ਪੰਨਾ:Guru Granth Sahib Ji.pdf/759

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਿਲਿਆ ਸਹਜਿ ਸੁਭਾਇ ॥੫॥ ਸਤਿਗੁਰੁ ਸਾਗਰੁ ਗੁਣ ਨਾਮ ਕਾ ਮੈ ਤਿਸੁ ਦੇਖਣ ਕਾ ਚਾਉ ॥ ਹਉ ਤਿਸੁ ਬਿਨੁ ਕ ਘੜੀ ਨ ਜੀਵਉ ਬਿਨੁ ਦੇਖੇ ਮਰਿ ਜਾਉ ॥੬॥ ਜਿਉ ਮਛੁਲੀ ਵਿਣੁ ਪਾਣੀਐ ਰਹੈ ਨ ਕਿਤੈ ਉਪਾਇ ॥ ਤਿਉ ਹਰਿ ਕਿ * ਬਿਨੁ ਸੰਤੁ ਨ ਜੀਵਈ ਬਿਨੁ ਹਰਿ ਨਾਮੈ ਮਰਿ ਜਾਇ ॥੭ll ਮੈ ਸਤਿਗੁਰ ਸੇਤੀ ਪਿਰਹੜੀ ਕਿਉ ਗੁਰ ਬਿਨੁ ਜੀਵਾ ਤੇ ਮਾਉ ॥ ਮੈ ਗੁਰਬਾਣੀ ਆਧਾਰੁ ਹੈ ਗੁਰਬਾਣੀ ਲਾਗਿ ਰਹਾਉ ॥੮॥ ਹਰਿ ਹਰਿ ਨਾਮੁ ਰਤੰਨੁ ਹੈ ਗੁਰੁ ਤੁਠਾ ਦੇਵੈ ॥ ਦੇ ਮਾਇ ॥ ਮੈ ਧਰ ਸਚੇ ਨਾਮ ਕੀ ਹਰਿ ਨਾਮਿ ਰਹਾ ਲਿਵ ਲਾਇ ॥੯॥ ਗੁਰ ਗਿਆਨੁ ਪਦਾਰਥੁ ਨਾਮੁ ਹੈ ਹਰਿ ਨਾਮੋ ॥ ਦੇਇ ਦ੍ਰਿੜਾਇ ॥ ਜਿਸੁ ਪਰਾਪਤਿ ਸੋ ਲਹੈ ਗੁਰ ਚਰਣੀ ਲਾਗੈ ਆਇ ॥੧੦|| ਅਕਥ ਕਹਾਣੀ ਪ੍ਰੇਮ ਕੀ ਕੋ ਪ੍ਰੀਤਮ ਆਖੈ ਆਇ ॥ ਤਿਸੁ ਦੇਵਾ ਮਨੁ ਆਪਣਾ ਨਿਵਿ ਨਿਵਿ ਲਾਗਾ ਪਾਇ ॥੧੧॥ ਸਜਣੁ ਮੇਰਾ ਏਕੁ ਤੂੰ ਕਰਤਾ ਪੁਰਖੁ ਸੁਜਾਣੁ ॥ ਸਤਿਗੁਰਿ ਮੀਤਿ ਮਿਲਾਇਆ ਮੈ ਸਦਾ ਸਦਾ ਤੇਰਾ ਤਾਣੁ ॥੧੨॥ ਸਤਿਗੁਰੁ ਮੇਰਾ ਸਦਾ ਸਦਾ ਨਾ ਆਵੈ ਨਾ ਜਾਇ ॥ ਓਹੁ ਅਬਿਨਾਸੀ ਪੁਰਖੁ ਹੈ ਸਭ ਮਹਿ ਰਹਿਆ ਸਮਾਇ ॥੧੩॥ ਰਾਮ ਨਾਮ ਧਨੁ ਸੰਚਿਆ ਸਾਬਤੁ ਪੂੰਜੀ ਰਾਸਿ॥ਨਾਨਕ ਦਰਗਹ ਮੰਨਿਆ ਗੁਰ ਪੂਰੇ ਸਾਬਾਸਿ॥੧੪॥੧॥੨॥੧੧॥l n ਰਾਗੁ ਸੂਹੀ ਅਸਟਪਦੀਆ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ॥ ਤੇ ਉਰਝਿ ਰਹਿਓ ਬਿਖਿਆ ਕੈ ਸੰਗਾ ॥ ਮਨਹਿ ਬਿਆਪਤ ਅਨਿਕ ਤਰੰਗਾ ॥੧॥ ਮੇਰੇ ਮਨ ਅਗਮ ਅਗੋਚਰ ॥ ਕਤ ਪਾਈਐ ਪੂਰਨ ਪਰਮੇਸਰ ॥੧॥ ਰਹਾਉ ॥ ਮੋਹ ਮਗਨ ਮਹਿ ਰਹਿਆ ਬਿਆਪੇ ॥ ਅਤਿ ਕ੍ਰਿਸ਼ਨਾ ਕਬਹੂ ਨਹੀ ਪੇ ॥੨॥ ਬਸਇ ਕਰੋਧੁ ਸਰੀਰਿ ਚੰਡਾਰਾ ॥ ਅਗਿਆਨਿ ਨ ਸੂਝੈ ਮਹਾ ਗੁਬਾਰਾ ॥੩॥ ਭ੍ਰਮਤ ਨ ਬਿਆਪਤ ਜਰੇ ਕਿਵਾਰਾ ॥ ਜਾਣੁ ਨ ਪਾਈਐ ਪ੍ਰਭ ਦਰਬਾਰਾ ॥੪॥ ਆਸਾ ਅੰਦੇਸਾ ਬੰਧਿ ਪਰਾਨਾ ॥ ਮਹਲੁ ਨ ਨੂੰ ਨ ਪਾਵੈ ਫਿਰਤ ਬਿਗਾਨਾ ॥੫॥ ਸਗਲ ਬਿਆਧਿ ਕੈ ਵਸਿ ਕਰਿ ਦੀਨਾ ॥ ਫਿਰਤ ਪਿਆਸ ਜਿਉ ਜਲ ਬਿਨੁ ਕਿ ਕ ਮੀਨਾ ॥੬॥ ਕਛੁ ਸਿਆਨਪ ਉਕਤਿ ਨ ਮੋਰੀ ॥ ਏਕ ਆਸ ਠਾਕੁਰ ਪ੍ਰਭ ਤੋਰੀ ॥੭॥ ਕਰਉ ਬੇਨਤੀ ਸੰਤਨ ਕਿ ਕ ਪਾਸੇ ॥ ਮੇਲਿ ਲੈਹੁ ਨਾਨਕ ਅਰਦਾਸੇ ॥੮॥ ਭਇਓ ਕ੍ਰਿਪਾਲੁ ਸਾਧਸੰਗੁ ਪਾਇਆ ॥ ਨਾਨਕ ਤ੍ਰਿਪਤੇ ਪੂਰਾ ਕਿ ਤੇ ਪਾਇਆ ॥੧॥ਰਹਾਉ ਦੂਜਾ॥੧॥