ਪੰਨਾ:Guru Granth Sahib Ji.pdf/746

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਬੇਨਤੀ ਸਾਧਸੰਗਿ ਸਮਾਉ ॥੨॥੩॥੪੩॥ ਰਾਗੁ ਸੂਹੀ ਮਹਲਾ ੫ ਘਰੁ ੫ ਪੜਤਾਲ ੴ ਸਤਿਗੁਰ ਪ੍ਰਸਾਦਿ॥ ਕਿ ਪ੍ਰੀਤਿ ਪ੍ਰੀਤਿ ਗੁਰੀਆ ਮੋਹਨ ਲਾਲਨਾ ॥ ਜਪਿ ਮਨ ਗੋਬਿੰਦ ਏਕੈ ਅਵਰੁ ਨਹੀ ਕੋ ਲੇਖੈ ਸੰਤ ਲਾਗੁ ਮਨਹਿ ਛਾਡੁ ਦੁਬਿਧਾ ਕੀ ਕੁਰੀਆ ॥੧॥ ਰਹਾਉ ॥ ਨਿਰਗੁਨ ਹਰੀਆ ਸਰਗੁਨ ਧਰੀਆ ਅਨਿਕ ਕੋਠਰੀਆ ਭਿੰਨ ਪਰ ਦੇ ਭਿੰਨ ਭਿੰਨ ਭਿਨ ਕਰੀਆ ॥ ਵਿਚਿ ਮਨ ਕੋਟਵਰੀਆ ॥ ਨਿਜ ਮੰਦਰਿ ਪਿਰੀਆ ॥ ਤਹਾ ਆਨਦ ਕਰੀਆ ॥ ॥ ਨਹ ਮਰੀਆ ਨਹ ਜਰੀਆ ॥੧॥ ਕਿਰਤਨਿ ਜੁਰੀਆ ਬਹੁ ਬਿਧਿ ਫਿਰੀਆ ਪਰ ਕਉ ਹਿਰੀਆ ॥ ਬਿਖਨਾ ਘਿਰੀਆ ॥ ਅਬ ਸਾਧੁ ਸੰਗਿ ਪਰੀਆ ॥ ਹਰਿ ਦੁਆਰੈ ਖਰੀਆ ॥ ਦਰਸਨੁ ਕਰੀਆ ॥ ਨਾਨਕ ਗੁਰ ਮਿਰੀਆ ॥ ਨੇ ਬਹੁਰਿ ਨ ਫਿਰੀਆ ॥੨॥੧॥੪੪॥ ਸੂਹੀ ਮਹਲਾ ੫ ॥ ਰਾਸਿ ਮੰਡਲੁ ਕੀਨੋ ਆਖਾਰਾ ॥ ਸਗਲੋ ਸਾਜਿ ਚ ਰਖਿਓ ਪਾਸਾਰਾ ॥੧॥ ਰਹਾਉ ॥ ਬਹੁ ਬਿਧਿ ਰੂਪ ਰੰਗ ਆਪਾਰਾ ॥ ਪੇਖੈ ਖੁਸੀ ਭੋਗ ਨਹੀ ਹਾਰਾ ॥ ਸਭਿ ਰਸ ਵਿੱਚ ਨੂੰ ਲੈਤ ਬਸਤ ਨਿਰਾਰਾ ॥੧॥ ਬਰਨੁ ਚਿਹਨੁ ਨਾਹੀ ਮੁਖੁ ਨ ਮਾਸਾਰਾ ॥ ਕਹਨੁ ਨ ਜਾਈ ਖੇਲੁ ਤੁਹਾਰਾ ॥ ਨਾਨਕ ਰੇਣ ਸੰਤ ਚਰਨਾਰਾ ॥੨॥੨॥੪੫॥ ਸੂਹੀ ਮਹਲਾ ੫ ॥ ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਤੇ ਕਿਰਪਾ ਆਇਆ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ ਮਹਾ ਕਿ ਦੁਤਰੁ ਮਾਇਆ ॥ ਜੈਸੇ ਪਵਨੁ ਝੁਲਾਇਆ ॥੧॥ ਸੁਨਿ ਸੁਨਿ ਹੀ ਡਰਾਇਆ ॥ ਕਰਰੋ ਧ੍ਰਮਰਾਇਆ ॥੨॥ ਲ੍ਹ ਅੰਧ ਕੂਪਾਇਆ ॥ ਪਾਵਕੁ ਸਗਰਾਇਆ ॥੩॥ ਗਹੀ ਓਟ ਸਾਧਾਇਆ ॥ ਨਾਨਕ ਹਰਿ ਧਿਆਇਆ ॥ ਅਬ ਮੈ ਪੂਰਾ ਪਾਇਆ॥੪॥੩॥੪੬॥ ਰਾਗੁ ਸੂਹੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ॥ ਕਿ ਸਤਿਗੁਰ ਪਾਸਿ ਬੇਨੰਤੀਆ ਮਿਲੈ ਨਾਮੁ ਆਧਾਰਾ ॥ ਤੁਠਾ ਸਚਾ ਪਾਤਿਸਾਹੁ ਤਾਪੁ ਗਇਆ ਸੰਸਾਰਾ ॥੧॥ ਭਗਤਾ ਜੀ ਕਿ ਕੀ ਟੇਕ ਤੂੰ ਸੰਤਾ ਕੀ ਓਟ ਤੂੰ ਸਚਾ ਸਿਰਜਨਹਾਰਾ ॥੧॥ ਰਹਾਉ ॥ ਸਚੁ ਤੇਰੀ ਸਾਮਗਰੀ ਸਚੁ ਤੇਰਾ ਦਰਬਾਰਾ ॥ ਦੀਨੇ ਐ ਸਚੁ ਤੇਰੇ ਖਾਜੀਨਿਆ ਸਚੁ ਤੇਰਾ ਪਾਸਾਰਾ ॥੨॥ ਤੇਰਾ ਰੂਪੁ ਅਗੰਮੁ ਹੈ ਅਨੂਪੁ ਤੇਰਾ ਦਰਸਾਰਾ ॥ ਹਉ ਕਿ