ਪੰਨਾ:Guru Granth Sahib Ji.pdf/753

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਾਜਿਆ ॥ ਆਪੇ ਥਾਪਿ ਉਥਾਪਿ ਸਬਦਿ ਨਿਵਾਜਿਆ ॥੫॥ ਦੇਹੀ ਭਸਮ ਰੁਲਾਇ ਨ ਜਾਪੀ ਕਹ ਗਇਆ ॥ ਕੇ ਆਪੇ ਰਹਿਆ ਸਮਾਇ ਸੋ ਵਿਸਮਾਦੁ ਭਇਆ ॥੬॥ ਤੂੰ ਨਾਹੀ ਪ੍ਰਭ ਦੂਰਿ ਜਾਣਹਿ ਸਭ ਤੂ ਹੈ ॥ ਗੁਰਮੁਖਿ ਨ ਵੇਖਿ ਹਦੂਰਿ ਅੰਤਰਿ ਭੀ ਤੂ ਹੈ ॥੭॥ ਮੈ ਦੀਜੈ ਨਾਮ ਨਿਵਾਸੁ ਅੰਤਰਿ ਸਾਂਤਿ ਹੋਇ ॥ ਗੁਣ ਗਾਵੈ ਨਾਨਕ ਦਾਸੁ ਤੇ ਸਤਿਗੁਰੁ ਮਤਿ ਦੇਇ ॥੮॥੩॥੫॥ ਰਾਗੁ ਸੂਹੀ ਮਹਲਾ ੩ ਘਰੁ ੧ਅਸਟਪਦੀਆ ੴ ਸਤਿਗੁਰ ਪ੍ਰਸਾਦਿ॥ ਦੇ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ॥ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨਿ ਆਤਮ ਕਿ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਦੀਕ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਐਂਡ ਦੀ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥ ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੇ ਸਤਿਗੁਰ ਜੋ ਭਾਏ ॥ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥ ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥ ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ॥ ਜਪਾਏ ॥ ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥ ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥ ਸਚਾ ਤੀਰਥੁ ਜਿਤੁ ਸਤ ਸਰਿ ਨੂੰ ਨਾਵਣੁ ਗੁਰਮੁਖਿ ਆਪਿ ਬੁਝਾਏ ॥ ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ ਸਚਾ ਸਬਦੁ ਕਿ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥ ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥੫॥ ਤਨੁ ਮਨੁ ਕਿ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥ ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥ ਗੁਰ ਤੇ ਦੀ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ਕਿ