ਪੰਨਾ:Guru Granth Sahib Ji.pdf/749

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਭਾਗਠੜੇ ਹਰਿ ਸੰਤ ਤੁਮਾਰੇ ਜਿਨ ਘਰਿ ਧਨੁ ਹਰਿ ਨਾਮਾ ॥ ਪਰਵਾਣੁ ਗਣੀ ਸੇਈ ਇਹ ਆਏ ਸਫਲ ਤਿਨਾ ਕੇ 5 ਕੇ ਕਾਮਾ ॥੧॥ ਮੇਰੇ ਰਾਮ ਹਰਿ ਜਨ ਕੈ ਹਉ ਬਲਿ ਜਾਈ ॥ ਕੇਸਾ ਕਾ ਕਰਿ ਚਵਰੁ ਦੁਲਾਵਾ ਚਰਣ ਧੂੜਿ ਮੁਖਿ ਲਾਈ ॥ ਦੇ ੧॥ ਰਹਾਉ ॥ ਜਨਮ ਮਰਣ ਦੁਹਹੂ ਮਹਿ ਨਾਹੀ ਜਨ ਪਰਉਪਕਾਰੀ ਆਏ ॥ ਜੀਅ ਦਾਨੁ ਦੇ ਭਗਤੀ ਲਾਇਨਿ ਹਰਿ ਸਿਉ ਲੈਨਿ ਮਿਲਾਏ ॥੨॥ ਸਚਾ ਅਮਰੁ ਸਚੀ ਪਾਤਿਸਾਹੀ ਸਚੇ ਸੇਤੀ ਰਾਤੇ ॥ ਸਚਾ ਸੁਖੁ ਸਚੀ ਵਡਿਆਈ ਜਿਸ ਕੇ ਅਤੇ ਦੇ ਸੇ ਤਿਨਿ ਜਾਤੇ ॥੩॥ ਪਖਾ ਫੇਰੀ ਪਾਣੀ ਢੋਵਾ ਹਰਿ ਜਨ ਕੇ ਪੀਸਣੁ ਪੀਸਿ ਕਮਾਵਾ ॥ਨਾਨਕ ਕੀ ਪ੍ਰਭ ਪਾਸਿ ਬੇਨੰਤੀ ॥ ਤੇਰੇ ਜਨ ਦੇਖਣੁ ਪਾਵਾ ॥੪॥੭॥੫੪॥ ਸੂਹੀ ਮਹਲਾ ੫ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਆਪੇ ਕਰਣੈਹਾਰਾ ॥ ਚਰਣ ਧੂੜਿ ਤੇਰੀ ਸੇਵਕੁ ਮਾਗੈ ਤੇਰੇ ਦਰਸਨ ਕਉ ਬਲਿਹਾਰਾ ॥੧॥ ਮੇਰੇ ਰਾਮ ਰਾਇ ਜਿਉ ਰਾਖਹਿ ਤਿਉ ਰਹੀਐ ॥ ਤੁਧੁ ਭਾਵੈ ਤਾ ਨਾਮੁ ਜਪਾਵਹਿ ਸੁਖੁ ਤੇਰਾ ਦਿਤਾ ਲਹੀਐ ॥੧॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਤੇਰੀ ਸੇਵਾ ਕਿ ਜਿਸੁ ਤੂੰ ਆਪਿ ਕਰਾਇਹਿ ॥ ਤਹਾ ਬੈਕੁੰਠੁ ਜਹ ਕੀਰਤਨੁ ਤੇਰਾ ਤੂੰ ਆਪੇ ਸਰਧਾ ਲਾਇਹਿ ॥੨॥ ਸਿਮਰਿ ਸਿਮਰਿ ਚ ਕਿ ਸਿਮਰਿ ਨਾਮੁ ਜੀਵਾ ਤਨੁ ਮਨੁ ਹੋਇ ਨਿਹਾਲਾ ॥ ਚਰਣ ਕਮਲ ਤੇਰੇ ਧੋਇ ਧੋਇ ਪੀਵਾ ਮੇਰੇ ਸਤਿਗੁਰ ਦੀਨ ਕਿ ਨੂੰ ਦਇਆਲਾ ॥੩॥ ਕੁਰਬਾਣੁ ਜਾਈ ਉਸੁ ਵੇਲਾ ਸੁਹਾਵੀ ਜਿਤੁ ਤੁਮਰੈ ਦੁਆਰੈ ਆਇਆ ॥ ਨਾਨਕ ਕਉ ਪ੍ਰਭ ਭਏ ਦੇ ਦੀ ਕ੍ਰਿਪਾਲਾ ਸਤਿਗੁਰੁ ਪੂਰਾ ਪਾਇਆ ॥੪॥੮॥੫੫॥ ਸੂਹੀ ਮਹਲਾ ੫ ॥ ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥ ਦਇਆਲੁ ਹੋਵਹਿ ਜਿਸੁ ਊਪਰਿ ਕਰਤੇ ਸੋ ਤੁਧੁ ਸਦਾ ਧਿਆਏ ॥੧॥ ਮੇਰੇ ਸਾਹਿਬ ਨੂੰ ਦੇ ਮੈ ਮਾਣੁ ਨਿਮਾਣੀ ॥ ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥੧॥ ਰਹਾਉ ॥ ਚਰਣ ਧੂੜਿ ਤੇਰੇ ਜਨ ਕੀ ਹੋਵਾ ਤੇਰੇ ਦਰਸਨ ਕਉ ਬਲਿ ਜਾਈ ॥ ਅੰਮ੍ਰਿਤ ਬਚਨ ਰਿਦੈ ਉਰਿ ਧਾਰੀ ਤਉ ਕਿਰਪਾ ਤੇ ਸੰਗੁ ਨ ਪਾਈ ॥੨॥ ਅੰਤਰ ਕੀ ਗਤਿ ਤੁਧੁ ਪਹਿ ਸਾਰੀ ਤੁਧੁ ਜੇਵਡੁ ਅਵਰੁ ਨ ਕੋਈ ॥ ਜਿਸ ਨੋ ਲਾਇ ਲੈਹਿ ਸੋ ਲਾਗੈ ਭਗਤੁ ਕਿ ਤੁਹਾਰਾ ਸੋਈ ॥੩॥ ਦੁਇ ਕਰ ਜੋੜਿ ਮਾਗਉ ਇਕੁ ਦਾਨਾ ਸਾਹਿਬਿ ਤੁਠੈ ਪਾਵਾ ॥ ਸਾਸਿ ਸਾਸਿ ਨਾਨਕੁ ਆਰਾਧੇ ਮੌਤ ਆਠ ਪਹਰ ਗੁਣ ਗਾਵਾ ॥੪॥੯॥੫੬॥ ਸੂਹੀ ਮਹਲਾ ੫ ॥ ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਦਾਰਾ ਦਾ