ਪੰਨਾ:Guru Granth Sahib Ji.pdf/737

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਲਗੈ ਤਾ ਹਉਮੈ ਜਾਈਐ ॥੨॥ ਜਿਸ ਨੋ ਲਾਇ ਲਏ ਸੋ ਲਾਗੈ ॥ ਗਿਆਨ ਰਤਨੁ ਅੰਤਰਿ ਤਿਸੁ ਜਾਗੈ ॥ ਦੁਰਮਤਿ ਕਿ ਜਾਇ ਪਰਮ ਪਦੁ ਪਾਏ ॥ ਗੁਰ ਪਰਸਾਦੀ ਨਾਮੁ ਧਿਆਏ ॥੩॥ ਦੁਇ ਕਰ ਜੋੜਿ ਕਰਉ ਅਰਦਾਸਿ ॥ ਤੁਧੁ ਮੈਂ ਕਿ ਭਾਵੈ ਤਾ ਆਣਹਿ ਰਾਸਿ ॥ ਕਰਿ ਕਿਰਪਾ ਅਪਨੀ ਭਗਤੀ ਲਾਇ ॥ ਜਨ ਨਾਨਕ ਪ੍ਰਭੁ ਸਦਾ ਧਿਆਇ ॥੪॥੨॥ ਤੇ ਤੇ ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਤੇ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ a ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ ਨੇ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥ ਕਿ ਸੂਹੀ ਮਹਲਾ ੫ ॥ ਗ੍ਰਿਹੁ ਵਸਿ ਗੁਰਿ ਕੀਨਾ ਹਉ ਘਰ ਕੀ ਨਾਰਿ ॥ ਦਸ ਦਾਸੀ ਕਰਿ ਦੀਨੀ ਭਤਾਰਿ ॥ ਸਗਲ ਤੇ ਕੇ ਸਮਗ੍ਰ ਮੈ ਘਰ ਕੀ ਜੋੜੀ ॥ ਆਸ ਪਿਆਸੀ ਪਿਰ ਕਉ ਲੋੜੀ ॥੧॥ ਕਵਨ ਕਹਾ ਗੁਨ ਕੰਤ ਪਿਆਰੇ ॥ ਸੁਘੜ ਨੇ ਸਰੂਪ ਦਇਆਲ ਮੁਰਾਰੇ ॥੧॥ ਰਹਾਉ ॥ ਸਤੁ ਸੀਗਾਰੁ ਭਉ ਅੰਜਨੁ ਪਾਇਆ ॥ ਅੰਮ੍ਰਿਤ ਨਾਮੁ ਤੰਬੋਲੁ ਮੁਖਿ ਹੋ ਖਾਇਆ ॥ ਕੰਗਨ ਬਸਤ੍ਰ ਗਹਨੇ ਬਨੇ ਸੁਹਾਵੇ ॥ ਧਨ ਸਭ ਸੁਖ ਪਾਵੈ ਜਾਂ ਪਿਰੁ ਘਰਿ ਆਵੈ ॥੨॥ ਗੁਣ ਕਾਮਣ ਤੇ 1 ਕਰਿ ਕੰਤੁ ਰੀਝਾਇਆ ॥ਵਸਿ ਕਰਿ ਲੀਨਾ ਗੁਰਿ ਭਰਮੁ ਚੁਕਾਇਆ ॥ ਸਭ ਤੇ ਊਚਾ ਮੰਦਰੁ ਮੇਰਾ ॥ ਸਭ ਕਾਮਣਿ ਤਿਆਗੀ ਪਿਉ ਪ੍ਰੀਤਮੁ ਮੇਰਾ ॥੩॥ ਪ੍ਰਗਟਿਆ ਸੂਰੁ ਜੋਤਿ ਉਜੀਆਰਾ ॥ ਸੇਜ ਵਿਛਾਈ ਸਰਧ ਅਪਾਰਾ ॥ ਨਵ ਰੰਗ ਲਾਲੁ ਸੇਜ ਰਾਵਣ ਆਇਆ ॥ ਜਨ ਨਾਨਕ ਪਿਰ ਧਨ ਮਿਲਿ ਸੁਖੁ ਪਾਇਆ ॥੪॥੪॥ ਸੂਹੀ ਮਹਲਾ ੫ ॥ ਉਮਕਿਓ ਹੀਉ ਮਿਲਨ ਪ੍ਰਭ ਤਾਈ ॥ ਖੋਜਤ ਚਰਿਓ ਦੇਖਉ ਪ੍ਰਿਅ ਜਾਈ ॥ ਸੁਨਤ ਸਦੇਸਰੋ ਪ੍ਰਿਅ ਹਿ ਸੇਜ ਨੂੰ ਮੁੱਕ ਵਿਛਾਈ ॥ ਭ੍ਰਮਿ ਭ੍ਰਮਿ ਆਇਓ ਤਉ ਨਦਰਿ ਨ ਪਾਈ ॥੧॥ ਕਿਨ ਬਿਧਿ ਹੀਅਰੋ ਧੀਰੈ ਨਿਮਾਨੋ ॥ ਮਿਲੁ ਸਾਜਨ ਦੀ ਕਿ ਹਉ ਤੁਝ ਕੁਰਬਾਨੋ ॥੧॥ ਰਹਾਉ ॥ ਏਕਾ ਸੇਜ ਵਿਛੀ ਧਨ ਕੰਤਾ ॥ ਧਨ ਸੂਤੀ ਪਿਰੁ ਸਦ ਜਾਗੰਤਾ ॥ ਪੀਓ ਮਦਰੋ ਕਿ ਜੋ ਧਨ ਮਤਵੰਤਾ ॥ ਧਨ ਜਾਗੈ ਜੇ ਪਿਰੁ ਬੋਲੰਤਾ ॥੨॥ ਭਈ ਨਿਰਾਸੀ ਬਹੁਤੁ ਦਿਨ ਲਾਗੇ ॥ ਦੇਸ ਦਿਸੰਤਰ ਮੈ ਸਗਲੇ ਸ