ਪੰਨਾ:Guru Granth Sahib Ji.pdf/750

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ ਕਾ ਨੂੰ ਜਨਮ ਮਰਣ ਦੁਖੁ ਨਾਸਾ ॥ ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥ ਨਾਮੁ ਧਿਆਇਨਿ ਸੁਖ ਫਲ ਵੀ ਪਾਇਨਿ ਆਠ ਪਹਰ ਆਰਾਧਹਿ ॥ ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੇ ਸਾਧਹਿ ॥੩॥ ਗਿਆਨੁ ਧਿਆਨੁ ॥ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥ ੪॥੧੦॥੫੭॥ ਸੂਹੀ ਮਹਲਾ ੫ ॥ ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥ ਜਿਤੁ ਤੁ ॥ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥੧॥ ਮੇਰੇ ਰਾਮ ਜੀ ਨੂੰ ਪ੍ਰਭ ਅੰਤਰਜਾਮੀ ॥ ਕਰਿ ॥ : ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥ ਆਠ ਪਹਰ ਪ੍ਰਭੁ ਅਪਨਾ ਧਿਆਈਐ . ਗੁਰ ਪ੍ਰਸਾਦਿ ਭਉ ਤਰੀਐ ॥ ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥੨॥ ਸਫਲ ਜਨਮੁ ਕਿ ਤਿਸ ਕਾ ਜਗ ਭੀਤਰਿ ਸਾਧਸੰਗਿ ਨਾਉ ਜਾਪੇ ॥ ਸਗਲ ਮਨੋਰਥ ਤਿਸ ਕੇ ਪੂਰਨ ਜਿਸੁ ਦਇਆ ਕਰੇ ਪ੍ਰਭੁ ਕੇ ਆਪੇ ॥੩॥ ਦੀਨ ਦਇਆਲ ਕ੍ਰਿਪਾਲ ਪ੍ਰਭ ਸੁਆਮੀ ਤੇਰੀ ਸਰਣਿ ਦਇਆਲਾ ॥ ਕਰਿ ਕਿਰਪਾ ਅਪਨਾ ਨਾਮੁ 1 ਦੀਜੈ ਨਾਨਕ ਸਾਧਰਵਾਲਾ ॥੪॥੧੧॥੫੮॥ ਰਾਗੁ ਸੂਹੀ ਅਸਟਪਦੀਆ ਮਹਲਾ ੧ਘਰੁ ੧ ੴ ਸਤਿਗੁਰ ਪ੍ਰਸਾਦਿ॥ ਸਭਿ ਅਵਗਣ ਮੈ ਗੁਣੁ ਨਹੀ ਕੋਈ ॥ ਕਿਉ ਕਰਿ ਕੰਤ ਮਿਲਾਵਾ ਹੋਈ ॥੧॥ ਨਾ ਮੈ ਰੂਪੁ ਨ ਬੰਕੇ ਨੈਣਾ ॥ਨਾ ਦੇ ਕੁਲ ਢੰਗੁ ਨ ਮੀਠੇ ਬੈਣਾ ॥੧॥ ਰਹਾਉ ॥ ਸਹਜਿ ਸੀਗਾਰ ਕਾਮਣਿ ਕਰਿ ਆਵੈ ॥ ਤਾ ਸੋਹਾਗਣਿ ਜਾ ਕੰਤੈ ਭਾਵੈ ॥੨॥ ਨਾ ਤਿਸੁ ਰੂਪੁ ਨ ਰੇਖਿਆ ਕਾਈ ॥ ਅੰਤਿ ਨ ਸਾਹਿਬੁ ਸਿਮਰਿਆ ਜਾਈ ॥੩॥ ਸੁਰਤਿ ਮਤਿ ਨਾਹੀ ਚਤੁਰਾਈ ॥ ਕਰਿ ਕਿਰਪਾ ਪ੍ਰਭ ਲਾਵਹੁ ਪਾਈ ॥੪॥ ਖਰੀ ਸਿਆਣੀ ਕੰਤ ਨ ਭਾਣੀ ॥ ਮਾਇਆ ਲਾਗੀ ਭਰਮਿ ਕਿ ਕਿ ਭੁਲਾਣੀ ॥੫॥ ਹਉਮੈ ਜਾਈ ਤਾ ਕੰਤ ਸਮਾਈ ॥ ਤਉ ਕਾਮਣਿ ਪਿਆਰੇ ਨਵ ਨਿਧਿ ਪਾਈ ॥੬॥ ਅਨਿਕ ਕਿ ਜਨਮ ਬਿਛੁਰਤ ਦੁਖੁ ਪਾਇਆ ॥ ਕਰੁ ਗਹਿ ਲੇਹੁ ਪ੍ਰੀਤਮ ਪ੍ਰਭ ਰਾਇਆ ॥੭॥ ਭਣਤਿ ਨਾਨਕੁ ਸਹੁ ਹੈ ਭੀ ਕੀਤੇ ਪੀਕ ਹੋਸੀ ॥ ਜੈ ਭਾਵੈ ਪਿਆਰਾ ਤੈ ਰਾਵੇਸੀ ॥੮॥੧॥