ਪੰਨਾ:Guru Granth Sahib Ji.pdf/744

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜੈ ਜਗਦੀਸ ਕੀ ਗਤਿ ਨਹੀ ਜਾਣੀ ॥੩॥ ਸਰਣਿ ਸਮਰਥ ਅਗੋਚਰ ਸੁਆਮੀ ॥ ਉਧਰੁ ਨਾਨਕ ਪ੍ਰਭ ਅੰਤਰਜਾਮੀ ॥ ਕੇ ॥੪॥੨੭॥੩੩॥ ਸੂਹੀ ਮਹਲਾ ੫ ॥ ਸਾਧਸੰਗਿ ਤਰੈ ਭੈ ਸਾਗਰੁ ॥ ਹਰਿ ਹਰਿ ਨਾਮੁ ਸਿਮਰਿ ਰਤਨਾਗਰੁ ॥੧॥ ਨੇ ਸਿਮਰਿ ਸਿਮਰਿ ਜੀਵਾ ਨਾਰਾਇਣ ॥ ਦੂਖ ਰੋਗ ਸੋਗ ਸਭਿ ਬਿਨਸੇ ਗੁਰ ਪੂਰੇ ਮਿਲਿ ਪਾਪ ਤਜਾਇਣ ॥੧॥ ਰਹਾਉ ॥ ਦੇ ਜੀਵਨ ਪਦਵੀ ਹਰਿ ਕਾ ਨਾਉ ॥ ਮਨੁ ਤਨੁ ਨਿਰਮਲੁ ਸਾਚੁ ਸੁਆਉ ॥੨॥ ਆਠ ਪਹਰ ਪਾਰਬ੍ਰਹਮੁ ਧਿਆਈਐ ॥ ਪੂਰਬਿ ਲਿਖਤੁ ਹੋਇ ਤਾ ਪਾਈਐ ॥੩॥ ਸਰਣਿ ਪਏ ਜਪਿ ਦੀਨ ਦਇਆਲਾ ॥ ਨਾਨਕੁ ਜਾਚੈ ਸੰਤ ਰਵਾਲਾ ਦੇ ॥੪॥੨੮॥੩੪॥ ਸੂਹੀ ਮਹਲਾ ੫ ॥ ਘਰ ਕਾ ਕਾਜੁ ਨ ਜਾਣੀ ਰੂੜਾ ॥ ਝੂਠੈ ਧੰਧੈ ਰਚਿਓ ਮੂੜਾ ॥੧॥ ਜਿਤੁ ਤੂੰ ਹੀ ਲਾਵਹਿ ਤਿਤੁ ਤਿਤੁ ਲਗਨਾ ॥ਜਾ ਤੂੰ ਦੇਹਿ ਤੇਰਾ ਨਾਉ ਜਪਨਾ ॥੧॥ ਰਹਾਉ ॥ ਹਰਿ ਕੇ ਦਾਸ ਹਰਿ ਸੇਤੀ ਰਾਤੇ ॥ ਰਾਮ ਰਸਾਇਣਿ ਅਨਦਿਨੁ ਮਾਤੇ ॥੨॥ ਬਾਹ ਪਕਰਿ ਪ੍ਰਭਿ ਆਪੇ ਕਾਢੇ ॥ ਜਨਮ ਜਨਮ ਕੇ ਟੂਟੇ ਗਾਢੇ ॥੩॥ ਮੈ ਕਿ ਉਧਰੁ ਸੁਆਮੀ ਪ੍ਰਭ ਕਿਰਪਾ ਧਾਰੇ ॥ ਨਾਨਕ ਦਾਸ ਹਰਿ ਸਰਣਿ ਦੁਆਰੇ ॥੪॥੨੯॥੩੫॥ ਸੂਹੀ ਮਹਲਾ ੫ ॥ ਕਿ ਕਿ ਸੰਤ ਪ੍ਰਸਾਦਿ ਨਿਹਚਲੁ ਘਰੁ ਪਾਇਆ ॥ ਸਰਬ ਸੂਖ ਫਿਰਿ ਨਹੀ ਡੋਲਾਇਆ ॥੧॥ ਗੁਰੂ ਧਿਆਇ ਹਰਿ ਚਰਨ ਦੀ ਮਨਿ ਚੀਨੇ ॥ ਤਾ ਤੇ ਕਰਤੇ ਅਸਥਿਰੁ ਕੀਨੇ ॥੧॥ ਰਹਾਉ ॥ ਗੁਣ ਗਾਵਤ ਅਚੁਤ ਅਬਿਨਾਸੀ ॥ ਤਾ ਤੇ ਕਾਟੀ ਜਮ ਤੋਂ 4 ਕੀ ਫਾਸੀ ॥੨॥ ਕਰਿ ਕਿਰਪਾ ਲੀਨੇ ਲੜਿ ਲਾਏ ॥ ਸਦਾ ਅਨਦੁ ਨਾਨਕ ਗੁਣ ਗਾਏ ॥੩॥੩੦॥੩੬॥ ਸੂਹੀ ਮਹਲਾ ੫ ॥ ਅੰਮ੍ਰਿਤ ਬਚਨ ਸਾਧ ਕੀ ਬਾਣੀ ॥ ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ? ਦੇ ਬਖਾਨੀ ॥੧॥ ਰਹਾਉ ॥ ਕਲੀ ਕਾਲ ਕੇ ਮਿਟੇ ਕਲੇਸਾ ॥ ਏਕੋ ਨਾਮੁ ਮਨ ਮਹਿ ਪਰਵੇਸਾ ॥੧॥ ਸਾਧੂ ਧੂਰਿ ਮੁਖਿ . ਮਸਤਕਿ ਲਾਈ ॥ ਨਾਨਕ ਉਧਰੇ ਹਰਿ ਗੁਰ ਸਰਣਾਈ ॥੨॥੩੧॥੩੭॥ ਸੂਹੀ ਮਹਲਾ ੫ ਘਰੁ ੩॥ ਗੋਬਿੰਦਾ ਨੂੰ ਗੁਣ ਗਾਉ ਦਇਆਲਾ ॥ ਦਰਸਨੁ ਦੇਹੁ ਪੂਰਨ ਕਿਰਪਾਲਾ ॥ ਰਹਾਉ ॥ ਕਰਿ ਕਿਰਪਾ ਤੁਮ ਹੀ ਪ੍ਰਤਿਪਾਲਾ ॥ਜੀਉ ਕ ਪਿੰਡੁ ਸਭੁ ਤੁਮਰਾ ਮਾਲਾ ॥੧॥ ਅੰਮ੍ਰਿਤ ਨਾਮੁ ਚਲੈ ਜਪਿ ਨਾਲਾ ॥ਨਾਨਕੁ ਜਾਚੈ ਸੰਤ ਰਵਾਲਾ ॥੨॥੩੨॥੩੮॥ ਅੰਕ ਮੈਂ ਸੂਹੀ ਮਹਲਾ ੫ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥ ਆਪੇ ਥੰਮੈ ਸਚਾ ਸੋਈ ॥੧॥ ਹਰਿ ਹਰਿ ਨਾਮੁ ਮੇਰਾ ਕਿ ਦੇ ਆਧਾਰੁ ॥ ਕਰਣ ਕਾਰਣ ਸਮਰਥੁ ਅਪਾਰੁ ॥੧॥ ਰਹਾਉ ॥ ਸਭ ਰੋਗ ਮਿਟਾਵੇ ਨਵਾ ਨਿਰੋਆ ॥ ਨਾਨਕ ਰਖਾ ਮੈਂ