ਪੰਨਾ:Guru Granth Sahib Ji.pdf/752

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸਾਚੇ ਮਨਿ ਭਾਇਆ ॥ ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥੨॥ ਹਉ ਜੀਵਾ ਗੁਣ ਸਾਰਿ ਅੰਤਰਿ ਜੋ ਤੂ ਵਸੈ ॥ ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥੩॥ ਮੂਰਖ ਮਨ ਸਮਝਾਇ ਆਖਉ ਕੇਤੜਾ ॥ ਗੁਰਮੁਖਿ ਜੋ ਹਰਿ ਗੁਣ ਗਾਇ ਰੰਗਿ ਰੰਗੇਤੜਾ ॥੪॥ ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ ॥ਜੇ ਚਲਹਿ ਗੁਣ ਨਾਲਿ ॥ ਨਾਹੀ ਦੁਖੁ ਸੰਤਾਪਣਾ ॥੫॥ ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥ ਮਰਸੀ ਹੋਇ ਵਿਡਾਣਾ ਮਨਿ ਤਨਿ ਤੇ ਭੰਗੁ ਹੈ ॥੬॥ ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥ ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥੭॥ ॥ ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥ ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥੮॥੧॥੩॥ ਸੂਹੀ ਮਹਲਾ ੧॥ ਜਿਉ ਆਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ ਤੂੰ ਗੁਰਮੁਖਿ ਕਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥ ਤੂੰ ਕਰਿ ਕਰਿ ਵੇਖਹਿ ਕਿ ਆਪਿ ਦੇਹਿ ਸੁ ਪਾਈਐ ॥ ਤੂ ਦੇਖਹਿ ਥਾਪਿ ਉਥਾਪਿ ਦਰਿ ਬਾਨਾਈਐ ॥੩॥ ਦੇਹੀ ਹੋਵਗਿ ਖਾਕੁ ਪਵਣੁ ਚ ਨੇ ਉਡਾਈਐ ॥ ਇਹੁ ਕਿਥੈ ਘਰੁ ਅਉਤਾਕੁ ਮਹਲੁ ਨ ਪਾਈਐ ॥੪॥ ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ ॥ ਤੇ • ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ ॥੫॥ ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ ਜਗਾਈਐ ॥ ਸਬਦਿ 1 ਨਿਵਾਰੀ ਆਗਿ ਜੋਤਿ ਦੀਪਾਈਐ ॥੬॥ ਲਾਲੁ ਰਤਨੁ ਹਰਿ ਨਾਮੁ ਗੁਰਿ ਸੁਰਤਿ ਬੁਝਾਈਐ ॥ ਸਦਾ ਰਹੈ ਨਿਹਕਾਮੁ ॥ ਜੇ ਗੁਰਮਤਿ ਪਾਈਐ ॥੭ ਰਾਤਿ ਦਿਹੈ ਹਰਿ ਨਾਉ ਮੰਨਿ ਵਸਾਈਐ ॥ ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ ॥ ॥੮॥੨॥੪॥ ਸੂਹੀ ਮਹਲਾ ੧॥ ਮਨਹੁ ਨ ਨਾਮੁ ਵਿਸਾਰਿ ਅਹਿਨਿਸਿ ਧਿਆਈਐ ॥ ਜਿਉ ਰਾਖਹਿ ਕਿਰਪਾ ਧਾਰਿ ਤਿਵੈ ਸੁਖੁ ਪਾਈਐ ॥੧॥ ਮੈ ਅੰਧੁਲੇ ਹਰਿ ਨਾਮੁ ਲਕੁਟੀ ਟੋਹਣੀ ॥ ਰਹਉ ਸਾਹਿਬ ਕੀ ਟੇਕ ਨ ਮੋਹੈ ਮੋਹਣੀ ॥੧॥ ਕਿ ਫ ਰਹਾਉ ॥ ਜਹ ਦੇਖਉ ਤਹ ਨਾਲਿ ਗੁਰਿ ਦੇਖਾਲਿਆ ॥ ਅੰਤਰਿ ਬਾਹਰਿ ਭਾਲਿ ਸਬਦਿ ਨਿਹਾਲਿਆ ॥੨॥ ਸੇਵੀ ਕਿ ਕਿ ਸਤਿਗੁਰ ਭਾਇ ਨਾਮੁ ਨਿਰੰਜਨਾ ॥ ਤੁਧੁ ਭਾਵੈ ਤਿਵੈ ਰਜਾਇ ਭਰਮੁ ਭਉ ਭੰਜਨਾ ॥੩॥ ਜਨਮਤ ਹੀ ਦੁਖੁ ਲਾਗੈ ਮੈਂ ਮਰਣਾ ਆਇ ਕੈ ॥ ਜਨਮੁ ਮਰਣੁ ਪਰਵਾਣੁ ਹਰਿ ਗੁਣ ਗਾਇ ਕੈ ॥੪॥ ਹਉ ਨਾਹੀ ਤੂ ਹੋਵਹਿ ਤੁਧ ਹੀ ਕਿ