॥੧॥ ਰਹਾਉ ॥ ਸਭੁ ਜੀਉ ਪਿੰਡੁ ਦੀਆ ਤੁਧੁ ਆਪੇ ਤੁਧੁ ਆਪੇ ਕਾਰੈ ॥ ਲਾਇਆ॥ਜੇਹਾ ਤੂੰ ਹੁਕਮੁ ਕਰਹਿ ਤੇਹੇ ਕੋ ਕਰਮ ਕਮਾਵੈ ਜੇਹਾ ਤੁਧੁ ਧੁਰਿ ਲਿਖਿ ਪਾਇਆ ॥੨॥ਪੰਚ ਤਤੁ ਕਰਿ ਤੁਧੁ ਟਿ ਸਭ ਸਾਜੀ ਕੋਈ ਛੇਵਾ ਕਰਿਉ ਜੇ ਕਿਛੁ ਕੀਤਾ ਹੋਵੈ ॥ ਇਕਨਾ ਸਤਿਗੁਰੁ ਮੇਲਿ ਤੂੰ ਬੁਝਾਵਹਿ ਇਕਿ ਮਨਮੁਖਿ ਕਰਹਿ ਸਿ ਰੋਵੈ ॥੩॥ ਹਰਿ ਕੀ ਵਡਿਆਈ ਹਉ ਆਖਿ ਨ ਸਾਕਾ ਹਉ ਮੂਰਖੁ ਮੁਗਧੁ ਨੀਚਾਣੁ ॥ ਜਨ ਨਾਨਕ ਕਉ ਕਿ ਹਰਿ ਬਖਸਿ ਲੈ ਮੇਰੇ ਸੁਆਮੀ ਸਰਣਾਗਤਿ ਪਇਆ ਅਜਾਣੁ ॥੪॥੪॥੧੫॥੨੪॥o ਰਾਗੁ ਸੂਹੀ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ॥ ਕਿ ਬਾਜੀਗਰ ਜੈਸੇ ਬਾਜੀ ਪਾਈ ॥ ਨਾਨਾ ਰੂਪ ਭੇਖ ਦਿਖਲਾਈ ॥ ਸਾਂਗੁ ਉਤਾਰਿ ਥੀਓ ਪਾਸਾਰਾ ॥ ਤਬ ਏਕੋ ਕਿ • ਏਕੰਕਾਰਾ ॥੧॥ ਕਵਨ ਰੂਪ ਦ੍ਰਿਸਟਿਓ ਬਿਨਸਾਇਓ ॥ ਕਤਹਿ ਗਇਓ ਉਹੁ ਕਤ ਤੇ ਆਇਓ ॥੧॥ ਰਹਾਉ ॥ ਜਲ ਤੇ ਊਠਹਿ ਅਨਿਕ ਤਰੰਗਾ ॥ ਕਨਿਕ ਭੂਖਨ ਕੀਨੇ ਬਹੁ ਰੰਗਾ ॥ ਬੀਜੁ ਬੀਜਿ ਦੇਖਿਓ ਬਹੁ ਕਾਰਾ ॥ ਫਲ * ਪਾਕੇ ਤੇ ਏਕੰਕਾਰਾ ॥੨॥ ਸਹਸ ਘਟਾ ਮਹਿ ਏਕੁ ਆਕਾਸੁ ॥ ਘਟ ਫੂਟੇ ਤੇ ਓਹੀ ਪ੍ਰਗਾਸੁ ॥ ਭਰਮ ਲੋਭ ਮੋਹ ਦੇ ਮਾਇਆ ਵਿਕਾਰ ॥ ਭ੍ਰਮ ਛੂਟੇ ਤੇ ਏਕੰਕਾਰ ॥੩॥ ਓਹੁ ਅਬਿਨਾਸੀ ਬਿਨਸਤ ਨਾਹੀ ॥ ਨਾ ਕੋ ਆਵੈ ਨਾ ਕੋ ਜਾਹੀ ॥ . ਗੁਰਿ ਪੂਰੈ ਹਉਮੈ ਮਲੁ ਧੋਈ ॥ ਕਹੁ ਨਾਨਕ ਮੇਰੀ ਪਰਮ ਗਤਿ ਹੋਈ ॥੪॥੧॥ ਸੂਹੀ ਮਹਲਾ ੫ ॥ ਕੀਤਾ ਕਿ ਕਿ ਲੋੜਹਿ ਸੋ ਪ੍ਰਭ ਹੋਇ ॥ ਤੁਝ ਬਿਨੁ ਦੂਜਾ ਨਾਹੀ ਕੋਇ ॥ ਜੋ ਜਨੁ ਸੇਵੇ ਤਿਸੁ ਪੂਰਨ ਕਾਜ ॥ਦਾਸ ਅਪੁਨੇ ਕੀ ਰਾਖਹੁ ਚੁੱਕ ਕਿ ਲਾਜ ॥੧॥ ਤੇਰੀ ਸਰਣਿ ਪੁਰਨ ਦਇਆਲਾ ॥ ਤੁਝ ਬਿਨੁ ਕਵਨੁ ਕਰੇ ਪ੍ਰਤਿਪਾਲਾ ॥੧॥ ਰਹਾਉ ॥ ਜਲਿ ਥਲਿ ਕੇ ਦੀ ਮਹੀਅਲਿ ਰਹਿਆ ਭਰਪੂਰਿ ॥ ਨਿਕਟਿ ਵਸੈ ਨਾਹੀ ਪ੍ਰਭੁ ਦੂਰਿ ॥ ਲੋਕ ਪਤੀਆਰੈ ਕਛੂ ਨ ਪਾਈਐ ॥ ਸਾਚਿ ਕੇ