ਪੰਨਾ:Guru Granth Sahib Ji.pdf/751

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸੂਹੀ ਮਹਲਾ ੧ਘਰੁ ੬ ੴ ਸਤਿਗੁਰ ਪ੍ਰਸਾਦਿ॥ ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ ਦੇ ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥ ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ ॥ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ ॥ ਅਵਗਣਿ ਮੁਠੀ ਜੇ ਫਿਰਹਿ ਬਧਿਕ ਥਾਇ ਨ ਪਾਹਿ ਜੀਉ ॥ ਗੁਰਿ ਰਾਖੇ ਸੇ ਉਬਰੇ ਸਬਦਿ ਰਤੇ ਮਨ ਮਾਹਿ ਜੀਉ . ॥੨ll ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ ॥ ਤਿਨ ਮੁਖਿ ਨਾਮੁ ਨ ਊਪਜੈ ਦੂਜੈ ਵਿਆਪੇ ਚੋਰ ਜੀਉ ॥ ਕਿ ਮੂਲੁ ਨ ਬੂਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ ॥੩॥ ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ ॥ ਨੇ ਕਰਤਾ ਚਿਤਿ ਨ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ ॥ ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੂਖ ਤੋਂ ਨੂੰ ਜੀਉ ॥੪॥ ਬਾਕੀ ਵਾਲਾ ਤਲਬੀਐ ਸਿਰਿ ਮਾਰੇ ਜੰਦਾਰੁ ਜੀਉ ॥ ਲੇਖਾ ਮੰਗੈ ਦੇਵਣਾ ਪੁਛੈ ਕਰਿ ਬੀਚਾਰੁ ਜੀਉ ॥ ਸਚੇ ਕੀ ਲਿਵ ਉਬਰੈ ਬਖਸੇ ਬਖਸਣਹਾਰੁ ਜੀਉ ॥੫॥ ਅਨ ਕੋ ਕੀਜੈ ਮਿਤੜਾ ਖਾਕੁ ਰਲੈ ਮਰਿ ਜਾਇ ਜੀਉ ॥ ਬਹੁ ਰੰਗ ਦੇਖਿ ਭੁਲਾਇਆ ਭੁਲਿ ਭੁਲਿ ਆਵੈ ਜਾਇ ਜੀਉ ॥ ਨਦਰਿ ਪ੍ਰਭੁ ਤੇ ਛੁਟੀਐ ਨਦਰੀ ਮੇਲਿ ਮਿਲਾਇ ॥ ਹੈ ਜੀਉ ॥੬॥ ਗਾਫਲ ਗਿਆਨ ਵਿਹੂਣਿਆ ਗੁਰ ਬਿਨੁ ਗਿਆਨੁ ਨ ਭਾਲਿ ਜੀਉ ॥ ਖਿੱਚੋਤਾਣਿ ਵਿਗੁਚੀਐ ਬੁਰਾ ਭਲਾ ਦੁਇ ਨਾਲਿ ਜੀਉ ॥ ਬਿਨੁ ਸਬਦੈ ਭੈ ਰਤਿਆ ਸਭ ਜੋਹੀ ਜਮਕਾਲਿ ਜੀਉ ॥੭॥ ਜਿਨਿ ਕਰਿ ਕਾਰਣੁ ਨ ਧਾਰਿਆ ਸਭਸੈ ਦੇਇ ਆਧਾਰੁ ਜੀਉ ॥ ਸੋ ਕਿਉ ਮਨਹੁ ਵਿਸਾਰੀਐ ਸਦਾ ਸਦਾ ਦਾਤਾਰੁ ਜੀਉ ॥ਨਾਨਕ ਨਾਮੁ ਨ ਚ ਕ ਵੀਸਰੈ ਨਿਧਾਰਾ ਆਧਾਰੁਜੀਉ ॥੮॥੧॥੨॥ ਸੂਹੀ ਮਹਲਾ ੧ਕਾਫੀ ਘਰੁ ੧੦ ੴ ਸਤਿਗੁਰ ਪ੍ਰਸਾਦਿ॥ ਕਿ ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥ ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥ ਚਲੇ ਜਨਮੁ ਨ ਸਵਾਰਿ ਵਖਰੁ ਸਚੁ ਲੈ ॥ ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ ਰਹਾਉ ॥ ਮਨਿ ਤਨਿ ਸਚੁ ਸਲਾਹਿ ਕੇ