ਪੰਨਾ:Guru Granth Sahib Ji.pdf/743

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥ ਸੂਹੀ ਮਹਲਾ ੫ ॥ ਦੀਨੁ ॥ ਕਿ ਛਡਾਇ ਦੁਨੀ ਜੋ ਲਾਏ ॥ ਦੁਹੀ ਸਰਾਈ ਖੁਨਾਮੀ ਕਹਾਏ ॥੧॥ ਜੋ ਤਿਸੁ ਭਾਵੈ ਸੋ ਪਰਵਾਣੁ ॥ ਆਪਣੀ ਕੁਦਰਤਿ ਕ ਆਪੇ ਜਾਣੁ ॥੧॥ ਰਹਾਉ ॥ ਸਚਾ ਧਰਮੁ ਪੁੰਨੁ ਭਲਾ ਕਰਾਏ ॥ ਦੀਨ ਕੇ ਤੋਸੈ ਦੁਨੀ ਨ ਜਾਏ ॥੨॥ ਸਰਬ ਨਿਰੰਤਰ ਏਕੋ ਜਾਗੈ ॥ ਜਿਤੁ ਜਿਤੁ ਲਾਇਆ ਤਿਤੁ ਤਿਤੁ ਕੋ ਲਾਗੈ ॥੩॥ ਅਗਮ ਅਗੋਚਰੁ ਸਚੁ ਸਾਹਿਬੁ ਮੇਰਾ ॥ਨਾਨਕੁ ਬੋਲੈ ਦੇ ਬੋਲਾਇਆ ਤੇਰਾ ॥੪॥੨੩॥੨੯॥ ਸੂਹੀ ਮਹਲਾ ੫ ॥ ਤਹਕਾਲਿ ਹਰਿ ਨਾਮੁ ਉਚਾਰੀ ॥ ਈਤ ਊਤ ਕੀ ਓਟ 1 ਸਵਾਰੀ ॥੧॥ ਸਦਾ ਸਦਾ ਜਪੀਐ ਹਰਿ ਨਾਮ ॥ ਪੂਰਨ ਹੋਵਹਿ ਮਨ ਕੇ ਕਾਮ ॥੧॥ ਰਹਾਉ ॥ ਪ੍ਰਭੁ ਅਬਿਨਾਸੀ ਰੈਣਿ ਦਿਨੁ ਗਾਉ ॥ ਜੀਵਤ ਮਰਤ ਨਿਹਚਲੁ ਪਾਵਹਿ ਥਾਉ ॥੨॥ ਸੋ ਸਾਹੁ ਸੇਵਿ ਜਿਤੁ ਤੋਟਿ ਨ ਆਵੈ ॥ ਖਾਤ ਨੇ ਖਰਚਤ ਸੁਖਿ ਅਨਦਿ ਵਿਹਾਵੈ ॥੩॥ ਜਗਜੀਵਨ ਪੁਰਖੁ ਸਾਧਸੰਗਿ ਪਾਇਆ ॥ ਗੁਰ ਪ੍ਰਸਾਦਿ ਨਾਨਕ ਨਾਮੁ ਹੈ ਧਿਆਇਆ ॥੪॥੨੪॥੩੦| ਸਹੀ ਮਹਲਾ ੫ ॥ ਗੁਰ ਪੂਰੇ ਜਬ ਭਏ ਦਇਆਲ ॥ ਦੁਖ ਬਿਨਸੇ ਪੂਰਨ ਭਈ · ਘਾਲ ॥੧॥ ਪੇਖਿ ਪੇਖਿ ਜੀਵਾ ਦਰਸੁ ਤੁਮਾਰਾ ॥ ਚਰਣ ਕਮਲ ਜਾਈ ਬਲਿਹਾਰਾ ॥ ਤੁਝ ਬਿਨੁ ਠਾਕੁਰ ਕਵਨੁ ਦੀ ਹਮਾਰਾ ॥੧॥ ਰਹਾਉ ॥ ਸਾਧਸੰਗਤਿ ਸਿਉ ਪ੍ਰੀਤਿ ਬਣਿ ਆਈ ॥ ਪੂਰਬ ਕਰਮਿ ਲਿਖਤ ਧੁਰਿ ਪਾਈ ॥੨॥ ਜਪਿ • ਹਰਿ ਹਰਿ ਨਾਮੁ ਅਚਰਜੁ ਪਰਤਾਪ ॥ ਜਾਲਿ ਨ ਸਾਕਹਿ ਤੀਨੇ ਤਾਪ ॥੩॥ ਨਿਮਖ ਨ ਬਿਸਰਹਿ ਹਰਿ ਚਰਣ * ਤੁਮਾਰੇ ॥ ਨਾਨਕੁ ਮਾਗੈ ਦਾਨੁ ਪਿਆਰੇ ॥੪॥੨੫॥੩੧॥ ਸੂਹੀ ਮਹਲਾ ੫ ॥ ਸੇ ਸੰਜੋਗ ਕਰਹੁ ਮੇਰੇ ਪਿਆਰੇ ॥ ਜਿਤੁ ਰਸਨਾ ਹਰਿ ਨਾਮੁ ਉਚਾਰੇ ॥੧॥ ਸੁਣਿ ਬੇਨਤੀ ਪ੍ਰਭ ਦੀਨ ਦਇਆਲਾ ॥ ਸਾਧ ਗਾਵਹਿ ਗੁਣ ਸਦਾ ਰਸਾਲਾ ॥੧॥ ਰਹਾਉ ॥ ਜੀਵਨ ਰੂਪੁ ਸਿਮਰਣੁ ਪ੍ਰਭ ਤੇਰਾ ॥ ਜਿਸੁ ਕ੍ਰਿਪਾ ਕਰਹਿ ਬਸਹਿ ਤਿਸੁ ਨੇਰਾ ॥੨॥ ਜਨ ਕੀ ਭੂਖ . ਤੇਰਾ ਨਾਮੁ ਅਹਾਰੁ ॥ ਤੂੰ ਦਾਤਾ ਪ੍ਰਭ ਦੇਵਣਹਾਰੁ ॥੩॥ ਰਾਮ ਰਮਤ ਸੰਤਨ ਸੁਖੁ ਮਾਨਾ ॥ ਨਾਨਕ ਦੇਵਨਹਾਰ ਕ ਸੁਜਾਨਾ ॥੪॥੨੬॥੩੨॥ ਸੂਹੀ ਮਹਲਾ ੫ ॥ ਬਹੁਤੀ ਜਾਤ ਕਦੇ ਦ੍ਰਿਸਟਿ ਨ ਧਾਰਤ ॥ ਮਿਥਿਆ ਮੋਹ ਬੰਧਹਿ ਨਿਤ ਮੰਚ ਨੇ ਪਾਰਚ ॥੧॥ ਮਾਧਵੇ ਭਜੁ ਦਿਨ ਨਿਤ ਰੈਣੀ ॥ ਜਨਮੁ ਪਦਾਰਥੁ ਜੀਤਿ ਹਰਿ ਸਰਣੀ ॥੧॥ ਰਹਾਉ ॥ ਕਰਤ ਕੀਤੇ ਦੀ ਬਿਕਾਰ ਦੋਊ ਕਰ ਝਾਰਤ ॥ਰਾਮ ਰਤਨੁ ਰਿਦ ਤਿਲੁ ਨਹੀ ਧਾਰ ॥੨॥ ਭਰਣ ਪੋਖਣ ਸੰਗਿ ਅਉਧ ਬਿਹਾਣੀ ॥