ਪੰਨਾ:Guru Granth Sahib Ji.pdf/762

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਹਾਰਿਆ ॥੪॥ ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥ ਜਿਨ ਕਿ ਕਉ ਭਏ ਦਇਆਲ ਤਿਨ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨੀ ਜਨੀ ਜਪਿ ਲਇਆ ॥੬॥ ਦੀ ਕ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ॥੭॥ ਵਿਸਰੁ ਨਾਹੀ ਦਾਤਾਰ ਆਪਣਾ ਕਿ ਦੇ ਨਾਮੁ ਦੇਹੁ॥ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥ ਰਾਗੁ ਸੂਹੀ ਮਹਲਾ ੧ਕੁਚਜੀ ੴ ਸਤਿਗੁਰ ਪ੍ਰਸਾਦਿ॥ ਮੰਦੂ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਦੁ ਨ ਆਵਨੀ ਹਉ ਕੇ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਹੋ ਕਿ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਲੈਂਡ ਦਿਤੀਆ ਮੈ ਤਿ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਤੇ ਦੀ ਭੂਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੁੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾ ਧਨ ਚਲੀ ਤੋਂ ਤੇ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥ ਸੂਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥ਤੈ ਸਹ ਨਾਲ ਦੇ ਮੁਤੀਅਸੁ ਦੂਖਾ ਤੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥ ਸੂਹੀ ਮਹਲਾ ੧ ਸੁਚਜੀ ॥ ਜਾ ਤੂ ਤਾ ਮੈ ਸਭੁ ਕੋ ਤੂ ਸਾਹਿਬੁ ਮੇਰੀ ਰਾਸਿ ਜੀਉ ॥ ਤੁਧੁ ਅੰਤਰਿ ਹਉ ਸੁਖਿ ਵਸਾ ਤੂੰ ਅੰਤਰਿ ਸਾਬਾਸਿ ਜੀਉ ॥ ਭਾਣੈ ਤਖਤਿ ਵਡਾਈਆ . ਭਾਣੈ ਭੀਖ ਉਦਾਸਿ ਜੀਉ ॥ ਭਾਣੈ ਥਲ ਸਿਰਿ ਸਰੁ ਵਹੈ ਕਮਲੁ ਫੁਲੇ ਆਕਾਸਿ ਜੀਉ ॥ ਭਾਣੈ ਭਵਜਲੁ ਲੰਘੀਐ . ਕਿ ਭਾਣੈ ਮੰਝਿ ਭਰੀਆਸਿ ਜੀਉ ॥ ਭਾਣੈ ਸੋ ਸਹੁ ਰੰਗੁਲਾ ਸਿਫਤਿ ਰਤਾ ਗੁਣਤਾਸਿ ਜੀਉ ॥ ਭਾਣੈ ਸਹੁ ਭੀਹਾਵਲਾ ਦੀਕ ਕਿ ਹਉ ਆਵਣਿ ਜਾਣਿ ਮੁਈਆਸਿ ਜੀਉ ॥ ਤੁ ਸਹੁ ਅਗਮੁ ਅਤੋਲਵਾ ਹਉ ਕਹਿ ਕਹਿ ਢਹਿ ਪਈਆਸਿ ਜੀਉ ॥ ਕਿ ਪੈ ਕਿਆ ਮਾਗਉ ਕਿਆ ਕਹਿ ਸੁਣੀ ਮੈ ਦਰਸਨ ਭੂਖ ਪਿਆਸਿ ਜੀਉ ॥ ਗੁਰ ਸਬਦੀ ਸਹੁ ਪਾਇਆ ਸਚੁ ਨਾਨਕ ਕੀ ਕਿ