ਪੰਨਾ:Guru Granth Sahib Ji.pdf/763

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਅਰਦਾਸਿ ਜੀਉ ॥੨॥ ਸੂਹੀ ਮਹਲਾ ੫ ਗੁਣਵੰਤੀ ॥ ਜੋ ਦੀਸੈ ਗੁਰਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ॥ ਕਿ ਜੀਉ ॥ ਆਖਾ ਬਿਰਥਾ ਜੀਅ ਕੀ ਗੁਰੁ ਸਜਣੁ ਦੇਹਿ ਮਿਲਾਇ ਜੀਉ ॥ ਸੋਈ ਦਸਿ ਉਪਦੇਸੜਾ ਮੇਰਾ ਮਨੁ ਅਨਤ ਤ ਨ ਕਾਹੂ ਜਾਇ ਜੀਉ ॥ ਇਹੁ ਮਨੁ ਤੇ ਤੂੰ ਡੇਵਸਾ ਮੈ ਮਾਰਗੁ ਦੇਹੁ ਬਤਾਇ ਜੀਉ ॥ ਹਉ ਆਇਆ ਦੂਰਹੁ ਚਲਿ ਕੈ ਕਿ ਮੈ ਤਕੀ ਤਉ ਸਰਣਾਇ ਜੀਉ ॥ ਮੈ ਆਸਾ ਰਖੀ ਚਿਤਿ ਮਹਿ ਮੇਰਾ ਸਭੋ ਦੁਖੁ ਗਵਾਇ ਜੀਉ ॥ ਇਤੁ ਮਾਰਗਿ ਚਲੇ ॥ ਭਾਈਅੜੇ ਗੁਰੁ ਕਹੈ ਸੁ ਕਾਰ ਕਮਾਇ ਜੀਉ ॥ ਤਿਆਗੇਂ ਮਨ ਕੀ ਮਤੜੀ ਵਿਸਾਰੇਂ ਦੂਜਾ ਭਾਉ ਜੀਉ ॥ ਇਉ ਪਾਵਹਿ ਹਰਿ ਦਰਸਾਵੜਾ ਨਹ ਲਗੈ ਤਤੀ ਵਾਉ ਜੀਉ ॥ ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ॥ ਜੀਉ ॥ ਹਰਿ ਭਗਤਿ ਖਜਾਨਾ ਬਖਸਿਆ ਗੁਰਿ ਨਾਨਕਿ ਕੀਆ ਪਸਾਉ ਜੀਉ ॥ ਮੈ ਬਹੁੜਿ ਨ ਤ੍ਰਿਸਨਾ ਭੁਖੜੀ ਹਉ ਰਜਾ ਤ੍ਰਿਪਤਿ ਅਘਾਇ ਜੀਉ ॥ਜੋ ਗੁਰਦੀਸੈ ਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥੩॥

ਰਾਗੁ ਸੂਹੀ ਛੰਤ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਦੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ॥

ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥ ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥ ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ॥ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ ਨਾਨਕ ਮੈ ਵਰੁ ਸਾਚਾ ਭਾਵੈ ਜੁਗ ਕ ਜੁਗਿ ਪ੍ਰੀਤਮ ਤੈਸੇ ॥੨॥ ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥ ਸਾਹਾ ਹੁਕਮੁ ਰਜਾਇ ਸੋ ਨ ਦੀ ਕਿ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥ ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥ ਜਾਵੀ ਨਾਉ ਤੇ ਕਿ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥ ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥ ਨਾਨਕ ਸਾਚ ਦਰ