ਪੰਨਾ:Guru Granth Sahib Ji.pdf/756

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


॥੧੭॥ ਸਚਾ ਸਾਹੁ ਸਚੇ ਵਣਜਾਰੇ ਓਥੇ ਕੂੜੇ ਨਾ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਰੰਨਿ ॥੧੮il ਕਿ ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥੧੯॥ ਸੰਤਾ · ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦ll ਗੁਰ ਪੂਰੇ ਤੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥ ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥ ਗੁਰੁ ਤੇ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥ ਦੀ ਖਿੱਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥ ਸਤਿਗੁਰ ਕੀ ਦੇ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥ ਸੇ ਭਾਈ ਕੇ ਸੇ ਸਜਣਾ ਜੋ ਸਚਾ ਸੇਵੰਨਿ ॥ ਅਵਗਣ ਵਿਕਣਿ ਪਨਿ ਗੁਣ ਕੀ ਸਾਝ ਕਰੰਨਿ ॥੨੫॥ ਗੁਣ ਕੀ ਸਾਝ ਸੁਖੁ ਕਿ ਊਪਜੈ ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥੨੬॥ ਸੁਇਨਾ ਰੁਪਾ ਪਾਪ ਕਿ ਦੇ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥੨੭॥ ਜੋ ਦੇ ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮਾਲਿ ॥ ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥ ਏ ਤੇ ਆ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ਤੇ ॥੨੯॥ ਹਰਿ ਕੀ ਕੀਮਤਿ ਨਾ ਪਵੈ ਹਰਿ ਜਸੁ ਲਿਖਣੁ ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ : ਆ ਸਮਾਇ ॥੩੦ll ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥ ॥੩੧॥ ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਿ ਨ ਨੂੰ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥ ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਕ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥ ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮੰਚ ਕਿ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥ ਸੂਹੀ ਮਹਲਾ ੩ ॥ ਹਰਿ ਜੀ ਸੁਖਮੁ ਅਗਮੁ ਹੈ ਕਿ ਕਿਤੁ ਬਿਧਿ ਮਿਲਿਆ ਜਾਇ ॥ ਗੁਰ ਕੈ ਸਬਦਿ ਭ੍ਰਮੁ ਕਟੀਐ ਅਚਿੰਤੁ ਵਸੈ ਮਨਿ ਆਇ ॥੧॥ ਗੁਰਮੁਖਿ ਹਰਿ ਹਰਿ ਕੇ