ਪੰਨਾ:Guru Granth Sahib Ji.pdf/760

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਰਾਗੁ ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ॥ ਮੈ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕੂਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬ ਧਾਰਿ ਕਿ ਅਨੁਗ੍ਰਹੁ ਅਪਨਾ ਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਕਿ ਨਾਨਕ ਤਿਸੁ ਬਿਨੁ ਅਵਰੁਨ ਕੋਈ॥੮॥੧॥੨॥ ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੬ ੴ ਸਤਿਗੁਰ ਪ੍ਰਸਾਦਿ॥ ਜਿਨ ਡਿਠਿਆ ਮਨੁ ਰਹਸੀਐ ਕਿਉ ਪਾਈਐ ਤਿ ਸੰਗੁ ਜੀਉ ॥ ਸੰਤ ਜਨ ਮਨ ਮਿਤ੍ਰ ਸੇ ਲਾਇਨਿ ਪ੍ਰਭ ਸਿਉ ਨੇ ਰੰਗੁ ਜੀਉ ॥ ਤਿਨ ਸਿਉ ਪ੍ਰੀਤਿ ਨ ਤੁਟਈ ਕਬਹੁ ਨ ਹੋਵੈ ਭੰਗੁ ਜੀਉ ॥੧॥ ਪਾਰਬ੍ਰਹਮ ਪ੍ਰਭ ਕਰਿ ਦਇਆ ਗੁਣ : ਦੇ ਗਾਵਾ ਤੇਰੇ ਨਿਤ ਜੀਉ ॥ ਆਇ ਮਿਲਹੁ ਸੰਤ ਸਜਣਾ ਨਾਮੁ ਜਪਹ ਮਨ ਮਿਤ ਜੀਉ ॥੧॥ ਰਹਾਉ ॥ ਦੇਖੈ ਸੁਣੇ ਨ . ਨ ਜਾਣਈ ਮਾਇਆ ਮੋਹਿਆ ਅੰਧੁ ਜੀਉ ॥ ਕਾਚੀ ਦੇਹਾ ਵਿਣਸਣੀ ਕੂੜੁ ਕਮਾਵੈ ਧੰਧੁ ਜੀਉ ॥ ਨਾਮੁ ਧਿਆਵਹਿ ਸੇ ਤੇ ਚ ਜਿਣਿ ਚਲੇ ਗੁਰ ਪੂਰੇ ਸਨਬੰਧੁ ਜੀਉ ॥੨॥ ਹੁਕਮੇ ਜੁਗ ਮਹਿ ਆਇਆ ਚਲਣੁ ਹੁਕਮਿ ਸੰਜੋਗਿ ਜੀਉ ॥ ਹੁਕਮੇ ਦੇ ਦੀ ਪਰਪੰਚੁ ਪਸਰਿਆ ਹੁਕਮਿ ਕਰੇ ਰਸ ਭੋਗ ਜੀਉ ॥ ਜਿਸ ਨੋ ਕਰਤਾ ਵਿਸਰੈ ਤਿਸਹਿ ਵਿਛੋੜਾ ਸੋਗੁ ਜੀਉ ॥੩॥ ਬੈਂਕ ਕਿ ਆਪਨੜੇ ਪ੍ਰਭ ਭਾਣਿਆ ਦਰਗਹ ਪੈਧਾ ਜਾਇ ਜੀਉ ॥ ਐਥੈ ਸੁਖੁ ਮੁਖੁ ਉਜਲਾ ਇਕੋ ਨਾਮੁ ਧਿਆਇ ਜੀਉ ॥ ਆਦਰੁ ਦਿਤਾ ਪਾਰਬ੍ਰਹਮਿ ਗੁਰੁ ਸੇਵਿਆ ਸਤ ਭਾਇ ਜੀਉ ॥੪॥ ਥਾਨ ਥਨੰਤਰਿ ਰਵਿ ਰਹਿਆ ਸਰਬ ਜੀਆ ਕੇ ਕ੍ਰਿਪਾਲ ਜੀਉ ॥ ਸਚੁ ਖਜਾਨਾ ਸੰਚਿਆ ਏਕੁ ਨਾਮੁ ਧਨੁ ਮਾਲ ਜੀਉ ॥ ਮਨ ਤੇ ਕਬਹੁ ਨ ਵੀਸਰੈ ਜਾ ਆਪੇ ਹੋਇ ॥ S